ਐਤਵਾਰ, ਮਈ 24, 2026 05:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਥਾਣੇ ‘ਚੋਂ ਰਾਈਫਲ ਖੋਹ ਕੇ ਭੱਜਣ ਵਾਲਾ ਸਖਸ਼, ਚੜਿਆ ਪੁਲਿਸ ਦੇ ਹੱਥੇ

by Gurjeet Kaur
ਅਕਤੂਬਰ 3, 2022
in Featured, ਪੰਜਾਬ
0
ਥਾਣੇ 'ਚੋਂ ਰਾਈਫਲ ਖੋਹ ਕੇ ਭੱਜਣ ਵਾਲਾ ਸਖਸ਼, ਚੜਿਆ ਪੁਲਿਸ ਦੇ ਹੱਥੇ

ਥਾਣੇ 'ਚੋਂ ਰਾਈਫਲ ਖੋਹ ਕੇ ਭੱਜਣ ਵਾਲਾ ਸਖਸ਼, ਚੜਿਆ ਪੁਲਿਸ ਦੇ ਹੱਥੇ

ਥਾਣਾ ਧਾਰੀਵਾਲ ਅੰਦਰੋਂ ਸੰਤਰੀ ਦੀ ਰਾਈਫਲ ਖੋਹ ਕੇ ਫਰਾਰ ਹੋਇਆ ਗੁਰਦਾਸ ਨੰਗਲ ਦਾ ਨੌਜਵਾਨ ਪਿੰਡ ਕੋਟ ਟੋਡਰ ਮਲ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗੁਰਦਾਸਪੁਰ ਪੁਲਿਸ ਤੇ ਬਟਾਲਾ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਵੱਖ-ਵੱਖ ਥਾਣਿਆਂ ਦੇ ਐੱਸਐੱਚਓ ‘ਤੇ ਭਾਰੀ ਤਦਾਦ ‘ਚ ਅੱਡਾ ਕੋਟ ਟੋਡਰ ਮਲ ਦੇ ਕੋਲ ਪਹੁੰਚੇ।

 

ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਉਕਤ ਵਿਅਕਤੀ ਪਿੰਡ ਕੋਟ ਟੋਡਰ ਮਲ ਦੀ ਇਕ ਬੰਬੀ ਵਾਲੇ ਕਮਰੇ ਦਾ ਦਰਵਾਜ਼ਾ ਬੰਦ ਕਰ ਕੇ ਅੰਦਰ ਬੈਠਾ ਹੋਇਆ ਹੈ। ਮੌਕੇ ‘ਤੇ ਪੁਲਿਸ ਦੇ ਉੱਚ ਅਧਿਕਾਰੀ ਭਾਰੀ ਫੋਰਸ ਨਾਲ ਪਹੁੰਚੇ ਤੇ ਆਤਮ ਸਪਰਮਣ ਲਈ ਕਿਹਾ। ਨੌਜਵਾਨ ਨੇ ਵੀ ਉਨ੍ਹਾਂ ਦੀ ਗੱਲ ਮੰਨ ਲਈ।

ਜਸਵਿੰਦਰ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਗੁਰਦਾਸ ਨੰਗਲ ਦਾ ਨੌਜਵਾਨ ਜੋ ਸੋਮਵਾਰ ਦੀ ਸਵੇਰ ਥਾਣਾ ਧਾਰੀਵਾਲ ਵਿਖੇ ਸ਼ਿਕਾਇਤ ਦਰਜ ਕਰਵਾਉਣ ਆਇਆ ਸੀ ਤੇ ਅਚਾਨਕ ਸੰਤਰੀ ਦੀ ਐਸਐਲਆਰ ਖੋਹ ਕੇ ਫ਼ਰਾਰ ਹੋ ਗਿਆ। ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਫ਼ਰਾਰ ਜਸਵਿੰਦਰ ਸਿੰਘ ਨੇ ਜਦੋਂ ਕੋਟ ਟੋਡਰ ਮਲ ਵਿਖੇ ਇਕ ਬੰਬੀ ਤੋਂ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਤਾਂ ਉਸ ਨੇ ਮੀਡੀਆ ਸਾਹਮਣੇ ਦੱਸਿਆ ਕਿ ਉਹ ਗ੍ਰੰਥੀ ਹੈ ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਉਸ ਦੀ ਤਨਖ਼ਾਹ ਨਹੀਂ ਸੀ ਵਧਾ ਰਹੀ, ਜਿਸ ਨੂੰ ਲੈ ਕੇ ਉਹ ਪਰੇਸ਼ਾਨ ਸੀ। ਉਹ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਥਾਣੇ ਪੁੱਜਾ ਸੀ। ਉਸ ਨੇ ਦੱਸਿਆ ਕਿ ਉਸ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਸੀ ਤੇ ਪੁਲਿਸ ਨੇ ਕੋਈ ਸੁਣਵਾਈ ਨਹੀਂ ਕੀਤੀ।

Tags: batalacrime newsDhariwal Police StationgurdaspurKot Todar Malpro punjab tvSentry's rifle
Share294Tweet184Share74

Related Posts

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਮਈ 24, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਰਿਟਾਇਰਡ ਕਰਮਚਾਰੀਆਂ ਨੂੰ ਵੱਡੀ ਰਾਹਤ : ਸਰਕਾਰ ਨੇ ਵਧਾਇਆ ਮਹਿੰਗਾਈ ਰਾਹਤ ਭੱਤਾ

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026

ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਮਈ 23, 2026
Load More

Recent News

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਮਈ 24, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਰਿਟਾਇਰਡ ਕਰਮਚਾਰੀਆਂ ਨੂੰ ਵੱਡੀ ਰਾਹਤ : ਸਰਕਾਰ ਨੇ ਵਧਾਇਆ ਮਹਿੰਗਾਈ ਰਾਹਤ ਭੱਤਾ

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.