ਸੋਮਵਾਰ, ਅਗਸਤ 4, 2025 12:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪਾਕਿਸਤਾਨ ‘ਚ ਪੰਜਾ ਸਾਹਿਬ ਗੁਰੂਦੁਆਰੇ ਦੀ ਮਰਿਆਦਾ ਭੰਗ, ਜਾਣੋ ਪੂਰਾ ਮਾਮਲਾ

by Gurjeet Kaur
ਅਕਤੂਬਰ 3, 2022
in Featured, ਦੇਸ਼, ਵਿਦੇਸ਼
0
ਪਾਕਿਸਤਾਨ 'ਚ ਪੰਜਾ ਸਾਹਿਬ ਗੁਰੂਦੁਆਰੇ ਦੀ ਮਰਿਆਦਾ ਭੰਗ, ਜਾਣੋ ਪੂਰਾ ਮਾਮਲਾ

ਪਾਕਿਸਤਾਨ 'ਚ ਪੰਜਾ ਸਾਹਿਬ ਗੁਰੂਦੁਆਰੇ ਦੀ ਮਰਿਆਦਾ ਭੰਗ, ਜਾਣੋ ਪੂਰਾ ਮਾਮਲਾ

ਪਾਕਿਸਤਾਨ ਦੇ ਜ਼ਿਲ੍ਹਾ ਅਟਕ ਦੇ ਹਸਨ ਅਬਦਾਲ ਇਲਾਕੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਮਰਿਆਦਾ ਭੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਮ ‘ਲਾਹੌਰ-ਲਾਹੌਰ ਏ’ ਦੀ ਸ਼ੂਟਿੰਗ ਗੁਰਦੁਆਰੇ ਵਿੱਚ ਹੋਈ। ਇਸ ਦੌਰਾਨ ਸਟਾਰ ਕਾਸਟ ਅਤੇ ਟੀਮ ਜੁੱਤੀ ਪਾ ਕੇ ਗੁਰਦੁਆਰੇ ‘ਚ ਸ਼ੂਟਿੰਗ ਕਰਦੇ ਨਜ਼ਰ ਆਏ। ਇਹ ਦੇਖ ਕੇ ਇੱਕ ਸ਼ਰਧਾਲੂ ਟੀਮ ਨਾਲ ਉਲਝ ਗਿਆ ਅਤੇ ਘਟਨਾ ਦੀ ਵੀਡੀਓ ਬਣਾ ਲਈ।

ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮ ਦੀ ਸ਼ੂਟਿੰਗ ਦੌਰਾਨ 10 ਤੋਂ ਵੱਧ ਮੁਸਲਿਮ ਕਲਾਕਾਰ ਗੁਰਦੁਆਰੇ ਵਿੱਚ ਦਸਤਾਰਾਂ ਬੰਨ੍ਹ ਕੇ ਦ੍ਰਿਸ਼ਾਂ ਦੀ ਸ਼ੂਟਿੰਗ ਕਰ ਰਹੇ ਸਨ। ਗੁਰਦੁਆਰਾ ਸਾਹਿਬ ਵਿਖੇ ਆਈ ਸੰਗਤ ਨੇ ਜਦੋਂ ਸਟਾਰ ਕਾਸਟ ਅਤੇ ਟੀਮ ਨੂੰ ਜੁੱਤੀਆਂ ਪਾ ਕੇ ਅੰਦਰ ਜਾਂਦੇ ਦੇਖਿਆ ਤਾਂ ਉਨ੍ਹਾਂ ਵਿਰੋਧ ਕੀਤਾ। ਸੰਗਤ ਨੇ ਇਸ ਦੀ ਵੀਡੀਓ ਵੀ ਬਣਾਈ ਅਤੇ ਵਾਇਰਲ ਕਰ ਦਿੱਤੀ। ਵੀਡੀਓ ਵਿੱਚ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵੀ ਫਿਲਮ ਦੀ ਸਟਾਰ ਕਾਸਟ ਨੂੰ ਸਿੱਖ ਧਰਮ ਅਤੇ ਮਰਿਆਦਾ ਬਾਰੇ ਦੱਸਦੇ ਹੋਏ ਦਿਖਾਈ ਦਿੱਤੇ।

Tags: latest newsMuslim Artist Shoot In Wearing Shoespakistanpro punjab tvSacrilege Of Gurudwara Panja Sahib
Share242Tweet152Share61

Related Posts

ਸਾਬਕਾ CM ਦਾ 81 ਸਾਲ ਦੀ ਉਮਰ ‘ਚ ਹੋਇਆ ਦਿਹਾਂਤ, ਸਿਆਸੀ ਜਗਤ ‘ਚ ਸੋਗ ਦੀ ਲਹਿਰ

ਅਗਸਤ 4, 2025

International news: ਭਾਰਤ ਤੇ ਰੂਸ ਦੀ ਦੋਸਤੀ ਤੋਂ ਨਰਾਜ਼ ਹੋਏ ਟਰੰਪ, ਕੀ ਹੈ ਇਸ ਨਾਖੁਸ਼ੀ ਦਾ ਕਾਰਨ

ਅਗਸਤ 2, 2025

Air India ਦੇ ਜਹਾਜ ‘ਚ ਫਿਰ ਆਈ ਖ਼ਰਾਬੀ, ਨਹੀਂ ਭਰ ਪਾਇਆ ਉਡਾਨ

ਅਗਸਤ 1, 2025

ਕਿਸ਼ਤ ਦਿਓ ਘਰਵਾਲੀ ਲੈ ਜਾਓ ਵਾਪਸ, ਬੈਂਕ ਵਾਲਿਆਂ ਨੇ ਕਿਸ਼ਤ ਟੁੱਟਣ ‘ਤੇ ਚੁੱਕ ਲਈ ਘਰਵਾਲੀ!

ਜੁਲਾਈ 31, 2025

ਖ਼ਰਾਬ ਲਿਖਾਈ ਦੀ ਵਿਦਿਆਰਥੀ ਨੂੰ ਅਧਿਆਪਕ ਨੇ ਦਿੱਤੀ ਅਜਿਹੀ ਸਜ਼ਾ

ਜੁਲਾਈ 31, 2025

ਲੱਦਾਖ ਦੇ ਗਲਵਾਨ ‘ਚ ਵਾਪਰਿਆ ਭਿਆਨਕ ਹਾਦਸਾ, ਭਾਰਤੀ ਫੌਜ ਦੀ ਗੱਡੀ ‘ਤੇ ਡਿੱਗਿਆ ਵੱਡਾ ਪੱਥਰ

ਜੁਲਾਈ 31, 2025
Load More

Recent News

ਇਹ ਟੈਲੀਕਾਮ ਕੰਪਨੀ ਨੇ ਲਾਂਚ ਕੀਤੀ ਨਵੀਂ ਸਸਤੀ ਰੀਚਾਰਜ ਸਕੀਮ, ਗਾਹਕ ਨੂੰ ਹੋਵੇਗਾ ਵੱਡਾ ਫਾਇਦਾ

ਅਗਸਤ 4, 2025

ਫਰਜੀ ਐਨਕਾਊਂਟਰ ਕੇਸ ‘ਚ ਅੱਜ ਮਿਲੇਗੀ ਦੋਸ਼ੀਆਂ ਨੂੰ ਸਜ਼ਾ

ਅਗਸਤ 4, 2025

ਸਾਬਕਾ CM ਦਾ 81 ਸਾਲ ਦੀ ਉਮਰ ‘ਚ ਹੋਇਆ ਦਿਹਾਂਤ, ਸਿਆਸੀ ਜਗਤ ‘ਚ ਸੋਗ ਦੀ ਲਹਿਰ

ਅਗਸਤ 4, 2025

ਇਨ੍ਹਾਂ ਦਵਾਈਆਂ ਦੀਆਂ ਘਟੀਆਂ ਕੀਮਤਾਂ, ਮਰੀਜ਼ ਨੂੰ ਮਿਲੇਗੀ ਵੱਡੀ ਰਾਹਤ

ਅਗਸਤ 4, 2025

Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਗਲੇ 5 ਦਿਨ ਪਏਗਾ ਜ਼ੋਰਦਾਰ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.