ਸ਼ੁੱਕਰਵਾਰ, ਫਰਵਰੀ 13, 2026 09:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

PGI ‘ਚ ਦੇਸ਼ ਦਾ ਪਹਿਲਾ ਕੇਸ, ਪੈਂਕਰਿਆਜ ਤੇ ਕਿਡਨੀ ਟਰਾਂਸਪਲਾਂਟ ਦੇ 4 ਸਾਲ ਬਾਅਦ ਮਾਂ ਬਣੀ ਔਰਤ, ਸਿਹਤਮੰਦ ਬੱਚੇ ਨੂੰ ਦਿੱਤਾ ਜਨਮ’

by Gurjeet Kaur
ਸਤੰਬਰ 30, 2022
in Featured, ਦੇਸ਼
0
PGI 'ਚ ਦੇਸ਼ ਦਾ ਪਹਿਲਾ ਕੇਸ, ਪੈਂਕਰਿਆਜ ਤੇ ਕਿਡਨੀ ਟਰਾਂਸਪਲਾਂਟ ਦੇ 4 ਸਾਲ ਬਾਅਦ ਮਾਂ ਬਣੀ ਔਰਤ, ਸਿਹਤਮੰਦ ਬੱਚੇ ਨੂੰ ਦਿੱਤਾ ਜਨਮ'

PGI 'ਚ ਦੇਸ਼ ਦਾ ਪਹਿਲਾ ਕੇਸ, ਪੈਂਕਰਿਆਜ ਤੇ ਕਿਡਨੀ ਟਰਾਂਸਪਲਾਂਟ ਦੇ 4 ਸਾਲ ਬਾਅਦ ਮਾਂ ਬਣੀ ਔਰਤ, ਸਿਹਤਮੰਦ ਬੱਚੇ ਨੂੰ ਦਿੱਤਾ ਜਨਮ'

ਉੱਤਰਾਖੰਡ ਦੀ ਇੱਕ 32 ਸਾਲਾ ਔਰਤ ਨੇ ਪੀਜੀਆਈਐਮਈਆਰ, ਚੰਡੀਗੜ੍ਹ ਵਿੱਚ ਇੱਕੋ ਸਮੇਂ ਗੁਰਦੇ-ਪੈਨਕ੍ਰੀਅਸ ਟ੍ਰਾਂਸਪਲਾਂਟ ਤੋਂ ਚਾਰ ਸਾਲ ਬਾਅਦ ਇੱਕ ਬੱਚੀ ਨੂੰ ਜਨਮ ਦਿੱਤਾ।ਪ੍ਰੋਫੈਸਰ ਆਸ਼ੀਸ਼ ਸ਼ਰਮਾ, ਰੀਨਲ ਟ੍ਰਾਂਸਪਲਾਂਟ ਸਰਜਰੀ ਵਿਭਾਗ ਦੇ ਮੁਖੀ, ਪੀਜੀਆਈਐਮਈਆਰ, ਨੇ ਸਾਂਝਾ ਕੀਤਾ, “ਭਾਰਤ ਵਿੱਚ ਹੁਣ ਤੱਕ 150 ਤੋਂ ਘੱਟ ਪੈਨਕ੍ਰੀਅਸ ਟ੍ਰਾਂਸਪਲਾਂਟ ਕੀਤੇ ਗਏ ਹਨ। ਇਹਨਾਂ ਵਿੱਚੋਂ, ਇਕੱਲੇ ਪੀਜੀਆਈਐਮਈਆਰ ਨੇ 38 ਤੋਂ ਵੱਧ ਯੋਗਦਾਨ ਪਾਇਆ ਹੈ। ਸਾਡੇ ਸੰਸਥਾਨ ਵਿੱਚ ਪੈਨਕ੍ਰੀਅਸ ਟ੍ਰਾਂਸਪਲਾਂਟ ਤੋਂ ਬਾਅਦ ਹੋਣ ਵਾਲਾ ਇਹ ਪਹਿਲਾ ਜਣੇਪਾ ਹੈ ਅਤੇ ਸੰਭਵ ਤੌਰ ‘ਤੇ ਭਾਰਤ ਵਿੱਚ ਇਹ ਪਹਿਲਾ ਹੈ। ਜਦੋਂ ਕਿ ਵਿਸ਼ਵ ਪੱਧਰ ‘ਤੇ ਪੈਨਕ੍ਰੀਅਸ ਟ੍ਰਾਂਸਪਲਾਂਟ ਸੰਯੁਕਤ ਰਾਜ ਵਿੱਚ ਲਗਭਗ 35,000 ਪੈਨਕ੍ਰੀਅਸ ਟ੍ਰਾਂਸਪਲਾਂਟ ਕੀਤੇ ਜਾਣ ਦੇ ਨਾਲ ਕਾਫ਼ੀ ਆਮ ਹੈ, ਇਹ ਸਾਡੇ ਦੇਸ਼ ਵਿੱਚ ਹੁਣੇ ਸ਼ੁਰੂ ਹੋਇਆ ਹੈ।

ਪੀ. ਜੀ. ਆਈ. ਦੀ ਮੰਨੀਏ ਤਾਂ ਅਜਿਹਾ ਦੇਸ਼ ‘ਚ ਪਹਿਲੀ ਵਾਰ ਹੋਇਆ ਹੈ, ਜਦੋਂ ਔਰਤ ਨੇ ਪੈਂਕਰਿਆਜ ਟਰਾਂਸਪਲਾਂਟ ਹੋਣ ਤੋਂ ਬਾਅਦ ਬੱਚੇ ਨੂੰ ਜਨਮ ਦਿੱਤਾ। ਪੀ. ਜੀ. ਆਈ. ਰੀਨਲ ਟ੍ਰਾਂਸਪਲਾਂਟ ਸਰਜਰੀ ਦੇ ਮੁਖੀ ਪ੍ਰੋ. ਆਸ਼ੀਸ਼ ਸਰਮਾ ਅਨੁਸਾਰ ਸੰਸਥਾ ਟ੍ਰਾਂਸਪਲਾਂਟ ਸਰਜਰੀ ‘ਚ ਵਧੀਆ ਕੰਮ ਕਰ ਰਹੀ ਹੈ। ਦੇਸ਼ ‘ਚ ਹੁਣ ਤੱਕ 150 ਤੋਂ ਘੱਟ ਪੈਂਕਰਿਆਜ ਟਰਾਂਸਪਲਾਂਟ ਕੀਤੇ ਜਾ ਚੁੱਕੇ ਹਨ, ਜਦੋਂ ਕਿ ਇਕੱਲੇ ਪੀ. ਜੀ. ਆਈ. ‘ਚ 38 ਮਾਮਲੇ ਸਾਹਮਣੇ ਆਏ ਹਨ।

ਪੀ. ਜੀ. ਆਈ. ‘ਚ ਇਸ ਦੇ ਨਾਲ ਹੀ ਇਹ ਦੇਸ਼ ਦਾ ਪਹਿਲਾ ਮਾਮਲਾ ਹੈ, ਜੋ ਮਾਣ ਵਾਲੀ ਗੱਲ ਹੈ। ਯੂ. ਐੱਸ. ‘ਚ ਲਗਭਗ 35 ਹਜ਼ਾਰ ਅਜਿਹੇ ਟਰਾਂਸਪਲਾਂਟ ਹੋ ਚੁੱਕੇ ਹਨ ਪਰ ਭਾਰਤ ‘ਚ ਇਹ ਕੁੱਝ ਸਾਲ ਪਹਿਲਾਂ ਹੀ ਸ਼ੁਰੂ ਹੋਏ ਹਨ। ਐਂਡੋਕਰੀਨੋਲਾਜੀ ਦੇ ਮੁਖੀ ਪ੍ਰੋ. ਸੰਜੇ ਬੜਾਡਾ ਨੇ ਦੱਸਿਆ ਕਿ ਔਰਤ ਨੂੰ ਹਰ ਰੋਜ਼ 70 ਯੂਨਿਟ ਇੰਸੂਲਿਨ ਦੀ ਲੋੜ ਹੁੰਦੀ ਸੀ।

ਇਸ ਦੇ ਬਾਵਜੂਦ ਇਸ ਨੂੰ ਕੰਟਰੋਲ ਕਰਨਾ ਮੁਸ਼ਕਿਲ ਸੀ। 2016 ‘ਚ ਉਸ ਨੂੰ ਵੈਂਟੀਲੇਟਰ ਸਪੋਰਟ ਨਾਲ ਹਸਪਤਾਲ ‘ਚ ਦਾਖ਼ਲ ਕਰਵਾਉਣ ਦੀ ਵੀ ਲੋੜ ਸੀ। ਫਿਰ ਪਤਾ ਲੱਗਾ ਕਿ ਕਿਡਨੀ ਫੇਲ੍ਹ ਹੋ ਗਈ ਸੀ ਤਾਂ ਪੂਰੇ ਸਰੀਰ ‘ਚ ਸੋਜ ਆ ਗਈ ਸੀ। 2018 ‘ਚ ਹਫ਼ਤੇ ‘ਚ ਦੋ ਵਾਰ ਡਾਇਲਸਿਸ ਕੀਤਾ ਜਾਂਦਾ ਸੀ ਪਰ 4 ਸਾਲ ਪਹਿਲਾਂ ਔਰਤ ਨੂੰ ਪੀ. ਜੀ. ਆਈ. ’ਚ ਬ੍ਰੇਨ ਡੈੱਡ ਮਰੀਜ਼ ਦੇ ਅੰਗ ਟਰਾਂਸਪਲਾਂਟ ਕੀਤੇ ਗਏ ਸਨ। ਹੁਣ ਇਹ ਔਰਤ ਆਮ ਜ਼ਿੰਦਗੀ ਜੀਅ ਰਹੀ ਹੈ ਅਤੇ ਇਕ ਬੱਚੀ ਦੀ ਮਾਂ ਬਣ ਗਈ ਹੈ।

ਪੀ. ਜੀ. ਆਈ. ਗਾਇਨੀ ਵਿਭਾਗ ਤੋਂ ਪ੍ਰੋ. ਸੀਮਾ ਚੋਪੜਾ ਦੀ ਦੇਖ-ਰੇਖ ‘ਚ ਇਹ ਡਲਿਵਰੀ ਹੋਈ। ਇਸ ਦੁਰਲੱਭ ਕੇਸ ਸਬੰਧੀ ਉਨ੍ਹਾਂ ਕਿਹਾ ਕਿ ਇਹ ਆਸਾਨ ਨਹੀਂ ਸੀ, ਇਸ ਕੇਸ ਦੀਆਂ ਆਪਣੀਆਂ ਵੱਡੀਆਂ ਚੁਣੌਤੀਆਂ ਸਨ ਪਰ ਸਾਨੂੰ ਖੁਸ਼ੀ ਹੈ ਕਿ ਅਸੀਂ ਬਿਨਾਂ ਕਿਸੇ ਮੁਸ਼ਕਿਲ ਦੇ ਡਲਿਵਰੀ ਕਰਨ ‘ਚ ਸਫ਼ਲ ਰਹੇ। ਮਰੀਜ਼ ਦਾ ਸ਼ੂਗਰ, ਹਾਈਪਰਟੈਂਸ਼ਨ ਅਤੇ ਗੁਰਦੇ ਫੇਲ੍ਹ ਹੋਣ ਦਾ ਇਤਿਹਾਸ ਹੈ। ਅਜਿਹੇ ‘ਚ ਸਾਰੇ ਮਾਹਿਰਾਂ ਦੀ ਆਪਣੀ-ਆਪਣੀ ਰਾਏ ਸੀ। ਇਸ ਦੇ ਬਾਵਜੂਦ ਗਇਨੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਸੀ ਕਿ ਗਰਭ ਅਵਸਥਾ ਦੌਰਾਨ ਔਰਤ ਦਾ ਗੁਲੂਕੋਜ਼, ਬਲੱਡ ਪ੍ਰੈਸ਼ਰ ਅਤੇ ਗੁਰਦੇ ਠੀਕ ਸਨ। ਜ਼ਿਆਦਾ ਖ਼ਤਰੇ ਦੇ ਮੱਦੇਨਜ਼ਰ, ਅਸੀਂ 9ਵੇਂ ਮਹੀਨੇ ‘ਚ ਸੀਜੇਰੀਅਨ ਕਰਨ ਦਾ ਫ਼ੈਸਲਾ ਕੀਤਾ ਸੀ। ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ। ਬੱਚੇ ਦਾ ਭਾਰ 2.5 ਕਿਲੋ ਹੈ। ਜ਼ਿਕਰਯੋਗ ਹੈ ਕਿ 2005 ‘ਚ ਔਰਤ ਨੂੰ ਪਤਾ ਲੱਗਾ ਕਿ ਉਹ ਟਾਈਪ ਵੰਨ ਡਾਈਬਿਟੀਜ਼ ਤੋਂ ਪੀੜਤ ਹੈ। 13 ਸਾਲ ਦੀ ਉਮਰ ਤੋਂ ਔਰਤ ਦਾ ਪੀ. ਜੀ. ਆਈ. ਐਂਡੋਕਰੀਨੋਲੋਜੀ ‘ਚ ਇਲਾਜ ਚੱਲ ਰਿਹਾ ਸੀ।

ਇਹ ਵੀ ਪੜ੍ਹੋ : ਦੁਨੀਆ ‘ਚ ਇਹ ਤਿੰਨ ਲੋਕਾਂ ਨੂੰ ਬਿਨ੍ਹਾਂ ਪਾਸਪੋਰਟ ਕਿਤੇ ਵੀ ਜਾਣ ਦੀ ਹੈ ਆਜ਼ਾਦੀ, ਜਾਣੋ ਕੌਣ ਹਨ ਇਹ ਲੋਕ?

ਇਹ ਵੀ ਪੜ੍ਹੋ : ਫਲਿੱਪਕਾਰਟ ਦੀ ਬਿਗ ਬਿਲੀਅਨ ਡੇਜ਼ ਸੇਲ ਤੋਂ ਆਰਡਰ ਕੀਤਾ ਲੈਪਟਾਪ,ਪੈਕਿੰਗ ਖੋਲ੍ਹਣ ‘ਤੇ ਜੋ ਵਿੱਚੋਂ ਨਿਕਲਿਆ ਦੇਖ ਕੇ ਉੱਡੇ ਹੋਸ਼…

Tags: ancreas-TransplantChildBirthlatest newspgipro punjab tvwoman
Share1580Tweet987Share395

Related Posts

ਇਸ ਹਫ਼ਤੇ ਬੰਦ ਹੋਣਗੀਆਂ ਇਹ 2 ਵੰਦੇ ਭਾਰਤ ਟ੍ਰੇਨਾਂ; ਭਾਰਤੀ ਰੇਲਵੇ ਨੇ ਇਸ ਕਰਕੇ ਲਿਆ ਇਹ ਫੈਸਲਾ…, ਜਾਣੋ ਕਿਹੜੇ ਰੂਟ ਹੋਣਗੇ ਪ੍ਰਭਾਵਿਤ

ਫਰਵਰੀ 12, 2026

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026

ਗੁਰਦੁਆਰਾ ਸਾਹਿਬ ਵਿਨੀਪੈੱਗ ਸਾਊਥ ਸਿੱਖ ਸੈਂਟਰ ਦੇ ਪ੍ਰਬੰਧਕ 10 ਦਿਨਾਂ ’ਚ ਆਪਣਾ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਭੇਜਣ : ਗਿਆਨੀ ਕੁਲਦੀਪ ਸਿੰਘ ਗੜਗੱਜ

ਫਰਵਰੀ 10, 2026

ਆਪ੍ਰੇਸ਼ਨ ਪਰਹਾਰ–2 ਤਹਿਤ ਨਸ਼ਾ ਮੁਕਤ ਪੰਜਾਬ ਵੱਲ ਵੱਡਾ ਕਦਮ :ਖੰਨਾ ਜ਼ਿਲ੍ਹੇ ਤੋਂ ਇਤਿਹਾਸਕ ਪਹਿਲ — ਨਸ਼ਾ ਤਸਕਰੀ ਦੇ ਹੋਟ ਸਪੋਟ ਗੋਦ ਲੈ ਕੇ ਲੋਕਾਂ ਦਾ ਜੀਵਨ ਸੰਵਾਰਨ ਦੀ ਮੁਹਿੰਮ ਸ਼ੁਰੂ

ਫਰਵਰੀ 10, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਕਿਸਾਨਾਂ ਲਈ ਦੁਰਘਟਨਾ ਬੀਮਾ, ਵਿਕਸਿਤ ਭਾਰਤ 2047 ਲਈ ਪ੍ਰਵਾਸੀ ਭਾਰਤੀਆਂ ਦੀ ਭਾਗੀਦਾਰੀ ਅਤੇ ਉੱਚ ਸਿੱਖਿਅਕ ਅਦਾਰਿਆਂ ਨੂੰ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ ਬਣਾਉਣ ਲਈ ਰਾਜ ਸਭਾ ਵਿੱਚ ਪੇਸ਼ ਕੀਤੇ 3 ਪ੍ਰਾਇਵੇਟ ਮੈਂਬਰ ਬਿੱਲ

ਫਰਵਰੀ 10, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.