ਮੰਗਲਵਾਰ, ਅਗਸਤ 25, 2026 03:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਛੋਕਰਾ ਸ਼ਬਦ ‘ਤੇ ਅੰਮ੍ਰਿਤਪਾਲ ਤੋਂ ਜੋਗਿੰਦਰ ਉਗਰਾਹਾਂ ਨੇ ਮੰਗੀ ਮੁਆਫੀ, ਕਿਹਾ- ਇਹ ਸ਼ਬਦ ਲਾਡ ਨਾਲ ਭਰਿਆ ਹੋਇਆ (ਵੀਡੀਓ)

ਪੰਜਾਬ ਦੀ ਸਿਆਸਤ ਵਿੱਚ ਪਿਛਲੇ ਕੁਝ ਹਫ਼ਤਿਆਂ ਤੋਂ ਇੱਕ ਨਾਮ ਚਰਚਾ ਵਿੱਚ ਹੈ। ਇਹ ਨਾਂ ਹੈ ਅੰਮ੍ਰਿਤਪਾਲ ਸਿੰਘ, ਜੋ ਮਰਹੂਮ ਸੰਦੀਪ ਸਿੰਘ ਉਰਫ਼ ਦੀਪ ਸਿੱਧੂ ਵਲੋਂ ਬਣਾਈ ਗਈ ”ਵਾਰਸ ਪੰਜਾਬ ਦੇ” ਜਥੇਬੰਦੀ ਦੇ ਨਵੇਂ ਮੁਖੀ ਬਣਾਏ ਗਏ ਹਨ। ਅੰਮ੍ਰਿਤਪਾਲ ਸਿੰਘ ਦੀ ”ਵਾਰਸ ਪੰਜਾਬ ਦੇ” ਮੁਖੀ ਵਜੋਂ ਦਸਤਾਰਬੰਦੀ ਜਥੇਬੰਦੀ ਦੀ ਪਹਿਲੀ ਵਰ੍ਹੇਗੰਢ ਮੌਕੇ 29 ਸਤੰਬਰ ਨੂੰ ਸੰਤ ਭਿੰਡਰਾਂਵਾਲਿਆਂ ਦੇ ਪਿੰਡ 'ਚ ਕੀਤੀ ਗਈ

by Bharat Thapa
ਅਕਤੂਬਰ 2, 2022
in Featured, Featured News, ਪੰਜਾਬ, ਵੀਡੀਓ
0

ਪੰਜਾਬ ਦੀ ਸਿਆਸਤ ਵਿੱਚ ਪਿਛਲੇ ਕੁਝ ਹਫ਼ਤਿਆਂ ਤੋਂ ਇੱਕ ਨਾਮ ਚਰਚਾ ਵਿੱਚ ਹੈ। ਇਹ ਨਾਂ ਹੈ ਅੰਮ੍ਰਿਤਪਾਲ ਸਿੰਘ, ਜੋ ਮਰਹੂਮ ਸੰਦੀਪ ਸਿੰਘ ਉਰਫ਼ ਦੀਪ ਸਿੱਧੂ ਵਲੋਂ ਬਣਾਈ ਗਈ ”ਵਾਰਸ ਪੰਜਾਬ ਦੇ” ਜਥੇਬੰਦੀ ਦੇ ਨਵੇਂ ਮੁਖੀ ਬਣਾਏ ਗਏ ਹਨ। ਅੰਮ੍ਰਿਤਪਾਲ ਸਿੰਘ ਦੀ ”ਵਾਰਸ ਪੰਜਾਬ ਦੇ” ਮੁਖੀ ਵਜੋਂ ਦਸਤਾਰਬੰਦੀ ਜਥੇਬੰਦੀ ਦੀ ਪਹਿਲੀ ਵਰ੍ਹੇਗੰਢ ਮੌਕੇ 29 ਸਤੰਬਰ ਨੂੰ ਸੰਤ ਭਿੰਡਰਾਂਵਾਲਿਆਂ ਦੇ ਪਿੰਡ ‘ਚ ਕੀਤੀ ਗਈ। ਇਸਦੇ ਨਾਲ ਹੀ ਕੁਝ ਦਿਨ ਪਹਿਲਾਂ ਕਾਮਰੇਡ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਛੋਕਰਾ ਕਹਿ ਕੇ ਪੁਕਾਰਿਆ ਸੀ ਜਿਸ ਤੋਂ ਬਾਅਦ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਆਪਣੇ ਇਸ ਸ਼ਬਦ ‘ਤੇ ਮੁਆਫੀ ਵੀ ਮੰਗ ਲਈ ਗਈ ਹੈ ਉਨ੍ਹਾਂ ਮੁਆਫੀ ਪ੍ਰੋ-ਪੰਜਾਬ ਟੀ.ਵੀ. ‘ਤੇ ਦਿੱਤੇ ਇੰਟਰਵਿਊ ਦੌਰਾਨ ਮੰਗੀ। ਉਨ੍ਹਾਂ ਕਿਹਾ ਕਿ ਛੋਕਰਾ ਸ਼ਬਦ ਕੋਈ ਗਲਤ ਸ਼ਬਦ ਨਹੀਂ ਹੈ ਇਹ ਇਕ ਪਿਆਰ ਭਰਿਆ ਸ਼ਬਦ ਹੈ ਜੇਕਰ ਫਿਰ ਵੀ ਅੰਮ੍ਰਿਤਪਾਲ ਨੂੰ ਮੇਰਾ ਇਹ ਸ਼ਬਦ ਓਪਰਾ ਲੱਗਿਆ ਤਾਂ ਮੈਂ ਉਸ ਲਈ ਮੁਆਫੀ ਮੰਗਦਾ ਹਾਂ।

ਜੋਗਿੰਦਰ ਸਿੰਘ ਉਗਰਾਹਾ ਤੇ ਸਿਮਰਨਜੀਤ ਸਿੰਘ ਮਾਨ ਵਿਚਕਾਰ ਚੱਲ ਰਹੀ ਸ਼ਬਦਾਂ ਦੀ ਲੜਾਈ ‘ਚ ਪ੍ਰੋ-ਪੰਜਾਬ ਟੀ.ਵੀ. ਦੇ ਪੱਤਰਕਾਰ ਗਗਨਦੀਪ ਸਿੰਘ ਵੱਲੋਂ ਜੋਗਿੰਦਰ ਸਿੰਘ ਉਗਰਾਹਾਂ ਨਾਲ ਗੱਲਬਾਤ ਕੀਤੀ ਗਈ। ਗੱਲਬਾਤ ਦੌਰਾਨ ਉਨ੍ਹਾਂ ਸਾਰਿਆਂ ਸਵਾਲਾਂ ਦੇ ਜਵਾਬ ਲੈਣ ਦੀ ਕੋਸ਼ਿਸ਼ ਕੀਤੀ ਗਈ ਜੋ ਕਿ ਇਸ ਸਮੇਂ ਚਰਚਾਂਵਾਂ ‘ਚ ਹਨ। ਜਿਵੇਂ ਕਿ ਅੰਮ੍ਰਿਤਪਾਲ ਸਿੰਘ ਨੂੰ ਛੋਕਰਾ ਕਹਿ ਕੇ ਪੁਕਾਰਣਾ, ਸਟੇਜ ਤੋਂ ਪਿੱਤਲ ਭਰਨ ਦੀ ਲਲਕਾਰ ਆਦਿ।

ਇਹ ਵੀ ਪੜ੍ਹੋ- ਆਨਲਾਈਨ ਧੋਖਾਧੜੀ ਦਾ ਸ਼ਿਕਾਰ ਹੋਈਆ ਅਨੂ ਕਪੂਰ, ਸ਼ਾਤਿਰ ਠੱਗਾਂ ਨੇ KYC ਅਪਡੇਟ ਦੇ ਨਾਂ ‘ਤੇ ਕਢਵਾਏ ਲੱਖਾਂ ਰੁਪਏ

ਅੰਮ੍ਰਿਤਪਾਲ ਨੂੰ ਛੋਕਰਾ ਕਹਿਣ ‘ਤੇ ਬੋਲੇ ਉਗਰਾਹਾ
ਅੰਮ੍ਰਿਤਪਾਲ ਨੂੰ ਛੋਕਰਾ ਕਹਿ ਜਾਣ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਛੋਕਰਾ ਸ਼ਬਦ ਕੋਈ ਗਲਤ ਸ਼ਬਦ ਨਹੀਂ ਇਹ ਇਕ ਲਾਡਲਾ ਸ਼ਬਦ ਹੈ। ਹਾਂ ਜੇਕਰ ਮੈਂ ਮੰਡੀਰ ਕਹਿੰਦਾ ਤਾਂ ਗਲਤ ਸੀ ਛੋਕਰਾ ਮੈਂ ਇਸ ਲਈ ਕਿਹਾ ਕਿ ਉਹ ਮੇਰੇ ਬੱਚਿਆਂ ਦੀ ਉਮਰ ਦਾ ਹੈ। ਹਾਂ ਜੇਕਰ ਇਸ ਸ਼ਬਦ ਉਨ੍ਹਾਂ ਨੂੰ ਓਪਰਾ ਲੱਗਾ ਤਾਂ ਜਾਂ ਠੇਸ ਪਹੁੰਚੀ ਤਾਂ ਮੈਂ ਇਸ ਲਈ ਮੁਆਫੀ ਮੰਗਦਾ ਹਾਂ।

ਸਟੇਜ ਤੋਂ ਪਿੱਤਲ ਭਰਨ ਦੀ ਗੱਲ ਬਾਰੇ ਕੀ ਕਿਹਾ
ਬੀਤੇ ਦਿਨੀਂ ਉਗਰਾਹਾਂ ਵੱਲੋਂ ਸਟੇਜ ਤੋਂ ਭਾਸ਼ਨ ਦਿੰਦਿਆਂ ਢਿੱਡ ‘ਚ ਪਿੱਤਲ ਭਰਨ ਦੀ ਗੱਲ ਕਹੀ ਗਈ ਸੀ। ਜਿਸਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਭਗਤ ਸਿੰਘ ਨੂੰ ਗਲਤ ਕਹਿਣ ‘ਤੇ ਇਹ ਮੇਰੀ ਉਨ੍ਹਾਂ ਲਲਕਾਰ ਸੀ। ਉਨ੍ਹਾਂ ਵੱਲੋਂ ਪਹਿਲਾਂ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਗਿਆ ਸੀ।

 

Tags: amritpal singhapologizedjoginder ugrahanpropunjabtvword Chhokra
Share353Tweet221Share88

Related Posts

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026
Load More

Recent News

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.