ਬੁੱਧਵਾਰ, ਜੂਨ 11, 2025 06:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਆਪ ਵਿਧਾਇਕਾ ਬਲਜਿੰਦਰ ਕੌਰ ਦੇ ਖਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ

by Gurjeet Kaur
ਅਕਤੂਬਰ 1, 2022
in Featured News, ਪੰਜਾਬ
0
ਆਪ ਵਿਧਾਇਕਾ ਬਲਜਿੰਦਰ ਕੌਰ ਦੇ ਖਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ

ਆਪ ਵਿਧਾਇਕਾ ਬਲਜਿੰਦਰ ਕੌਰ ਦੇ ਖਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ

ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਦੋ ਸਾਲ ਪੁਰਾਣੇ ਇੱਕ ਮਾਮਲੇ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਉਸ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਪਿਛਲੇ ਦੋ ਸਾਲਾਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੀ ਸੀ।

ਇਹ ਵੀ ਪੜ੍ਹੋ : VIDEO: ਸਾਬਕਾ ਫੌਜ਼ੀਆਂ ਵਲੋਂ CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਕੀਤਾ ਵਿਰੋਧ, ਕਾਰ ਦਾ ਕੀਤਾ ਘਿਰਾਓ

ਦੇ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ ਹਨ

ਕਈ ਹੋਰ ਆਗੂਆਂ ਤੇ ਵਿਧਾਇਕਾਂ ਦੇ ਨਾਂ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਵਿਧਾਇਕਾ ਬਲਜਿੰਦਰ ਕੌਰ ਖ਼ਿਲਾਫ਼ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਜਿਸ ਤੋਂ ਬਾਅਦ ਅੱਜ ਉਸ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ।

ਜਨਵਰੀ 2020 ਦੀ ਘਟਨਾ

ਬਲਜਿੰਦਰ ਕੌਰ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ, ਉਹ ਘਟਨਾ 2020 ਦੀ ਹੈ। ਪੰਜਾਬ ਵਿੱਚ ਮਹਿੰਗੀ ਬਿਜਲੀ ਨੂੰ ਲੈ ਕੇ ‘ਆਪ’ ਵਰਕਰਾਂ ਨੇ ਉਸ ਕਾਰਜਕਾਲ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਈ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਏ। ਉਨ੍ਹਾਂ ਦੀ ਸ਼ਿਕਾਇਤ ’ਤੇ ਇਨ੍ਹਾਂ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਬੰਬੀਹਾ ਗੈਂਗ ਦੀ ਸਰਕਾਰ ਤੇ ਪੁਲਿਸ ਨੂੰ ਧਮਕੀ, ‘ਸਹੀ ਨਹੀਂ ਕੀਤਾ, ਤੁਸੀਂ ਕਰ ਲਿਆ ਜੋ ਕਰਨਾ ਸੀ, ਹੁਣ….

Tags: AAP MLAbaljinder kaurBhagwant Mannlatest newspro punjab tvpunjab government
Share228Tweet142Share57

Related Posts

ਗੁਰੂ ਨਾਨਕ ਦੇਵ ਜੀ ਦੇ ਮੁੱਖ ਤਿੰਨ ਉਪਦੇਸ਼ ਕਿਹੜੇ ਸਨ?

ਜੂਨ 11, 2025

ਭਾਰਤੀ ਵਿਦਿਆਰਥੀ ਨਾਲ ਕੁੱਟਮਾਰ ‘ਤੇ US ਅੰਬੈਸੀ ਦਾ ਜਵਾਬ, ਦਿੱਤੀ ਵੱਡੀ ਚੇਤਾਵਨੀ

ਜੂਨ 10, 2025

ਪੰਜਾਬ ਸਰਕਾਰ ਉਦਯੋਗੀਆਂ ਲਈ ਕੀਤਾ ਵੱਡਾ ਐਲਾਨ, ਹੋਵੇਗਾ ਵੱਡਾ ਫਾਇਦਾ

ਜੂਨ 10, 2025

ਹਨੀਮੂਨ ਕਪਲ ਮਾਮਲੇ ‘ਚ ਅਪਡੇਟ, ਪਤਨੀ ਸੋਨਮ ਨੇ ਦਿੱਤਾ ਅਜਿਹਾ ਬਿਆਨ ਕਿਹਾ…

ਜੂਨ 10, 2025

Health Tips: ਖਾਣੇ ਤੋਂ ਤੁਰੰਤ ਬਾਅਦ ਦੀਆਂ ਇਹ ਆਦਤਾਂ ਸਿਹਤ ‘ਤੇ ਪਾਉਂਦੀਆਂ ਹਨ ਬੁਰਾ ਅਸਰ, ਜਾਣੋ ਕਿਵੇਂ ਕਰ ਸਕਦੇ ਹਾਂ ਸੁਧਾਰ

ਜੂਨ 10, 2025

ਮੁੰਬਈ ਲੋਕਲ ਟ੍ਰੇਨ ਚੋਂ ਯਾਤਰੀਆਂ ਦੇ ਡਿੱਗਣ ਦੀ ਘਟਨਾ ਤੋਂ ਬਾਅਦ, ਰੇਲਵੇ ਬੋਰਡ ਨੇ ਲਿਆ ਵੱਡਾ ਫੈਸਲਾ

ਜੂਨ 10, 2025
Load More

Recent News

ਗੁਰੂ ਨਾਨਕ ਦੇਵ ਜੀ ਦੇ ਮੁੱਖ ਤਿੰਨ ਉਪਦੇਸ਼ ਕਿਹੜੇ ਸਨ?

ਜੂਨ 11, 2025

ਭਾਰਤੀ ਵਿਦਿਆਰਥੀ ਨਾਲ ਕੁੱਟਮਾਰ ‘ਤੇ US ਅੰਬੈਸੀ ਦਾ ਜਵਾਬ, ਦਿੱਤੀ ਵੱਡੀ ਚੇਤਾਵਨੀ

ਜੂਨ 10, 2025

ਪੰਜਾਬ ਸਰਕਾਰ ਉਦਯੋਗੀਆਂ ਲਈ ਕੀਤਾ ਵੱਡਾ ਐਲਾਨ, ਹੋਵੇਗਾ ਵੱਡਾ ਫਾਇਦਾ

ਜੂਨ 10, 2025

ਹਨੀਮੂਨ ਕਪਲ ਮਾਮਲੇ ‘ਚ ਅਪਡੇਟ, ਪਤਨੀ ਸੋਨਮ ਨੇ ਦਿੱਤਾ ਅਜਿਹਾ ਬਿਆਨ ਕਿਹਾ…

ਜੂਨ 10, 2025

Health Tips: ਖਾਣੇ ਤੋਂ ਤੁਰੰਤ ਬਾਅਦ ਦੀਆਂ ਇਹ ਆਦਤਾਂ ਸਿਹਤ ‘ਤੇ ਪਾਉਂਦੀਆਂ ਹਨ ਬੁਰਾ ਅਸਰ, ਜਾਣੋ ਕਿਵੇਂ ਕਰ ਸਕਦੇ ਹਾਂ ਸੁਧਾਰ

ਜੂਨ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.