ਬੁੱਧਵਾਰ, ਜਨਵਰੀ 21, 2026 03:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਬ੍ਰਹਮਾਸਤਰ 2’ ਨਾਲ ਬਾਲੀਵੁੱਡ ਡੈਬਿਊ ਕਰਨ ਜਾ ਰਹੇ ਆਰੀਅਨ ਖ਼ਾਨ! ਨਿਭਾਉਣਗੇ ਇਹ ਭੂਮਿਕਾ

ਸੁਪਰਸਟਾਰ ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਕਦੋਂ ਆਪਣਾ ਬਾਲੀਵੁੱਡ ਡੈਬਿਊ ਕਰਨਗੇ? ਇਹ ਸਵਾਲ ਹਰ ਕਿਸੇ ਦੇ ਮਨ ’ਚ ਹੈ। ਆਰੀਅਨ ਦੇ ਪ੍ਰਸ਼ੰਸਕ ਉਸ ਨੂੰ ਸਿਲਵਰ ਸਕ੍ਰੀਨ ’ਤੇ ਦੇਖਣ ਲਈ ਬੇਕਰਾਰ ਹਨ। ਆਰੀਅਨ ਕਦੋਂ ਫ਼ਿਲਮਾਂ ’ਚ ਕੰਮ ਕਰਨਗੇ, ਇਹ ਤਾਂ ਨਹੀਂ ਪਤਾ ਪਰ ਉਸ ਦੇ ਫੈਜ ਪੇਜ ਨੇ ਸਿਨੇਮਾ ਲਵਰਜ਼ ਨੂੰ ਖ਼ਾਸ ਟ੍ਰੀਟ ਦਿੱਤੀ ਹੈ।

by Bharat Thapa
ਅਕਤੂਬਰ 2, 2022
in Featured, Featured News, ਮਨੋਰੰਜਨ
0

ਸੁਪਰਸਟਾਰ ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਕਦੋਂ ਆਪਣਾ ਬਾਲੀਵੁੱਡ ਡੈਬਿਊ ਕਰਨਗੇ? ਇਹ ਸਵਾਲ ਹਰ ਕਿਸੇ ਦੇ ਮਨ ’ਚ ਹੈ। ਆਰੀਅਨ ਦੇ ਪ੍ਰਸ਼ੰਸਕ ਉਸ ਨੂੰ ਸਿਲਵਰ ਸਕ੍ਰੀਨ ’ਤੇ ਦੇਖਣ ਲਈ ਬੇਕਰਾਰ ਹਨ। ਆਰੀਅਨ ਕਦੋਂ ਫ਼ਿਲਮਾਂ ’ਚ ਕੰਮ ਕਰਨਗੇ, ਇਹ ਤਾਂ ਨਹੀਂ ਪਤਾ ਪਰ ਉਸ ਦੇ ਫੈਜ ਪੇਜ ਨੇ ਸਿਨੇਮਾ ਲਵਰਜ਼ ਨੂੰ ਖ਼ਾਸ ਟ੍ਰੀਟ ਦਿੱਤੀ ਹੈ।

View this post on Instagram

A post shared by Aryan Khan Fanpage (@aryankhanfanpge21)

ਬ੍ਰਹਮਾਸਤਰ 2 ਦੇ ਪੋਸਟਰ ‘ਤੇ ਛਾਏ ਆਰੀਅਨ

ਸੋਸ਼ਲ ਮੀਡੀਆ ‘ਤੇ ਆਰੀਅਨ ਖਾਨ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ‘ਚ ‘ਬ੍ਰਹਮਾਸਤਰ 2’ ਦੇ ਪੋਸਟਰ ‘ਤੇ ਸ਼ਾਹਰੁਖ ਖਾਨ ਦੇ ਲਾਡਲੇ ਬੇਟੇ ‘ਵਾਨਰਾਸਤਰ’ ਦੇ ਰੂਪ ‘ਚ ਨਜ਼ਰ ਆ ਰਹੇ ਹਨ। ‘ਬ੍ਰਹਮਾਸਤਰ 2’ ਦੇ ਪੋਸਟਰ ‘ਚ ਆਰੀਅਨ ਖਾਨ ਨੂੰ ‘ਵਨਰਾਸ਼ਟਰ’ ਦੇ ਅਵਤਾਰ ‘ਚ ਦੇਖ ਕੇ ਪ੍ਰਸ਼ੰਸਕ ਕਾਫੀ ਖੁਸ਼ ਹਨ। ਪਰ ਇਹ ‘ਬ੍ਰਹਮਾਸਤਰ 2’ ਦਾ ਅਸਲ ਪੋਸਟਰ ਨਹੀਂ ਹੈ, ਸਗੋਂ ਇਸ ਨੂੰ ਆਰੀਅਨ ਖਾਨ ਦੇ ਪ੍ਰਸ਼ੰਸਕਾਂ ਨੇ ਬਣਾਇਆ ਹੈ।

ਆਰੀਅਨ ਖ਼ਾਨ ਦੀ ਇਕ ਤਸਵੀਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ’ਚ ਸ਼ਾਹਰੁਖ ਖ਼ਾਨ ਦੇ ਲਾਡਲੇ ਪੁੱਤਰ ‘ਬ੍ਰਹਮਾਸਤਰ 2’ ਦੇ ਪੋਸਟਰ ’ਤੇ ‘ਵਾਨਰ ਅਸਤਰ’ ਦੇ ਰੂਪ ’ਚ ਨਜ਼ਰ ਆ ਰਹੇ ਹਨ। ‘ਬ੍ਰਹਮਾਸਤਰ 2’ ਦੇ ਪੋਸਟਰ ’ਚ ਆਰੀਅਨ ਖ਼ਾਨ ਨੂੰ ‘ਵਾਨਰ ਅਸਤਰ’ ਦੇ ਅੰਦਾਜ਼ ’ਚ ਦੇਖ ਕੇ ਪ੍ਰਸ਼ੰਸਕ ਤਾਂ ਖ਼ੁਸ਼ੀ ਨਾਲ ਝੂਮ ਰਹੇ ਹਨ ਪਰ ਇਹ ‘ਬ੍ਰਹਮਾਸਤਰ 2’ ਦਾ ਅਸਲੀ ਪੋਸਟਰ ਨਹੀਂ ਹੈ, ਸਗੋਂ ਇਸ ਨੂੰ ਆਰੀਅਨ ਖ਼ਾਨ ਦੇ ਪ੍ਰਸ਼ੰਸਕਾਂ ਨੇ ਬਣਾਇਆ ਹੈ।

‘ਬ੍ਰਹਮਾਸਤਰ 2’ ਦੇ ਪੋਸਟਰ ’ਤੇ ਆਰੀਅਨ ਖ਼ਾਨ ਦੀ ਤਸਵੀਰ ਸੋਸ਼ਲ ਮੀਡੀਆ ’ਤੇ ਹਰ ਜਗ੍ਹਾ ਛਾਈ ਹੋਈ ਹੈ। ਆਰੀਅਨ ਖ਼ਾਨ ਦਾ ਇਹ ਪੋਸਟਰ ਭਾਵੇਂ ਹੀ ਉਸ ਦੇ ਪ੍ਰਸ਼ੰਸਕ ਨੇ ਬਣਾਇਆ ਹੈ ਪਰ ਲੋਕ ਇਸ ਨੂੰ ਦੇਖ ਕੇ ਬੇਹੱਦ ਉਤਸ਼ਾਹਿਤ ਹੋ ਗਏ ਹਨ। ਸ਼ਾਹਰੁਖ ਖ਼ਾਨ ਤੋਂ ਬਾਅਦ ‘ਵਾਨਰ ਅਸਤਰ’ ਦੇ ਅੰਦਾਜ਼ ’ਚ ਉਨ੍ਹਾਂ ਦੇ ਲਾਡਲੇ ਆਰੀਅਨ ਨੂੰ ਦੇਖਣ ਦੀ ਪ੍ਰਸ਼ੰਸਕ ਮੰਗ ਕਰ ਰਹੇ ਹਨ।

ਵਾਇਰਲ ਤਸਵੀਰ ’ਤੇ ਇਕ ਫੈਨ ਨੇ ਕੁਮੈਂਟ ਕੀਤਾ, ‘‘ਯੰਗ ‘ਵਾਨਰ ਅਸਤਰ’ ਦੇ ਰੂਪ ’ਚ ਆਰੀਅਨ ਖ਼ਾਨ ਨੂੰ ਦੇਖਣ ਦਾ ਇੰਤਜ਼ਾਰ ਨਹੀਂ ਕਰ ਸਕਦੀ ਹਾਂ।’’ ਇਕ ਦੂਜੇ ਯੂਜ਼ਰ ਨੇ ਲਿਖਿਆ, ‘‘ਵਾਓ, ‘ਬ੍ਰਹਮਾਸਤਰ 2’।’’

Tags: aryan khanbrahmastra 2Brahmastra 2 poster viralpropunjabtvVanarastra'
Share251Tweet157Share63

Related Posts

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026
Load More

Recent News

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result