ਸ਼ਨੀਵਾਰ, ਅਗਸਤ 2, 2025 02:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਹਸਾ-ਹਸਾ ਕੇ ਢਿੱਡੀ ਪੀੜਾਂ ਪਾਉਣ ਲਈ, ਕੱਲ੍ਹ ਰਿਲੀਜ਼ ਹੋ ਰਹੀ ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’

by Gurjeet Kaur
ਅਕਤੂਬਰ 4, 2022
in Featured News, ਮਨੋਰੰਜਨ
0
ਹਸਾ-ਹਸਾ ਕੇ ਢਿੱਡੀ ਪੀੜਾਂ ਪਾਉਣ ਲਈ, ਕੱਲ੍ਹ ਰਿਲੀਜ਼ ਹੋ ਰਹੀ ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ 'ਬਾਬੇ ਭੰਗੜਾ ਪਾਉਂਦੇ ਨੇ'

ਹਸਾ-ਹਸਾ ਕੇ ਢਿੱਡੀ ਪੀੜਾਂ ਪਾਉਣ ਲਈ, ਕੱਲ੍ਹ ਰਿਲੀਜ਼ ਹੋ ਰਹੀ ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ 'ਬਾਬੇ ਭੰਗੜਾ ਪਾਉਂਦੇ ਨੇ'

ਮੋਸਟ ਆਵੇਟਿਡ ਫਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਨੇ ਕੱਲ੍ਹ ਭਾਵ ਕਿ ਦੁਸਹਿਰੇ ‘ਤੇ ਰਿਲੀਜ਼ ਹੋਣ ਜਾ ਰਹੀ ਹੈ।ਦੱਸ ਦੇਈਏ ਕਿ ਇਸ ਫਿਲਮ ਦੀ ਖਾਸ ਗੱਲ ਇਹ ਹੈ ਕਿ ਇਸ ਵਾਰ ਦਿਲਜੀਤ ਦੋਸਾਂਝ ਤੇ ਸਰਗੁਣ ਮਹਿਤਾ ਪਹਿਲੀ ਵਾਰ ਪਰਦੇ ‘ਤੇ ਇਕੱਠੇ ਨਜ਼ਰ ਆਉਣਗੇ।ਇਹ ਫਿਲਮ ਪ੍ਰਡਿਊਸ ਕੀਤੀ ਗਈ ਹੈ।ਥਿੰਦ ਮੋਸ਼ਨ ਫਿਲਮਜ਼ ਐਂਡ ਸਟੋਰੀਟਾਈਮ ਪ੍ਰੋਡਕਸ਼ਨ ਵਲੋਂ।ਦੱਸ ਦੇਈਏ ਕਿ ਹਾਲ ਹੀ ‘ਚ ਫਿਲਮ ਦਾ ਟਾਈਟਲ ਟ੍ਰੈਕ ਵੀ ਰਿਲੀਜ਼ ਹੋ ਚੁੱਕਾ ਹੈ ਜਿਸ ਨੂੰ ਦਰਸ਼ਕਾਂ ਵਲੋਂ ਰੱਜ ਕੇ ਪਸੰਦ ਕੀਤਾ ਜਾ ਰਿਹਾ ਹੈ।

ਦਿਲਜੀਤ ਦੋਸਾਂਝ ਅਤੇ ਸਰਗੁਣ ਮਹਿਤਾ ਸਟਾਰਰ ਫਿਲਮ ‘ਬਾਬੇ ਭੰਗੜਾ ਪਾਂਡੇ ਨੇ’ ਦਾ ਪਹਿਲਾ ਗੀਤ ਰਿਲੀਜ਼ ਹੋ ਗਿਆ ਸੀ ਹੁਣ ਨਜ਼ਰ ਮਾਰ ਲੈਣੇ ਆ ਫ਼ਿਲਮ ਦੇ ਟ੍ਰੇਲਰ ‘ਤੇ। ਟ੍ਰੇਲਰ ਦੀ ਸ਼ੁਰੂਆਤ ਹੁੰਦੀ ਹੈ ਦਿਲਜੀਤ ਦੁਸਾਂਝ ਨਾਲ ਜੋ ਕਿ ਆਪਣੇ ਹਾਸੋਹੀਣੇ ਅੰਦਾਜ਼ ਦੇ ਨਾਲ ਰੰਗ – ਬਰੰਗੇ ਕੱਛੇ ਵੇਚਦੇ ਹੋਏ ਨਜ਼ਰ ਆ ਰਹੇ ਹਨ।ਪਰ ਅਸੀਂ ਅੱਗੇ ਦੇਖਦੇ ਹਾਂ ਕਿ ਕਿਤੇ ਨਾ ਕਿਤੇ ਉਹ ਆਪਣੀ ਨੌਕਰੀ ਤੋਂ ਜਿਆਦਾ ਖੁਸ਼ ਨਹੀਂ ਇਸੇ ਲਈ ਜਿਆਦਾ ਪੈਸੇ ਕਮਾਉਣ ਦੇ ਲਾਲਚ ਨਾਲ ਉਹ ਆਪਣੇ ਦੋਸਤਾਂ ਨਾਲ ਬਣਾਉਂਦੇ ਨੇ ਇੱਕ ਪਲਾਨ ਤੇ ਪਲਾਨ ਮੁਤਾਬਕ ਆਪਣੇ ਦੋਸਤਾਂ ਨਾਲ ਬਾਪੂ ਨੂੰ ਗੋਦ ਲੈਣ ਦਾ ਕਰਦੇ ਨੇ ਫੈਸਲਾ।ਜਿਸ ਤੋਂ ਬਾਅਦ ਸ਼ੁਰੂ ਹੁੰਦਾ ਹੈ ਫਿਲਮ ‘ਚ ਪੂਰਾ ਡਰਾਮਾ।

ਜਿੱਥੇ ਅਕਸਰ ਅਸੀਂ ਬੱਚੇ ਗੋਦ ਲੈਂਦੇ ਤਾਂ ਦੇਖੇ ਨੇ ਪਰ ਫਿਲਮ ‘ਚ ਅਸੀਂ ਦਿਲਜੀਤ ਦੁਸਾਝ ਵਲੋਂ ਅਸੀਂ ਬਾਪੂ ਨੂੰ ਗੋਦ ਲਿਆ ਹੋਇਆ ਦੇਖਾਂਗੇ।ਪਰ ਜਿਸ ਮਕਸਦ ਲਈ ਦਿਲਜੀਤ ਦੁਸਾਂਝ ਫ਼ਿਲਮ ‘ਚ ਬਾਪੂ ਨੂੰ ਗੋਦ ਲੈਂਦੇ ਨੇ ਕੀ ਉਹ ਪੂਰਾ ਹੋ ਸਕੇਗਾ ਜਾਂ ਫਿਰ ਨਹੀਂ ਉਹ ਤਾਂ ਫ਼ਿਲਮ ਦੇਖਣ ਤੋਂ ਬਾਅਦ ਹੀ ਪਤਾ ਲੱਗੇਗਾ ਪਰ ਇੱਕ ਗੱਲ ਤਾਂ ਪੱਕੀ ਆ ਕਿ ਦਿਲਜੀਤ ਦੁਸਾਂਝ ਆਪਣੇ ਦਰਸ਼ਕਾਂ ਨੂੰ ਨਿਰਾਸ਼ ਨਹੀਂ ਹੋਣ ਦੇਣਗੇ।ਫਿਲਮ ‘ਚ ਕਾਮੇਡੀ ਦੇ ਨਾਲ ਨਾਲ ਲੋਕਾਂ ਨੂੰ ਇੱਕ ਚੰਗਾ ਸੁਨੇਹਾ ਵੀ ਜ਼ਰੂਰ ਮਿਲੇਗਾ।। ‘ਕੋਕਾ’ ਸਿਰਲੇਖ ਵਾਲਾ ਟਰੈਕ ਡਾਂਸ ਨੰਬਰ ਇੱਕ ਹੈ, ਜਿਸ ਵਿੱਚ ਸਰਗੁਣ ਅਤੇ ਦਿਲਜੀਤ ਨੇ ਪਾਲਣਾ ਕਰਨ ਲਈ ਕੁਝ ਆਸਾਨ ਅਤੇ ਹੁੱਕ ਸਟੈਪਸ ਦਿੱਤੇ ਹਨ।
ਦਿਲਜੀਤ ਦੋਸਾਂਝ ਦੁਆਰਾ ਗਾਇਆ ਗਿਆ, ਇਸ ਗੀਤ ਦੇ ਬੋਲ ਰਾਜ ਰਣਜੋਧ ਨੇ ਅਤੇ ਕੰਪੋਜੀਸ਼ਨ ਅਵਿਆ ਸਾਰਾ ਨੇ ਕੀਤੀ ਹੈ।

ਆ ਰਹੀ ਫਿਲਮ , ‘ਬਾਬੇ ਭੰਗੜਾ ਪਾਂਡੇ ਨੇ’ ਇੱਕ ਮਜ਼ੇਦਾਰ ਕਾਮੇਡੀ ਡਰਾਮਾ ਹੈ ਜਿਸ ਵਿੱਚ ਦਿਲਜੀਤ ਦੋਸਾਂਝ, ਸਰਗੁਣ ਮਹਿਤਾ, ਗੁਰਪ੍ਰੀਤ ਭੰਗੂ, ਬਲਿੰਦਰ ਜੌਹਲ, ਜੈਸਿਕਾ ਗਿੱਲ, ਸੰਗਤਾਰ ਸਿੰਘ ਅਤੇ ਹੋਰ ਕਲਾਕਾਰ ਹਨ। ਇਸ ਦਾ ਨਿਰਦੇਸ਼ਨ ‘ਸੌਣ ਸੌਂਕਣ’ ਫੇਮ ਨਿਰਦੇਸ਼ਕ ਅਮਰਜੀਤ ਸਿੰਘ ਸਾਰੋਂ ਦੁਆਰਾ ਕੀਤਾ ਗਿਆ ਹੈ ਅਤੇ ਦਲਜੀਤ ਥਿੰਦ ਅਤੇ ਦਿਲਜੀਤ ਦੁਸਾਂਝ ਦੁਆਰਾ ਬੈਂਕਰੋਲ ਕੀਤਾ ਜਾ ਰਿਹਾ ਹੈ।

Tags: babe bhangra paunde nediljit dosanjhdiljit dosanjh and sargun Mehtadiljit dosanjh New Moviefull Entertainment Moviepro punjab tvSargun Mehta
Share215Tweet134Share54

Related Posts

Air India ਦੇ ਜਹਾਜ ‘ਚ ਫਿਰ ਆਈ ਖ਼ਰਾਬੀ, ਨਹੀਂ ਭਰ ਪਾਇਆ ਉਡਾਨ

ਅਗਸਤ 1, 2025

Health News: ਮੀਂਹ ‘ਚ ਭਿੱਜਣ ਨਾਲ ਹੋ ਸਕਦੀ ਹੈ ਇਨਫੈਕਸ਼ਨ, ਕੀ ਹਨ ਮੀਂਹ ਦੇ ਪਾਣੀ ਦੇ ਨੁਕਸਾਨ

ਅਗਸਤ 1, 2025

ਜਿਮ ਬਾਹਰ ਨੌਜਵਾਨ ਨੂੰ ਘੇਰ ਹਮਲਾਵਰਾਂ ਨੇ ਕੀਤਾ ਹਮਲਾ, CCTV ਆਈ ਸਾਹਮਣੇ

ਅਗਸਤ 1, 2025

ਟਰੰਪ ਨੇ ਭਾਰਤ ਨੂੰ ਕਿਹਾ DEAD ECONOMY! ਕੱਲ ਤੋਂ ਲੱਗੇਗਾ 25% TERRIF

ਜੁਲਾਈ 31, 2025

Nail Paint ਲਗਾਉਣ ਨਾਲ ਖਰਾਬ ਹੋ ਜਾਂਦੇ ਹਨ ਨਹੁੰ!

ਜੁਲਾਈ 31, 2025

ਕਿਸ਼ਤ ਦਿਓ ਘਰਵਾਲੀ ਲੈ ਜਾਓ ਵਾਪਸ, ਬੈਂਕ ਵਾਲਿਆਂ ਨੇ ਕਿਸ਼ਤ ਟੁੱਟਣ ‘ਤੇ ਚੁੱਕ ਲਈ ਘਰਵਾਲੀ!

ਜੁਲਾਈ 31, 2025
Load More

Recent News

Air India ਦੇ ਜਹਾਜ ‘ਚ ਫਿਰ ਆਈ ਖ਼ਰਾਬੀ, ਨਹੀਂ ਭਰ ਪਾਇਆ ਉਡਾਨ

ਅਗਸਤ 1, 2025

Health News: ਮੀਂਹ ‘ਚ ਭਿੱਜਣ ਨਾਲ ਹੋ ਸਕਦੀ ਹੈ ਇਨਫੈਕਸ਼ਨ, ਕੀ ਹਨ ਮੀਂਹ ਦੇ ਪਾਣੀ ਦੇ ਨੁਕਸਾਨ

ਅਗਸਤ 1, 2025

ਜਿਮ ਬਾਹਰ ਨੌਜਵਾਨ ਨੂੰ ਘੇਰ ਹਮਲਾਵਰਾਂ ਨੇ ਕੀਤਾ ਹਮਲਾ, CCTV ਆਈ ਸਾਹਮਣੇ

ਅਗਸਤ 1, 2025

ਟਰੰਪ ਨੇ ਭਾਰਤ ਨੂੰ ਕਿਹਾ DEAD ECONOMY! ਕੱਲ ਤੋਂ ਲੱਗੇਗਾ 25% TERRIF

ਜੁਲਾਈ 31, 2025

Nail Paint ਲਗਾਉਣ ਨਾਲ ਖਰਾਬ ਹੋ ਜਾਂਦੇ ਹਨ ਨਹੁੰ!

ਜੁਲਾਈ 31, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.