ਸ਼ਨੀਵਾਰ, ਅਗਸਤ 9, 2025 10:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੈਲੀਫੋਰਨੀਆ ‘ਚ ਅਗਵਾ ਕੀਤੇ ਪੰਜਾਬੀ ਪਰਿਵਾਰ ਦੇ ਪੰਜਾਬ ਰਹਿੰਦੇ ਮੈਂਬਰ ਸਦਮੇ ‘ਚ

by Gurjeet Kaur
ਅਕਤੂਬਰ 6, 2022
in Featured, ਪੰਜਾਬ, ਵਿਦੇਸ਼
0
ਕੈਲੀਫੋਰਨੀਆ 'ਚ ਅਗਵਾ ਕੀਤੇ ਪੰਜਾਬੀ ਪਰਿਵਾਰ ਦੇ ਪੰਜਾਬ ਰਹਿੰਦੇ ਮੈਂਬਰ ਸਦਮੇ 'ਚ

ਕੈਲੀਫੋਰਨੀਆ 'ਚ ਅਗਵਾ ਕੀਤੇ ਪੰਜਾਬੀ ਪਰਿਵਾਰ ਦੇ ਪੰਜਾਬ ਰਹਿੰਦੇ ਮੈਂਬਰ ਸਦਮੇ 'ਚ

ਅਮਰੀਕੀ ਰਾਜ ਕੈਲੀਫੋਰਨੀਆ ‘ਚ ਅਗਵਾ ਕੀਤੇ ਗਏਸਿੱਖ ਪਰਿਵਾਰ ਦੇ ਪੰਜਾਬ ਰਹਿੰਦੇ ਮੈਂਬਰ ਸਦਮੇ ‘ਚ ਹਨ।ਜ਼ਿਕਰਯੋਗ ਹੈ ਕਿ ਉਥੇ ਅੱਠ ਸਾਲਾਂ ਦੀ ਇਕ ਬੱਚੀ ਸਣੇ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਅਗਵਾ ਕਰ ਲਿਆ ਗਿਆ ਸੀ।ਇਹ ਸਿੱਖ ਪਰਿਵਾਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਹੈ।ਅਮਰੀਕੀ ਪੁਲਿਸ ਨੇ ਇਸ ਮਾਮਲੇ ‘ਚ 48 ਸਾਲਾਂ ਦੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਹਿਰਾਸਤ ‘ਚ ਲਿਆ ਹੈ ਜੋ ਕਿ ਗੰਭੀਰ ਜਖਮੀ ਹੈ।ਜਦਕਿ ਪਰਿਵਾਰ ਦਾ ਹਾਲੇ ਤਕ ਕੋਈ ਥਹੁਪਤਾ ਨਹੀਂ ਲੱਗਾ।

ਅਗਵਾ ਮੈਂਬਰਾ ‘ਚੋਂ ਇਕ ਦਾ ਵਾਹਨ ਸੋਮਵਾਰ ਰਾਤ ਪੁਲਿਸ ਨੂੰ ਅੱਗ ਨਾਲ ਸੜਿਆ ਹੋਇਆ ਮਿਲਿਆ ਸੀ।ਪਰਿਵਾਰ ਨੂੰ ਸੋਮਵਾਰ ਮਰਸਿਡ ਕਾਊਂਟੀ ‘ਚਂ ਅਗਵਾ ਕੀਤਾ ਗਿਆ ਸੀ।ਅੱਠ ਸਾਲਾਂ ਦੀ ਬੱਚੀ ਅਰੂਹੀ ਢੇਰੀ, ਉਸਦੀ 27 ਸਾਲਾ ਮਾਂ ਜਸਲੀਨ ਕੌਰ, 36 ਸਾਲਾ ਪਿਤਾ ਜਸਦੀਪ ਸਿੰਘ ਤੇ 39 ਸਾਲਾ ਤਾਇਆ ਅਮਨਦੀਪ ਸਿੰਘ ਲਾਪਤਾ ਹਨ।

ਇਕ ਖਬਰ ਮੁਤਾਬਕ ਪੁਲਿਸ ਨੂੰ ਮੰਗਲਵਾਰ ਸਵੇਰੇ ਸੂਚਨਾ ਮਿਲੀ ਸੀ ਕਿ ਪਰਿਵਾਰ ਦੇ ਮੈਂਬਰਾਂ ‘ਚੋਂ ਇਕ ਦਾ ਬੈਂਕ ਕਾਰਡ ਮਰਸਿਡ ਕਾਊਂਟੀ ਦੇ ਐਟਵਾਟਰ ‘ਚ ਵਰਤਿਆਗਿਆ ਹੈ।ਇਸ ਤੋਂ ਬਾਅਦ ਜਾਂਚ ਕਰਤਾਵਾਂ ਨੇ ਇਕ ਵਿਅਕਤੀ ਦੀ ਫੋਟੋ ਹਾਸਲ ਕੀਤੀ ਜੋ ਬੈਂਕ ‘ਚੋਂ ਪੈਸੇ ਕਢਵਾ ਰਿਹਾ ਸੀ।ਉਸਦਾ ਹੁਲੀਆ ਅਗਵਾ ਵਾਲੇ ਘਟਨਾ ਸਥਾਨ ਦੀ ਫੋਟੋ ਵਿਚਲੇ ਵਿਅਕਤੀ ਨਾਲ ਮੇਲ ਖਾਂਦਾ ਸੀ।

Tags: amricainternational newskidnapped in Californiapro punjab tvPunjabi family
Share305Tweet191Share76

Related Posts

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025
Load More

Recent News

ਪੰਜਾਬ ‘ਚ ਬਦਲਿਆ ਮੌਸਮ, ਜਾਣੋ ਕਦੋਂ ਪਏਗਾ ਭਾਰੀ ਮੀਂਹ

ਅਗਸਤ 9, 2025

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.