ਬੁੱਧਵਾਰ, ਸਤੰਬਰ 17, 2025 11:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਭਲਕੇ ਵਿਆਹ ਦੇ ਬੰਧਨ ‘ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ

by Gurjeet Kaur
ਅਕਤੂਬਰ 6, 2022
in Featured, ਪੰਜਾਬ
0
ਭਲਕੇ ਵਿਆਹ ਦੇ ਬੰਧਨ 'ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ

ਭਲਕੇ ਵਿਆਹ ਦੇ ਬੰਧਨ 'ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਵਿਆਹ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।ਖਬਰਾਂ ਮੁਤਾਬਕ ਵਿਧਾਇਕਾ ਨਰਿੰਦਰ ਕੌਰ ਭਰਾਜ ਭਲਕੇ ਵਿਆਹ ਕਰਵਾਉਣ ਜਾ ਰਹੇ ਹਨ।ਦੱਸ ਦੇਈਏ ਕਿ ਵਿਆਹ ਸਮਾਗਮ ‘ਚ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਿਲ ਹੋਣਗੇ।ਜਾਣਕਾਰੀ ਮੁਤਾਬਕ ਵਿਆਹ ਦੀਆਂ ਰਸਮਾਂ ਪਟਿਆਲਾ ਨੇੜੇ ਹੋਵੇਗੀ।ਕੌਣ ਹੈ ਨਰਿੰਦਰ ਕੌਰ ਭਰਾਜ

ਆਪ’ ਨੇ ਪੰਜਾਬ ਅੰਦਰ ਹੂੰਝਾਫੇਰ ਜਿੱਤ ਪ੍ਰਾਪਤ ਕਰਕੇ ਸਾਬਤ ਕਰ ਦਿੱਤਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੇ ਸਿਸਟਮ ਤੋਂ ਅੱਕ ਚੁੱਕੇ ਸਨ, ਸੋ ਬਦਲਾਅ ਲਈ ਤਿਆਰ ਆਮ ਆਦਮੀ ਪਾਰਟੀ ਨੂੰ ਆਪਣਾ ਫ਼ਤਵਾ ਦਿੱਤਾ ਹੈ। ਜੇਕਰ ਵਿਧਾਨ ਸਭਾ ਹਲਕਾ ਸੰਗਰੂਰ ਦੀ ਗੱਲ ਕੀਤੀ ਜਾਵੇ ਤਾਂ ਇਥੋਂ ਇਕ ਆਮ ਕਿਸਾਨ ਪਰਿਵਾਰ ਦੀ ਧੀ ਨਰਿੰਦਰ ਕੌਰ ਭਰਾਜ ਨੇ ਪਹਿਲੀ ਵਾਰ ਵਿਧਾਨ ਸਭਾ ਦੀ ਚੋਣ ਲੜੀ ਅਤੇ ਰਿਕਾਰਡਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ।

ਭਰਾਜ ਨੇ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। ਦੱਸ ਦਈਏ ਕਿ ਵਿਜੇਇੰਦਰ ਸਿੰਗਲਾ ਮੌਜੂਦਾ ਕਾਂਗਰਸ ’ਚ ਕੈਬਨਿਟ ਮੰਤਰੀ ਸਨ ਅਤੇ ਇਸ ਤੋਂ ਪਹਿਲਾਂ ਉਹ ਲੋਕ ਸਭਾ ਮੈਂਬਰ ਵੀ ਸੰਗਰੂਰ ਤੋਂ ਰਹਿ ਚੁੱਕੇ ਹਨ। ਨਰਿੰਦਰ ਭਰਾਜ ਨੇ ਵਿਜੇਇੰਦਰ ਸਿੰਗਲਾ ਨੂੰ 35868 ਵੋਟਾਂ ਨਾਲ ਹਰਾਇਆ।

ਭਰਾਜ ਪੰਜਾਬ ’ਚ ਸਭ ਤੋਂ ਘੱਟ ਉਮਰ (27 ਸਾਲ) ’ਚ ਵਿਧਾਇਕਾ ਬਣੇ ਹਨ। ਉਨ੍ਹਾਂ ਨੇ ਆਪਣੇ ਨਾਮਜ਼ਦਗੀ ਪੱਤਰ ਐਕਟਿਵਾ ਸਕੂਟਰੀ ’ਤੇ ਜਾ ਕੇ ਭਰੇ ਅਤੇ ਚੋਣ ਪ੍ਰਚਾਰ ਦੌਰਾਨ ਵੀ ਉਹ ਆਮ ਲੋਕਾਂ ’ਚ ਵਿਚਰਦੀ ਰਹੀ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲ. ਐੱਲ. ਬੀ. ਕੀਤੀ ਹੈ। ਭਰਾਜ ਦੋ ਵਾਰ ‘ਆਪ’ ਦੀ ਜ਼ਿਲ੍ਹਾ ਯੂਥ ਪ੍ਰਧਾਨ ਵੀ ਬਣੀ। 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਜ਼ਿਲ੍ਹੇ ’ਚ ਨੌਜਵਾਨ ਪੀੜ੍ਹੀ ਵੱਲੋਂ ‘ਆਪ’ ਦਾ ਬੂਥ ਲਗਾਉਣ ਲਈ ਕੋਈ ਅੱਗੇ ਨਹੀਂ ਸੀ ਆ ਰਿਹਾ ਤਾਂ ਨਰਿੰਦਰ ਕੌਰ ਨੇ ਪਿੰਡ ਭਰਾਜ ’ਚ ਬੂਥ ਲਗਾਇਆ ਸੀ। ਭਰਾਜ ਸਾਂਝੇ ਪਰਿਵਾਰ ’ਚ ਰਹਿੰਦੀ ਹੈ, ਜਿਸ ’ਚ ਉਨ੍ਹਾਂ ਦੇ ਮਾਤਾ-ਪਿਤਾ, ਦਾਦਾ-ਦਾਦੀ ਤੇ ਚਾਚਾ-ਚਾਚੀ ਹਨ। ਉਨ੍ਹਾਂ ਦੇ ਭਰਾ ਦੀ ਛੋਟੀ ਉਮਰ ’ਚ ਹੀ ਮੌਤ ਹੋ ਗਈ ਸੀ।

Tags: aapAAP MLAnarinder kaur baharaj marriagenarinder kaur bharaj
Share478Tweet299Share120

Related Posts

PM ਮੋਦੀ ਨੂੰ ਟਰੰਪ ਨੇ ਜਨਮ ਦਿਨ ‘ਤੇ ਦਿੱਤੀ ਵਧਾਈ, ਯੂਕਰੇਨ ਜੰਗ ਰੁਕਵਾਉਣ ‘ਚ ਮਦਦ ਲਈ ਕਿਹਾ ‘Thank You’

ਸਤੰਬਰ 17, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪੰਜਾਬ ਸਰਕਾਰ ਨੇ ਲਾਏ ਸਿਹਤ ਕੈਂਪ, ਪਹਿਲੇ ਦਿਨ 51 ਹਜ਼ਾਰ ਲੋਕਾਂ ਦਾ ਹੋਇਆ ਇਲਾਜ

ਸਤੰਬਰ 17, 2025

ਨਰਾਤਿਆਂ ਤੋਂ ਪਹਿਲਾਂ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ

ਸਤੰਬਰ 17, 2025

ਪੰਜਾਬ ਸਰਕਾਰ ਦਾ ਬਣਿਆ ਪਾਰਦਰਸ਼ੀ ਅਤੇ ਡਿਜ਼ਿਟਲ ਹੜ੍ਹ ਰਾਹਤ ਮਾਡਲ

ਸਤੰਬਰ 17, 2025

ਪੰਜਾਬ ਦੇ ਇਸ ਜਿਲ੍ਹੇ ‘ਚ ਫਿਰ ਵੱਧ ਰਿਹਾ ਪਾਣੀ ਦਾ ਖ਼ਤਰਾ, ਲੋਕਾਂ ਦੇ ਘਰਾਂ ਤੱਕ ਪਹੁੰਚਿਆ ਦਰਿਆ ਦਾ ਪਾਣੀ

ਸਤੰਬਰ 17, 2025

ਗਲੀ-ਗਲੀ ਤੱਕ ਪਹੁੰਚਿਆ ਸੈਨੀਟਾਈਜ਼ੇਸ਼ਨ ਅਭਿਆਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਸੰਭਾਲੀ ਕਮਾਨ

ਸਤੰਬਰ 17, 2025
Load More

Recent News

PM ਮੋਦੀ ਨੂੰ ਟਰੰਪ ਨੇ ਜਨਮ ਦਿਨ ‘ਤੇ ਦਿੱਤੀ ਵਧਾਈ, ਯੂਕਰੇਨ ਜੰਗ ਰੁਕਵਾਉਣ ‘ਚ ਮਦਦ ਲਈ ਕਿਹਾ ‘Thank You’

ਸਤੰਬਰ 17, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪੰਜਾਬ ਸਰਕਾਰ ਨੇ ਲਾਏ ਸਿਹਤ ਕੈਂਪ, ਪਹਿਲੇ ਦਿਨ 51 ਹਜ਼ਾਰ ਲੋਕਾਂ ਦਾ ਹੋਇਆ ਇਲਾਜ

ਸਤੰਬਰ 17, 2025

ਨਰਾਤਿਆਂ ਤੋਂ ਪਹਿਲਾਂ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ

ਸਤੰਬਰ 17, 2025

ਪੰਜਾਬ ਸਰਕਾਰ ਦਾ ਬਣਿਆ ਪਾਰਦਰਸ਼ੀ ਅਤੇ ਡਿਜ਼ਿਟਲ ਹੜ੍ਹ ਰਾਹਤ ਮਾਡਲ

ਸਤੰਬਰ 17, 2025

ਹੁਣ ਹੋਟਲ ਦੇ ਬਾਹਰੋਂ ਪਤਾ ਲੱਗੇਗਾ ਅੰਦਰ ਦਾ ਖਾਣਾ ਮਾਸਾਹਾਰੀ ਹੈ ਜਾਂ ਸ਼ਾਕਾਹਾਰੀ, ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਸਤੰਬਰ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.