ਸ਼ੁੱਕਰਵਾਰ, ਜੁਲਾਈ 10, 2026 10:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

VIDEO: ਸਿੱਧੂ ਮੂਸੇਵਾਲਾ ਦੇ ਮਾਤਾ ਦੇ ਪੁਲਿਸ ਨੂੰ ਤਿੱਖ਼ੇ ਬੋਲ, ”ਪੁਲਿਸ ਹਿਰਾਸਤ ‘ਚੋਂ ਕੋਈ ਕਿਵੇਂ ਭੱਜ ਸਕਦਾ, ਗੈਂਗਸਟਰਾਂ ਨੂੰ ਜੇਲ੍ਹਾਂ ‘ਚ ਦਿੱਤੀਆਂ ਜਾ ਰਹੀਆਂ ਸਹੂਲਤਾਂ”

by Bharat Thapa
ਅਕਤੂਬਰ 2, 2022
in Featured, ਪੰਜਾਬ
0
VIDEO: ਸਿੱਧੂ ਮੂਸੇਵਾਲਾ ਦੇ ਮਾਤਾ ਦੇ ਪੁਲਿਸ ਨੂੰ ਤਿੱਖ਼ੇ ਬੋਲ, ''ਪੁਲਿਸ ਹਿਰਾਸਤ 'ਚੋਂ ਕੋਈ ਕਿਵੇਂ ਭੱਜ ਸਕਦਾ, ਗੈਂਗਸਟਰਾਂ ਨੂੰ ਜੇਲ੍ਹਾਂ 'ਚ ਦਿੱਤੀਆਂ ਜਾ ਰਹੀਆਂ ਸਹੂਲਤਾਂ''

VIDEO: ਸਿੱਧੂ ਮੂਸੇਵਾਲਾ ਦੇ ਮਾਤਾ ਦੇ ਪੁਲਿਸ ਨੂੰ ਤਿੱਖ਼ੇ ਬੋਲ, ''ਪੁਲਿਸ ਹਿਰਾਸਤ 'ਚੋਂ ਕੋਈ ਕਿਵੇਂ ਭੱਜ ਸਕਦਾ, ਗੈਂਗਸਟਰਾਂ ਨੂੰ ਜੇਲ੍ਹਾਂ 'ਚ ਦਿੱਤੀਆਂ ਜਾ ਰਹੀਆਂ ਸਹੂਲਤਾਂ''

ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਕਸਟਡੀ ‘ਚੋਂ ਫਰਾਰ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਤਾ ਜੀ ਨੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਤੇ ਭੜਾਸ ਕੱਢੀ।ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਪੰਜਾਬ ਸਰਕਾਰ ਤੇ ਪੁਲਿਸ ਤੇ ਭੜਾਸ ਕੱਢਦਿਆਂ ਹੋਇਆਂ ਕਾਫੀ ਭਾਵੁਕ ਵੀ ਹੋਏ ਉਨਾਂ੍ਹ ਦਾ ਕਹਿਣਾ ਹੈ ਸਾਡੀ ਪੰਜਾਬ ਸਰਕਾਰ ਤੇ ਪੁਲਿਸ ਵਲੋਂ ਸਾਨੂੰ ਕੋਈ ਇਨਸਾਫ ਨਹੀਂ ਮਿਲਿਆ।ਸਿੱਧੂ ਮੂਸੇਵਾਲਾ ਦੇ ਮਾਤਾ ਜੀ ਦਾ ਕਹਿਣਾ ਹੈ ਗੈਂਗਸਟਰਾਂ ਨੂੰ ਸਰਕਾਰ ਵਲੋਂ ਜੇਲ੍ਹਾਂ ‘ਚੋਂ ਸਹੂਲਤਾਂ ਦਿੱਤੀਆਂ ਜਾ ਰਹੀਆਂ।

 

ਲਾਰੈਂਸ ਬਿਸ਼ਨੋਈ ‘ਤੇ ਬੋਲਦਿਆਂ ਵੀ ਉਨ੍ਹਾਂ ਕਿਹਾ ਕਿ ਲਾਰੈਂਸ ਵਧੀਆ ਬ੍ਰਾਂਡਿਡ ਟੀਸ਼ਰਟਾਂ ਪਾ ਕੇ ਪੂਜਾ ਕਰਕੇ ਟਿੱਕਾ ਲਾ ਕੇ ਜੇਲ਼੍ਹਾਂ ‘ਚੋਂ ਪੇਸ਼ੀਆਂ ‘ਤੇ ਆਉਂਦੇ ਹਨ।ਸਿੱਧੂ ਮੂਸੇਵਾਲਾ ਦੇ ਮਾਤਾ ਜੀ ਦਾ ਕਹਿਣਾ ਹੈ ਕਿ ਪਹਿਲਾਂ ਵੀ ਕਈ ਮਾਵਾਂ ਦੇ ਪੁੱਤ ਇਨਾਂ੍ਹ ਨੇ ਮਰਵਾਤੇ ਰੋਲ ਤੇ ਪਰ ਮੈਂ ਆਪਣੇ ਪੁੱਤ ਸ਼ੁੱਭਦੀਪ ਨੂੰ ਰੁਲਣ ਨਹੀਂ ਦੇਣਾ ਮੈਂ ਉਸ ਨੂੰ ਇਨਸਾਫ਼ ਦਿਵਾ ਕੇ ਰਹੋ।ਸਿੱਧੂ ਦੇ ਮਾਤਾ ਜੀ ਨੇ ਭਾਵੁਕ ਹੁੰਦਿਆਂ ਇਹ ਵੀ ਕਿਹਾ ਕਿ ਪੁਲਿਸ ਹਿਰਾਸਤ ‘ਚੋਂ ਕੋਈ ਕਿਵੇਂ ਭੱਜ ਸਕਦਾ ਹੈ।

ਸਿੱਧੂ ਮੂਸੇਵਾਲਾ ਦੇ ਮਾਤਾ ਜੀ ਅੱਜ ਸੰਗਤ ਨੂੰ ਸੰਬੋਧਨ ਕਰਦਿਆਂ ਕਈ ਵਾਰ ਭਾਵੁਕ ਵੀ ਹੋਏ।ਭਾਵੁਕ ਹੁੰਦਿਆਂ ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਤੁਸੀਂ ਪੰਜਾਬ ਵੱਲ ਧਿਆਨ ਕਿਉਂ ਦਿੰਦੇ ਕੀ ਮਾੜਾ ਕੀਤਾ ਪੰਜਾਬ ਨੇ ਥੋਡਾ, ਸੋਨੇ ਦੀ ਚਿੜੀ ਕਹਾਉਣਾ ਵਾਲਾ, ਲੋਕਾਂ ਦੇ ਢਿੱਡ ਪਾਲਣ ਵਾਲਾ ਪੰਜਾਬ ਅੱਜ ਕਿਹੜੀ ਦਲਦਲ ‘ਚ ਫਸ ਗਿਆ ਹੈ।ਸਾਨੂੰ ਆਪਣੇ ਬੱਚਿਆਂ ਦੀ ਰਾਖੀ ਆਪ ਕਰਨੀ ਪਵੇਗੀ ਨਹੀਂ ਤਾਂ ਸਿੱਧੂ ਵਾਂਗ ਅਨੇਕਾਂ ਸੜਕਾਂ ‘ਤੇ ਹੀ ਜਾਣਗੇ।ਸਿੱਧੂ ਦੇ ਮਾਤਾ ਜੀ ਨੇ ਇਹ ਵੀ ਕਿਹਾ ਕਿ ਜਿਹੜੇ ਸਿੱਧੂ ਨੇ ਨਾਲ ਸੀ ਸਾਰੇ ਹੀ ਉਸਦੇ ਦੁਸ਼ਮਣ ਬਣ ਬੱਸ ਇਕ ਦੋ ਨੂੰ ਛੱਡ ਕੇ।

ਇਹ ਵੀ ਪੜ੍ਹੋ : VIDEO: ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਗ੍ਰਿਫ਼ਤਾਰ ਕੀਤਾ ਵੱਡਾ ਗੈਂਗਸਟਰ, ਜੇਲ੍ਹ ‘ਚੋਂ ਹੋਇਆ ਫਰਾਰ, ਜਾਣੋ ਪੂਰੀ ਖ਼ਬਰ

ਇਹ ਵੀ ਪੜ੍ਹੋ : ਛੋਕਰਾ ਸ਼ਬਦ ‘ਤੇ ਅੰਮ੍ਰਿਤਪਾਲ ਤੋਂ ਜੋਗਿੰਦਰ ਉਗਰਾਹਾਂ ਨੇ ਮੰਗੀ ਮੁਆਫੀ, ਕਿਹਾ- ਇਹ ਸ਼ਬਦ ਲਾਡ ਨਾਲ ਭਰਿਆ ਹੋਇਆ (ਵੀਡੀਓ)

Tags: #JusticeforSidhuMoosewala:Gangster LawrenceBishnoiGoldy Brarlatest newspro punjab tvPunjabPolicesidhu moosewalaSidhu Moosewala Mother charan kaursidhumoosewala murder
Share226Tweet141Share56

Related Posts

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

Volkswagen Tayron ਭਾਰਤ ‘ਚ ਹੋਈ ਲਾਂਚ, 9 ਏਅਰਬੈਗਜ਼ ਨਾਲ ਮਿਲਣਗੇ ਲੈਵਲ 2 ADAS ਸੇਫ਼ਟੀ Features

ਜੁਲਾਈ 10, 2026

ਸਹਾਇਕ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੁੜ ਖੁੱਲ੍ਹੀਆਂ, ਫਾਰਮ ਭਰਨ ਦੀ ਆਖਰੀ ਮਿਤੀ 20 ਜੁਲਾਈ ਤੱਕ

ਜੁਲਾਈ 10, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026
Load More

Recent News

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

Volkswagen Tayron ਭਾਰਤ ‘ਚ ਹੋਈ ਲਾਂਚ, 9 ਏਅਰਬੈਗਜ਼ ਨਾਲ ਮਿਲਣਗੇ ਲੈਵਲ 2 ADAS ਸੇਫ਼ਟੀ Features

ਜੁਲਾਈ 10, 2026

ਸਹਾਇਕ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੁੜ ਖੁੱਲ੍ਹੀਆਂ, ਫਾਰਮ ਭਰਨ ਦੀ ਆਖਰੀ ਮਿਤੀ 20 ਜੁਲਾਈ ਤੱਕ

ਜੁਲਾਈ 10, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.