ਸ਼ਨੀਵਾਰ, ਮਈ 2, 2026 03:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਆਪ ਵਿਧਾਇਕਾ ਨਰਿੰਦਰ ਕੌਰ ਭਰਾਜ ਕਿਸ ਨਾਲ ਕਰਾਉਣ ਜਾ ਰਹੇ ਵਿਆਹ, CM ਮਾਨ ਸਮੇਤ ਕੌਣ-ਕੌਣ ਵਿਆਹ ‘ਚ ਹੋਣਗੇ ਸ਼ਾਮਿਲ

by Gurjeet Kaur
ਅਕਤੂਬਰ 6, 2022
in Featured News, ਪੰਜਾਬ
0
ਆਪ ਵਿਧਾਇਕਾ ਨਰਿੰਦਰ ਕੌਰ ਭਰਾਜ ਕਿਸ ਨਾਲ ਕਰਾਉਣ ਜਾ ਰਹੇ ਵਿਆਹ, CM ਮਾਨ ਸਮੇਤ ਕੌਣ-ਕੌਣ ਵਿਆਹ 'ਚ ਹੋਣਗੇ ਸ਼ਾਮਿਲ

ਆਪ ਵਿਧਾਇਕਾ ਨਰਿੰਦਰ ਕੌਰ ਭਰਾਜ ਕਿਸ ਨਾਲ ਕਰਾਉਣ ਜਾ ਰਹੇ ਵਿਆਹ, CM ਮਾਨ ਸਮੇਤ ਕੌਣ-ਕੌਣ ਵਿਆਹ 'ਚ ਹੋਣਗੇ ਸ਼ਾਮਿਲ

ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਭਲਕੇ ਵਿਆਹ ਹੋਣ ਜਾ ਰਿਹਾ ਹੈ। ਇਸ ਵਿਆਹ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ। ਆਪ ਵਿਧਾਇਕਾ ਨਰਿੰਦਰ ਕੌਰ ਭਰਾਜ ਮਨਦੀਪ ਸਿੰਘ ਲੱਖੇਵਾਲ ਨਾਲ ਭਲਕੇ ਲਾਵਾਂ ਲੈਣਗੇ।ਦੱਸ ਦੇਈਏ ਕਿ ਉਨ੍ਹਾਂ ਦੇ ਵਿਆਹ ਦੀਆਂ ਰਸਮਾਂ ਪਟਿਆਲਾ ਵਿਖੇ ਹੋਣਗੀਆਂ। ਦੱਸ ਦੇਈਏ ਕਿ ਮਨਦੀਪ ਸਿੰਘ ਲੱਖੋਵਾਲ ਵੀ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਹਨ।

ਆਪ’ ਨੇ ਪੰਜਾਬ ਅੰਦਰ ਹੂੰਝਾਫੇਰ ਜਿੱਤ ਪ੍ਰਾਪਤ ਕਰਕੇ ਸਾਬਤ ਕਰ ਦਿੱਤਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੇ ਸਿਸਟਮ ਤੋਂ ਅੱਕ ਚੁੱਕੇ ਸਨ, ਸੋ ਬਦਲਾਅ ਲਈ ਤਿਆਰ ਆਮ ਆਦਮੀ ਪਾਰਟੀ ਨੂੰ ਆਪਣਾ ਫ਼ਤਵਾ ਦਿੱਤਾ ਹੈ। ਜੇਕਰ ਵਿਧਾਨ ਸਭਾ ਹਲਕਾ ਸੰਗਰੂਰ ਦੀ ਗੱਲ ਕੀਤੀ ਜਾਵੇ ਤਾਂ ਇਥੋਂ ਇਕ ਆਮ ਕਿਸਾਨ ਪਰਿਵਾਰ ਦੀ ਧੀ ਨਰਿੰਦਰ ਕੌਰ ਭਰਾਜ ਨੇ ਪਹਿਲੀ ਵਾਰ ਵਿਧਾਨ ਸਭਾ ਦੀ ਚੋਣ ਲੜੀ ਅਤੇ ਰਿਕਾਰਡਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ।

ਭਰਾਜ ਨੇ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। ਦੱਸ ਦਈਏ ਕਿ ਵਿਜੇਇੰਦਰ ਸਿੰਗਲਾ ਮੌਜੂਦਾ ਕਾਂਗਰਸ ’ਚ ਕੈਬਨਿਟ ਮੰਤਰੀ ਸਨ ਅਤੇ ਇਸ ਤੋਂ ਪਹਿਲਾਂ ਉਹ ਲੋਕ ਸਭਾ ਮੈਂਬਰ ਵੀ ਸੰਗਰੂਰ ਤੋਂ ਰਹਿ ਚੁੱਕੇ ਹਨ। ਨਰਿੰਦਰ ਭਰਾਜ ਨੇ ਵਿਜੇਇੰਦਰ ਸਿੰਗਲਾ ਨੂੰ 35868 ਵੋਟਾਂ ਨਾਲ ਹਰਾਇਆ।

ਭਰਾਜ ਪੰਜਾਬ ’ਚ ਸਭ ਤੋਂ ਘੱਟ ਉਮਰ (27 ਸਾਲ) ’ਚ ਵਿਧਾਇਕਾ ਬਣੇ ਹਨ। ਉਨ੍ਹਾਂ ਨੇ ਆਪਣੇ ਨਾਮਜ਼ਦਗੀ ਪੱਤਰ ਐਕਟਿਵਾ ਸਕੂਟਰੀ ’ਤੇ ਜਾ ਕੇ ਭਰੇ ਅਤੇ ਚੋਣ ਪ੍ਰਚਾਰ ਦੌਰਾਨ ਵੀ ਉਹ ਆਮ ਲੋਕਾਂ ’ਚ ਵਿਚਰਦੀ ਰਹੀ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲ. ਐੱਲ. ਬੀ. ਕੀਤੀ ਹੈ। ਭਰਾਜ ਦੋ ਵਾਰ ‘ਆਪ’ ਦੀ ਜ਼ਿਲ੍ਹਾ ਯੂਥ ਪ੍ਰਧਾਨ ਵੀ ਬਣੀ। 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਜ਼ਿਲ੍ਹੇ ’ਚ ਨੌਜਵਾਨ ਪੀੜ੍ਹੀ ਵੱਲੋਂ ‘ਆਪ’ ਦਾ ਬੂਥ ਲਗਾਉਣ ਲਈ ਕੋਈ ਅੱਗੇ ਨਹੀਂ ਸੀ ਆ ਰਿਹਾ ਤਾਂ ਨਰਿੰਦਰ ਕੌਰ ਨੇ ਪਿੰਡ ਭਰਾਜ ’ਚ ਬੂਥ ਲਗਾਇਆ ਸੀ। ਭਰਾਜ ਸਾਂਝੇ ਪਰਿਵਾਰ ’ਚ ਰਹਿੰਦੀ ਹੈ, ਜਿਸ ’ਚ ਉਨ੍ਹਾਂ ਦੇ ਮਾਤਾ-ਪਿਤਾ, ਦਾਦਾ-ਦਾਦੀ ਤੇ ਚਾਚਾ-ਚਾਚੀ ਹਨ। ਉਨ੍ਹਾਂ ਦੇ ਭਰਾ ਦੀ ਛੋਟੀ ਉਮਰ ’ਚ ਹੀ ਮੌਤ ਹੋ ਗਈ ਸੀ।

 

Tags: AAP MLAmandeep singh lakhowalmarriagenarinder kaur bharajpatialapro punjab tvsangrur
Share405Tweet253Share101

Related Posts

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.