ਬੁੱਧਵਾਰ, ਜੁਲਾਈ 8, 2026 06:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗੈਂਗਸਟਰ ਨੂੰ ਭਜਾਉਣ ਵਾਲੇ ਪ੍ਰਿਤਪਾਲ ਦਾ ਵੱਡਾ ਬਿਆਨ,’ ਮੈਂ ਸੌਂ ਰਿਹਾ ਸੀ ਤਾਂ ਟੀਨੂੰ ਗੱਡੀ ਲੈ ਕੇ ਭੱਜ ਗਿਆ’

by Gurjeet Kaur
ਅਕਤੂਬਰ 5, 2022
in Featured, ਪੰਜਾਬ
0

ਗੈਂਗਸਟਰ ਦੀਪਕ ਟੀਨੂੰ ਨੂੰ ਭਜਾਉਣ ਵਾਲੇ ਪ੍ਰਿਤਪਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।ਪ੍ਰਿਤਪਾਲ ਦਾ ਕਹਿਣਾ ਹੈ ਕਿ ’ਮੈਂ’ਤੁਸੀਂ ਸੌਂ ਗਿਆ ਸੀ ਤੇ ਟੀਨੂੰ ਗੱਡੀ ਲੈ ਕੇ ਫ਼ਰਾਰ ਹੋ ਗਿਆ’।ਜੋ ਕਿ ਉਸਦੀ ਬਹੁਤ ਵੱਡੀ ਲਾਪਰਵਾਹੀ ਹੈ।ਦੱਸ ਦੇਈਏ ਕਿ ਦੀਪਕ ਟੀਨੂੰ ਦੋ ਦਿਨ ਪਹਿਲਾਂ ਪੁਲਿਸ ਕਸਟੱਡੀ ‘ਚੋਂ ਫਰਾਰ ਹੋ ਗਿਆ ਸੀ।ਜਿਸ ਕਾਰਨ ਪੰਜਾਬ ਪੁਲਿਸ ਵੀ ਜਾਂਚ ਦੇ ਘੇਰੇ ‘ਚ ਆ ਗਈ ਹੈ।ਦੱਸ ਦੇਈਏ ਕਿ ਜਾਂਚ ‘ਚ ਸਾਹਮਣੇ ਆਇਆ ਹੈ ਕਿ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਵੀ ਇੱਕ ਪੁਲਿਸ ਕਾਂਸਟੇਬਲ ਹੈ।

ਤਾਜ਼ਾ ਜਾਣਕਾਰੀ ‘ਚ ਸਾਹਮਣੇ ਆਇਆ ਹੇ ਕਿ ਗੈਂਗਸਟਰ ਦੀਪਕ ਟੀਨੂੰ ਦੀ ਗਰਲਫ੍ਰੈਂਡ ਵੀ ਇੱਕ ਪੁਲਿਸ ਕਾਂਸਟੇਬਲ ਹੈ।ਦੱਸ ਦੇਈਏ ਕਿ ਗੈਂਗਸਟਰ ਦੀਪਕ ਟੀਨੂੰ ਤੇ ਉਸਦੀ ਪ੍ਰੇਮਿਕਾ ਨਾਲ ਮੁਲਾਕਾਤ ਪ੍ਰੋਡਕਸ਼ਨ ਵਾਰੰਟ ‘ਤੇ ਲਿਆਉਣ ਦੌਰਾਨ ਹੁੰਦੀ ਹੈ।ਦੱਸ ਦੇਈਏ ਕਿ ਪਹਿਲਾਂ ਦੋਵਾਂ ਦੀ ਮੁਲਾਕਾਤ ਪ੍ਰੋਡਕਸ਼ਨ ਵਾਰੰਟ ‘ਤੇ ਲਿਆਉਣ ਦਰਮਿਆਨ ਹੀ ਹੁੰਦੀ ਸੀ ਫਿਰ ਫੋਨ ‘ਤੇ ਗੱਲਬਾਤ ਹੋਣ ਲੱਗੀ।

ਫਿਰ ਗੈਂਗਸਟਰ ਦੀਪਕ ਟੀਨੂੰ ਤੇ ਪ੍ਰੇਮਿਕਾ ਪੁਲਿਸ ਕਾਂਸਟੇਬਲ ਦਾ ਇਕ ਦੂਜੇ ਨੂੰ ਮਿਲਣ ਦਾ ਸਿਲਸਿਲਾ ਸ਼ੁਰੂ ਹੋਇਆ ਤੇ ਫਿਰ ਨਾਟਕੀ ਢੰਗ ਨਾਲ ਦੀਪਕ ਟੀਨੂੰ ਫਰਾਰ ਹੋ ਗਿਆ।ਦਸ ਦੇਈਏ ਕਿ 58 ਘੰਟੇ ਬੀਤਣ ਤੋਂ ਬਾਅਦ ਵੀ ਗੈਂਗਸਟਰ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।
ਸੀ.ਆਈ.ਏ ਇੰਚਾਰਜ ਪ੍ਰਿਤਪਾਲ ਸਿੰਘ ਦੀ ਨਲਾਇਕੀ ਇਹ ਰਹੀ ਕਿ ਐਨੇ ਵੱਡੇ ਅਪਰਾਧੀ ਨੂੰ ਖੁਲ੍ਹੇਆਮ ਮਨਮਾਨੀਆਂ ਕਰਨ ਦੀ ਛੂਟ ਦਿੱਤੀ ਗਈ।ਇਹ ਦਸ ਦੇਈਏ ਕਿ ਸੀ.ਆਈ.ਏ ਸਟਾਫ ‘ਚ ਬਹੁਤ ਹੀ ਕਾਬਿਲ ਤੇ ਸਖਤ ਸੁਭਾਅ ਦਾ ਅਧਿਕਾਰੀ ਹੀ ਕੰਮ ਕਰ ਸਕਦਾ ਹੈ।

ਸੀ.ਆਈ.ਏ ਸਟਾਫ ਪ੍ਰਿਤਪਾਲ ਸਿੰਘ ਵਲੋਂ ਬਹੁਤ ਹੀ ਗੈਰਜ਼ਿੰਮੇਵਾਰਾਨਾ ਹਰਕਤ ਕੀਤੀ ਗਈ ਹੈ।ਜਿਸ ਕਾਰਨ ਪੰਜਾਬ ਪੁਲਿਸ ‘ਤੇ ਵੀ ਕਈ ਸਵਾਲ ਖੜ੍ਹੇ ਹੋ ਰਹੇ ਹਨ।ਹੁਣ ਦੋਸ਼ੀ ਪੁਲਿਸ ਅਧਿਕਾਰੀ ਵੀ ਹਿਰਾਸਤ ‘ਚ ਹੈ ਤੇ ਉਸ ਕੋਲੋਂ ਪੁਛਗਿਛ ਕੀਤੀ ਜਾ ਰਹੀ ਹੈ।ਦੱਸ ਦੇਈਏ ਕਿ ਬੀਤੇ ਇੱਕ ਪਹਿਲਾਂ ਗੈਂਗਸਟਰ ਦੀਪਕ ਟੀਨੂੰ ਜੋ ਕਿ ਮਾਨਸਾ ਸੀਆਈਏ ਸਟਾਫ ਦੀ ਗ੍ਰਿਫਤ ‘ਚੋਂ ਫਰਾਰ ਹੋ ਗਿਆ ਸੀ।ਦੱਸ ਦੇਈਏ ਕਿ 58 ਘੰਟੇ ਬੀਤਣ ਦੇ ਬਾਅਦ ਵੀ ਗੈਂਗਸਟਰ ਦੀਪਕ ਟੀਨੂੰ ਨੂੰ ਲੱਭਣ ‘ਚ ਪੁਲਿਸ ਅਸਫਲ ਹੈ।ਹੁਣ ਦੀਪਕ ਟੀਨੂੰ ਦੀ ਪ੍ਰੇਮਿਕਾ ਨਾਲ ਜੁੜੀ ਇਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ।

Tags: CIA inchargedeepak tinuescapeGangster deepak tinuLawrence BishnoiPritpal singhpro punjab tv
Share242Tweet152Share61

Related Posts

ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ : ਅਰਵਿੰਦ ਕੇਜਰੀਵਾਲ

ਜੁਲਾਈ 7, 2026

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਮਿਲੀ ਰਾਹਤ ! ਕੋਰਟ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ

ਜੁਲਾਈ 7, 2026

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਜੁਲਾਈ 7, 2026

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ : ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ

ਜੁਲਾਈ 7, 2026

4 ਭੈਣਾਂ ਦੇ ਇਕਲੌਤੇ ਭਰਾ ਦੀ ਸਰਬੀਆ ‘ਚ ਮੌਤ

ਜੁਲਾਈ 6, 2026
Load More

Recent News

ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ : ਅਰਵਿੰਦ ਕੇਜਰੀਵਾਲ

ਜੁਲਾਈ 7, 2026

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਮਿਲੀ ਰਾਹਤ ! ਕੋਰਟ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ

ਜੁਲਾਈ 7, 2026

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਜੁਲਾਈ 7, 2026

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ : ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ

ਜੁਲਾਈ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.