ਬੁੱਧਵਾਰ, ਜੁਲਾਈ 22, 2026 09:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬਿਕਰਮ ਮਜੀਠੀਆ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ PM ਮੋਦੀ ਨੂੰ ਕੀਤੀ ਇਹ ਅਪੀਲ

by Gurjeet Kaur
ਸਤੰਬਰ 29, 2022
in Featured, ਪੰਜਾਬ
0
ਬਿਕਰਮ ਮਜੀਠੀਆ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ PM ਮੋਦੀ ਨੂੰ ਕੀਤੀ ਇਹ ਅਪੀਲ

ਬਿਕਰਮ ਮਜੀਠੀਆ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ PM ਮੋਦੀ ਨੂੰ ਕੀਤੀ ਇਹ ਅਪੀਲ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਕੀਤੀ।ਪ੍ਰੈੱਸ ਕਾਨਫਰੰਸ ਦੌਰਾਨ ਬਿਕਰਮ ਮਜੀਠੀਆ ਨੇ ਵਿਰੋਧੀਆਂ ‘ਤੇ ਤਿੱਖੇ ਨਿਸ਼ਾਨੇ ਸਾਧੇ।ਦੂਜੇ ਪਾਸੇ ਉਨ੍ਹਾਂ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲ੍ਹ ‘ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ।ਉਨ੍ਹਾਂ ਨੇ ਪ੍ਰੈਸ ਕਾਨਫ੍ਰੰਸ ਦੌਰਾਨ ਪੀਐੱਮ ਮੋਦੀ ਨੂੰ ਅਪੀਲ ਕੀਤੀ ਕਿ ਉਹ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਸਿੱਖਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ।

ਮਜੀਠੀਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਵਿਰੋਧੀ ਪਾਰਟੀਆਂ ’ਤੇ ਵੀ ਨਿਸ਼ਾਨੇ ਵਿੰਨ੍ਹੇ। ਸਾਬਕਾ ਮੁੱਖ ਮੰਤਰੀ ਚੰਨੀ ’ਤੇ ਸ਼ਬਦੀ ਵਾਰ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਮੈਨੂੰ ਪਤਾ ਲੱਗਾ ਕਿ ਚੰਨੀ ਵਿਦੇਸ਼ ’ਚ ਅੱਖਾਂ ਦਾ ਆਪਰੇਸ਼ਨ ਕਰਵਾਉਣ ਲਈ ਗਏ ਹੋਏ ਹਨ, ਜਦਕਿ ਉਨ੍ਹਾਂ ਨੂੰ ਆਪਣੀ ਤੀਸਰੀ ਅੱਖ ਖੋਲ੍ਹਣ ਦੀ ਲੋੜ ਹੈ। ਚੰਨੀ ਪੰਜਾਬ ਵਾਪਸ ਆ ਜਾਣ, ਅੱਖਾਂ ਦਾ ਆਪਰੇਸ਼ਨ ਉਹ ਉਨ੍ਹਾਂ ਦਾ ਕਰਵਾ ਦੇਣਗੇ।

Tags: Bandi singBikram Majithialatest punjabi newspm modipress conferencepro punjab tvSenior LeaderShiromani Akali Dalsikh
Share217Tweet136Share54

Related Posts

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result