ਐਤਵਾਰ, ਮਈ 18, 2025 06:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

AGTF ਦੇ ਹੱਥ ਲੱਗੀ ਵੱਡੀ ਸਫ਼ਲਤਾ, ਇੱਕ ਗੈਂਗਸਟਰ ਦਾ ਸ਼ੂਟਰ ਗੁਰਗਾ ਚੜਿਆ ਪੁਲਿਸ ਹੱਥੇ, DGP ਨੇ ਦਿੱਤੀ ਜਾਣਕਾਰੀ

by Gurjeet Kaur
ਸਤੰਬਰ 29, 2022
in Featured News, ਪੰਜਾਬ
0
AGTF ਦੇ ਹੱਥ ਲੱਗੀ ਵੱਡੀ ਸਫ਼ਲਤਾ, ਇੱਕ ਗੈਂਗਸਟਰ ਦਾ ਸ਼ੂਟਰ ਗੁਰਗਾ ਚੜਿਆ ਪੁਲਿਸ ਹੱਥੇ, DGP ਨੇ ਦਿੱਤੀ ਜਾਣਕਾਰੀ

AGTF ਦੇ ਹੱਥ ਲੱਗੀ ਵੱਡੀ ਸਫ਼ਲਤਾ, ਇੱਕ ਗੈਂਗਸਟਰ ਦਾ ਸ਼ੂਟਰ ਗੁਰਗਾ ਚੜਿਆ ਪੁਲਿਸ ਹੱਥੇ, DGP ਨੇ ਦਿੱਤੀ ਜਾਣਕਾਰੀ

ਪੰਜਾਬ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸ਼ੂਟਰ ਨੀਰਜ ਉਰਫ਼ ਚਸਕਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਬੰਬੀਹਾ ਗੈਂਗ ਦਾ ਭਗੌੜਾ ਸ਼ੂਟਰ ਹੈ ਜੋ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਗੁਰਲਾਲ ਬਰਾੜ ਅਤੇ ਵਿਦੇਸ਼-ਅਧਾਰਤ ਲੋੜੀਂਦੇ ਗੈਂਗਸਟਰ ਗੋਲਡੀ ਬਰਾੜ ਦੇ ਰਿਸ਼ਤੇਦਾਰ ਦੇ ਕਤਲ ਸਮੇਤ ਕਈ ਕਤਲਾਂ ਅਤੇ ਅਪਰਾਧਾਂ ਵਿੱਚ ਲੋੜੀਂਦਾ ਹੈ।

In yet another breakthrough #AGTF @PunjabPoliceInd arrested Neeraj @ Chaska an absconding shooter of the Bambiha Gang wanted in several murders & crimes including murder of Gurlal Brar of Lawrence Bishnoi Gang & relative of foreign-based wanted gangster Goldy Brar (1/2)

— DGP Punjab Police (@DGPPunjabPolice) September 29, 2022

ਉਨ੍ਹਾਂ ਦੱਸਿਆ ਕਿ ਉਸ ਦੇ ਕਬਜ਼ੇ ‘ਚੋਂ ਦੋ ਵਿਦੇਸ਼ੀ ਪਿਸਤੌਲ ਵੀ ਬਰਾਮਦ ਹੋਏ ਹਨ। ਨੀਰਜ ਵਿਦੇਸ਼ ‘ਚ ਲੋੜੀਂਦੇ ਗੈਂਗਸਟਰ ਗੌਰਵ ਉਰਫ ਲੱਕੀ ਪਟਿਆਲਾ ਦਾ ਮੈਂਬਰ ਹੈ। ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ 100 ਫੀਸਦੀ ਵਚਨਬੱਧ ਹੈ।

Recovery of two foreign-made pistols from him. Neeraj is a member of Foreign-based wanted gangster Gaurav @ Lucky Patyal. #PunjabPolice is 100% committed in maintaining peace and harmony in the state as per vision of CM @BhagwantMann. (2/2)

— DGP Punjab Police (@DGPPunjabPolice) September 29, 2022

Tags: DGP Gaurav Yadavgangster Lucky Patiallatest punjabi newspro punjab tvshooter Neeraj alias Chaska
Share215Tweet134Share54

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025

Mental Health news: ਸਰੀਰ ‘ਚ ਵਧੇ ਹੋਏ ਸਟਰੈਸ ਹਾਰਮੋਨ ਦੇ ਕੀ ਹਨ ਲੱਛਣ? ਹੋ ਸਕਦਾ ਹੈ ਕਿੰਨਾ ਖਤਰਨਾਕ?

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result