ਪ੍ਰਿਅੰਕਾ ਚੋਪੜਾ ਨੇ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਇੰਟਰਵਿਊ ਕੀਤੀ

ਗੱਲਬਾਤ ਦੌਰਾਨ ਅਭਿਨੇਤਰੀ ਦਾ ਦਰਦ ਛਿੜਿਆ

ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਭਾਰਤੀ ਸਿਨੇਮਾ ਵਿੱਚ ਆਪਣੀ ਅਦਾਕਾਰੀ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

ਇਸ ਦੇ ਨਾਲ ਹੀ ਉਹ ਹਾਲੀਵੁੱਡ ਸਿਨੇਮਾ ਵਿੱਚ ਵੀ ਸਰਗਰਮ ਹੈ।

ਪ੍ਰਿਯੰਕਾ ਚੋਪੜਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਆਪਣੇ ਫੈਨਜ਼ ਨਾਲ ਆਪਣੇ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੀ ਰਹਿੰਦੀ ਹੈ।

ਪ੍ਰਿਅੰਕਾ ਚੋਪੜਾ ਨੇ ਹਾਲ ਹੀ ਵਿੱਚ ਅਮਰੀਕਾ ਵਿੱਚ ਵ੍ਹਾਈਟ ਹਾਊਸ ਦਾ ਦੌਰਾ ਕੀਤਾ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕੀਤੀ।

ਉਨ੍ਹਾਂ ਕਮਲਾ ਹੈਰਿਸ ਨਾਲ ਮੁਲਾਕਾਤ ਦੌਰਾਨ ਕਈ ਮੁੱਦਿਆਂ 'ਤੇ ਚਰਚਾ ਕੀਤੀ।