ਵੀਰਵਾਰ, ਸਤੰਬਰ 3, 2026 06:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨਾਂ ਨਾਲ ਜੰਤਰ ਮੰਤਰ ਪਹੁੰਚੀ ਅਦਾਕਾਰਾ “ਸੋਨੀਆ ਮਾਨ’, ਕਿਹਾ-ਸਾਡੀਆਂ ਮੰਗਾਂ ਪੂਰੀਆਂ ਕਰੋ

by propunjabtv
ਜੁਲਾਈ 22, 2021
in ਦੇਸ਼, ਪੰਜਾਬ, ਰਾਜਨੀਤੀ
0

ਕਿਸਾਨਾਂ ਵੱਲੋਂ ਅੱਜ ਜੰਤਰ ਮੰਤਰ ਤੇ  3 ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਜੰਤਰ-ਮੰਤਰ ਵਿਖੇ ਕਿਸਾਨ ਸੰਸਦ ਚਲਾਈ ਗਈ | ਜਿਸ ’ਚ ਤਕਰੀਬਨ 200 ਕਿਸਾਨ ਰੋਜ਼ਾਨਾ ਦਿੱਲੀ ਦੇ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕਰਨਗੇ। ਅੱਜ 5 ਬੱਸਾਂ ’ਚ ਸਵਾਰ ਹੋ ਕੇ 200 ਦੇ ਕਰੀਬ ਕਿਸਾਨ ਸਿੰਘੂ ਬਾਰਡਰ ਤੋਂ ਜੰਤਰ-ਮੰਤਰ ਪਹੁੰਚੇ, ਜਿੱਥੇ ਉਨ੍ਹਾਂ ਨੇ ਕਿਸਾਨ ਸੰਸਦ ਸ਼ੁਰੂ ਕੀਤੀ। ਇਸ ਕਿਸਾਨ ਸੰਸਦ ’ਚ ਪੰਜਾਬੀ ਅਦਾਕਾਰਾ ਸੋਨੀਆ ਮਾਨ ਵੀ ਕਿਸਾਨਾਂ ਦੇ ਸਮਰਥਨ ’ਚ ਜੰਤਰ-ਮੰਤਰ ’ਤੇ ਪੁੱਜੀ।

ਉਨ੍ਹਾਂ ਨੇ ਹੱਥਾਂ ’ਚ ਬੈਨਰ ਫੜ੍ਹੇ ਹੋਏ ਸਨ, ਜਿਸ ’ਤੇ ਲਿਖਿਆ ਸੀ ਕਿ ਅਸੀਂ ਮੰਗ ਕਰਦੇ ਹਾਂ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਗਰੰਟੀ ਕਾਨੂੰਨ ਬਣਾਇਆ ਜਾਵੇ। ਖੇਤੀ ਕਾਨੂੰਨਾਂ ਨੂੰ ਸਰਕਾਰ ਰੱਦ ਕਰੇ। ਕਿਸਾਨਾਂ ਦੀਆਂ ਮੰਗਾਂ ਨੂੰ ਸਰਕਾਰ ਮੰਨੇ, ਇਸ ਲਈ ਅਸੀਂ ਇੱਥੇ ਧਰਨਾ ਪ੍ਰਦਰਸ਼ਨ ਕਰਨ ਆਏ ਹਾਂ।

ਤੁਹਾਨੂੰ ਦੱਸ ਦੇਈਏ ਕਿ ਕਿਸਾਨ ਸੰਸਦ ਦੀ ਅੱਜ ਦੇ ਦਿਨ ਦੀ ਕਾਰਵਾਈ ਖ਼ਤਮ ਹੋ ਗਈ ਹੈ। ਕਿਸਾਨ ਆਗੂ ਸ਼ਿਵ ਕੁਮਾਰ ਦੇ ਅਨੁਸਾਰ ਕਿਸਾਨ ਸੰਸਦ ਵਿੱਚ ਤਿੰਨ ਸਪੀਕਰ, ਤਿੰਨ ਡਿਪਟੀ ਸਪੀਕਰ ਬਣਾਏ ਗਏ ਹਨ। ਹਰ ਕਿਸੇ ਨੂੰ 90 ਮਿੰਟ ਦਾ ਸਮਾਂ ਮਿਲਿਆ ਹੈ, ਇੱਕ ਸਪੀਕਰ ਦੇ ਨਾਲ ਇੱਕ ਡਿਪਟੀ ਮੌਜੂਦ ਰਹੇਗਾ। 13 ਅਗਸਤ ਤੱਕ ਕਿਸਾਨਾਂ ਦੀ ਸੰਸਦ ਚੱਲਗੀ ਤੇ ਆਖਰੀ ਦਿਨ ਕਿਸਾਨਾਂ ਦੀ ਸੰਸਦ ਵਿੱਚ ਖੇਤੀ ਕਾਨੂੰਨ ਰੱਦ ਕੀਤੇ ਜਾਣਗੇ।

ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਜੰਤਰ-ਮੰਤਰ ’ਤੇ ਸਰਕਾਰ ਨੂੰ ਇਹ ਵਿਖਾਉਣ ਲਈ ਆਏ ਹਾਂ ਕਿ ਉਹ ਮੂਰਖ ਨਹੀਂ ਹਨ। ਬਿ੍ਰਟੇਨ ਦੀ ਸੰਸਦ ਸਾਡੇ ਮੁੱਦਿਆਂ ’ਤੇ ਬਹਿਸ ਕਰ ਰਹੀ ਹੈ ਪਰ ਸਾਡੀ ਸਰਕਾਰ ਨਹੀਂ।

Tags: demandsfarmersjantar mantarprotest farmersSonia Mann
Share241Tweet151Share60

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.