ਮੰਗਲਵਾਰ, ਅਕਤੂਬਰ 7, 2025 04:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਮਾਲ ਹਲਕਾ ਹਠੂਰ, ਤਹਿਸੀਲ ਜਗਰਾਉਂ, ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਇੱਕ ਪਟਵਾਰੀ ਜਸਪ੍ਰੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ

by Bharat Thapa
ਅਕਤੂਬਰ 3, 2022
in Featured, Featured News, ਪੰਜਾਬ
0

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਮਾਲ ਹਲਕਾ ਹਠੂਰ, ਤਹਿਸੀਲ ਜਗਰਾਉਂ, ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਇੱਕ ਪਟਵਾਰੀ ਜਸਪ੍ਰੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਪ੍ਰੀਤ ਸਿੰਘ ਨੂੰ ਰੇਸ਼ਮ ਸਿੰਘ ਵਾਸੀ ਪਿੰਡ ਹਠੂਰ, ਤਹਿਸੀਲ ਜਗਰਾਉਂ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਤਲਾਹ ਦਿੱਤੀ ਸੀ ਕਿ ਉਕਤ ਪਟਵਾਰੀ ਉਨਾਂ ਦੀ ਜੱਦੀ ਜ਼ਮੀਨ ਦੀ ਤਕਸੀਮ(ਬਟਵਾਰਾ) ਕਰਨ ਲਈ 3,000 ਰੁਪਏ ਪ੍ਰਤੀ ਏਕੜ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਇਸ ਤਰਾਂ ਕੁੱਲ 25 ਏਕੜ ਪੁਸ਼ਤੈਨੀ ਜਮੀਨ ਦੀ ਤਕਸੀਮ ਬਦਲੇ ਉਸ ਵੱਲੋਂ ਰਿਸ਼ਵਤ ਦੀ ਕੁੱਲ ਰਕਮ 75,000 ਰੁਪਏ ਮੰਗ ਕੀਤੀ ਗਈ ਹੈ।

ਸ਼ਿਕਾਇਤਕਰਤਾ ਵਲੋਂ ਦਿੱਤੀ ਸੂਚਨਾ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Tags: bribemal patwaripropunjabtvthousand rupeesVigilance
Share213Tweet133Share53

Related Posts

ਅਮਰੀਕੀ ਰਾਸ਼ਟਰਪਤੀ Donald Trump ਨੇ ਫਿਰ ਲਗਾਇਆ 25% ਟੈਰਿਫ, ਜਾਣੋ ਕਦੋਂ ਹੋਵੇਗਾ ਲਾਗੂ

ਅਕਤੂਬਰ 7, 2025

ਇਲੈਕਟ੍ਰਿਕ ਕਾਰਾਂ ਹੋਣ ਜਾ ਰਹੀਆਂ ਸਸਤੀਆਂ, ਨਿਤਿਨ ਗਡਕਰੀ ਨੇ ਕੀਤਾ ਐਲਾਨ

ਅਕਤੂਬਰ 7, 2025

ਲੁਧਿਆਣਾ: ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾ.ਦ.ਸੇ ਦਾ ਸ਼ਿਕਾਰ, 40 ਯਾਤਰੀ ਸਨ ਸਵਾਰ

ਅਕਤੂਬਰ 7, 2025

ਪੰਜਾਬ ‘ਚ Coldrif Syrup ‘ਤੇ ਪਾਬੰਦੀ, MP ‘ਚ ਬੱਚਿਆਂ ਦੀ ਮੌ/ਤ ਤੋਂ ਬਾਅਦ ਸਰਕਾਰ ਦਾ ਫੈਸਲਾ

ਅਕਤੂਬਰ 7, 2025

ਸੋਨੇ ਦੀ ਤਾਜ਼ਾ ਕੀਮਤ : ਸੋਨੇ ਨੇ ਤੋੜ ਦਿੱਤੇ ਸਾਰੇ ਰਿਕਾਰਡ, ਕੀਮਤ 1.23 ਲੱਖ ਰੁਪਏ ਤੋਂ ਪਾਰ

ਅਕਤੂਬਰ 7, 2025

ਮੋਦੀ ਨੇ ਸੱਤਾ ‘ਚ 24 ਸਾਲ ਪੂਰੇ ਕੀਤੇ, ਪ੍ਰਧਾਨ ਮੰਤਰੀ ਨੇ ਦੱਸਿਆ ਮੁੱਖ ਮੰਤਰੀ ਤੋਂ ਪ੍ਰਧਾਨ ਮੰਤਰੀ ਤੱਕ ਦਾ ਸਫ਼ਰ

ਅਕਤੂਬਰ 7, 2025
Load More

Recent News

ਅਮਰੀਕੀ ਰਾਸ਼ਟਰਪਤੀ Donald Trump ਨੇ ਫਿਰ ਲਗਾਇਆ 25% ਟੈਰਿਫ, ਜਾਣੋ ਕਦੋਂ ਹੋਵੇਗਾ ਲਾਗੂ

ਅਕਤੂਬਰ 7, 2025

ਇਲੈਕਟ੍ਰਿਕ ਕਾਰਾਂ ਹੋਣ ਜਾ ਰਹੀਆਂ ਸਸਤੀਆਂ, ਨਿਤਿਨ ਗਡਕਰੀ ਨੇ ਕੀਤਾ ਐਲਾਨ

ਅਕਤੂਬਰ 7, 2025

ਲੁਧਿਆਣਾ: ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾ.ਦ.ਸੇ ਦਾ ਸ਼ਿਕਾਰ, 40 ਯਾਤਰੀ ਸਨ ਸਵਾਰ

ਅਕਤੂਬਰ 7, 2025

ਪੰਜਾਬ ‘ਚ Coldrif Syrup ‘ਤੇ ਪਾਬੰਦੀ, MP ‘ਚ ਬੱਚਿਆਂ ਦੀ ਮੌ/ਤ ਤੋਂ ਬਾਅਦ ਸਰਕਾਰ ਦਾ ਫੈਸਲਾ

ਅਕਤੂਬਰ 7, 2025

ਸੋਨੇ ਦੀ ਤਾਜ਼ਾ ਕੀਮਤ : ਸੋਨੇ ਨੇ ਤੋੜ ਦਿੱਤੇ ਸਾਰੇ ਰਿਕਾਰਡ, ਕੀਮਤ 1.23 ਲੱਖ ਰੁਪਏ ਤੋਂ ਪਾਰ

ਅਕਤੂਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.