ਸ਼ੁੱਕਰਵਾਰ, ਜਨਵਰੀ 23, 2026 10:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਰਜਿੰਦਰਾ ਹਸਪਤਾਲ ਤੋਂ ਕੈਦੀ ਦੇ ਫ਼ਰਾਰ ਹੋਣ ਦੇ ਮਾਮਲੇ ਵਿਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ, ਇਹ 2 ਵੱਡੇ ਅਫ਼ਸਰ ਕੀਤੇ ਸਸਪੈਂਡ

by Gurjeet Kaur
ਅਕਤੂਬਰ 6, 2022
in Featured, ਪੰਜਾਬ
0
ਰਜਿੰਦਰਾ ਹਸਪਤਾਲ ਤੋਂ ਕੈਦੀ ਦੇ ਫ਼ਰਾਰ ਹੋਣ ਦੇ ਮਾਮਲੇ ਵਿਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ, ਇਹ 2 ਵੱਡੇ ਅਫ਼ਸਰ ਕੀਤੇ ਸਸਪੈਂਡ

ਰਜਿੰਦਰਾ ਹਸਪਤਾਲ ਤੋਂ ਕੈਦੀ ਦੇ ਫ਼ਰਾਰ ਹੋਣ ਦੇ ਮਾਮਲੇ ਵਿਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ, ਇਹ 2 ਵੱਡੇ ਅਫ਼ਸਰ ਕੀਤੇ ਸਸਪੈਂਡ

ਰਜਿੰਦਰ ਹਸਪਤਾਲ ਪਟਿਆਲਾ ਤੋਂ ਇਲਾਜ਼ ਕਰਵਾਉਣ ਗਏ ਕੈਦੀ ਅਮਰੀਕ ਸਿੰਘ ਦੇ ਫ਼ਰਾਰ ਹੋਣ ਦੇ ਮਾਮਲੇ ਵਿਚ ਪੰਜਾਬ ਰਾਜ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਅਨੁਸਾਰ ਅੱਜ ਡਿਪਟੀ ਸੁਪਰਡੈਂਟ ਸੁਰਖਿਆ ਪਟਿਆਲਾ ਜੇਲ੍ਹ, ਵਾਰੰਟ ਅਫ਼ਸਰ ਪਟਿਆਲਾ ਅਤੇ ਦੋ ਵਾਰਡਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਜੇਲ੍ਹ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ.(ਸੁਰੱਖਿਆ) ਵਰੁਣ ਸ਼ਰਮਾ , ਪਟਿਆਲਾ ਜੇਲ੍ਹ ਦੇ ਅਸਿਸਟੈਂਟ ਸੁਪਰੀਟੈਂਡੇਟ ਕਮ ਵਾਰੰਟ ਅਫ਼ਸਰ ਹਰਬੰਸ ਸਿੰਘ, ਜੇਲ੍ਹ ਵਾਰਡਰ ਮੁਅੱਤਲ ਸਤਪਾਲ ਸਿੰਘ ਬੈਲਟ ਨੰਬਰ 707 ਅਤੇ ਮਨਦੀਪ ਸਿੰਘ ਬੈਲਟ ਨੰਬਰ 562 ਨੂੰ ਮੁਅੱਤਲ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਜੇਲ੍ਹ ਸੁਪਰਡੈਂਟ ਪਟਿਆਲਾ ਮਨਜੀਤ ਸਿੰਘ ਟਿਵਾਣਾ ਅਤੇ ਅਸਿਸਟੈਂਟ ਜੇਲ੍ਹ ਸੁਪਰਡੈਂਟ ਪਟਿਆਲਾ ਜਗਜੀਤ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ।

ਇਥੇ ਇਹ ਦੱਸਣਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਘੱਗਾ ਬਲਾਕ ਦੇ ਦੇਦਨਾ ਪਿੰਡ ਦਾ ਰਹਿਣ ਵਾਲਾ ਅਮਰੀਕ ਸਿੰਘ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਸੀ ਜਿਥੋਂ ਉਹ ਇਲਾਜ਼ ਦੇ ਬਹਾਨੇ ਰਜਿੰਦਰ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਇਸ ਕੈਦੀ ਨੂੰ ਪਟਿਆਲਾ ਜੇਲ੍ਹ ਤੋਂ ਰਜਿੰਦਰਾ ਹਸਪਤਾਲ ਵਿਚ ਤਬਦੀਲ ਕਰਨ ਦੌਰਾਨ ਰਾਜ ਸਰਕਾਰ ਵਲੋਂ ਤੈਅ ਨਿਯਮਾਂ ਦੀ ਵੀ ਉਲੰਘਣਾ ਕੀਤੀ ਗਈ ਸੀ ।
ਜੇਲ੍ਹ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਮ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਕੈਨੇਡਾ ‘ਚ ਭਾਰਤੀ ਵਿਦਿਆਰਥੀ ਹੁਣ ਕਦੋਂ ਤੱਕ ਨਹੀਂ ਕਰ ਸਕਦੇ ਨੌਕਰੀ, ਐਂਬੇਸੀ ਨੇ ਦਿੱਤੀ ਵੱਡੀ ਜਾਣਕਾਰੀ, ਪੜ੍ਹੋ ਨਵੇਂ ਰੂਲ

Tags: 2 officers suspendharjot singh bainsjailmantri
Share248Tweet155Share62

Related Posts

ਧੜਾਧੜ ਵਿੱਕ ਰਹੀ ਹੈ Kia ਦੀ ਇਹ SUV, ਲਗਾਤਾਰ 2 ਸਾਲ ਤੋਂ ਹੋ ਰਹੀ ਹੈ ਜ਼ਬਰਦਸਤ ਸੇਲ

ਜਨਵਰੀ 23, 2026

ਜੇਕਰ ਮਾਹਵਾਰੀ ਦੌਰਾਨ ਹੋ ਰਿਹਾ ਹੈ ਬਹੁਤ ਤੇਜ਼ ਦਰਦ, ਤਾਂ ਇਨ੍ਹਾਂ ਬਿਮਾਰੀਆਂ ਦਾ ਹੋ ਸਕਦਾ ਹੈ ਕਾਰਨ !

ਜਨਵਰੀ 23, 2026

13.7 ਕਰੋੜ ਰੁਪਏ ਦੀ ਇਸ ਘੜੀ ‘ਚ ਸਮਾਇਆ ਪੂਰਾ ਜੰਗਲ, ਅੰਦਰ ਬੈਠੇ ਅਨੰਤ ਅੰਬਾਨੀ ਅਤੇ ਸ਼ੇਰ

ਜਨਵਰੀ 23, 2026

ਸੱਭਿਆਚਾਰ ਮੰਤਰਾਲਾ 2026 ਦੇ ਗਣਤੰਤਰ ਦਿਵਸ ‘ਤੇ ‘ਵੰਦੇ ਮਾਤਰਮ ਦੇ 150 ਸਾਲ’ ਦੇ ਥੀਮ ‘ਤੇ ਇੱਕ ਝਾਕੀ ਕਰੇਗਾ ਪੇਸ਼

ਜਨਵਰੀ 22, 2026

ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦਾ ਮਨਾਇਆ ਜਾ ਰਿਹਾ ਜਸ਼ਨ

ਜਨਵਰੀ 22, 2026

ਡੀਜੀਸੀਏ ਨੇ ਏਅਰਲਾਈਨ ਟ੍ਰਾਂਸਪੋਰਟ ਪਾਇਲਟ ਲਾਇਸੈਂਸ ਲਈ ਇਲੈਕਟ੍ਰਾਨਿਕ ਪਰਸੋਨਲ ਲਾਇਸੈਂਸ ਸੇਵਾ ਕੀਤੀ ਸ਼ੁਰੂ

ਜਨਵਰੀ 22, 2026
Load More

Recent News

ਧੜਾਧੜ ਵਿੱਕ ਰਹੀ ਹੈ Kia ਦੀ ਇਹ SUV, ਲਗਾਤਾਰ 2 ਸਾਲ ਤੋਂ ਹੋ ਰਹੀ ਹੈ ਜ਼ਬਰਦਸਤ ਸੇਲ

ਜਨਵਰੀ 23, 2026

ਜੇਕਰ ਮਾਹਵਾਰੀ ਦੌਰਾਨ ਹੋ ਰਿਹਾ ਹੈ ਬਹੁਤ ਤੇਜ਼ ਦਰਦ, ਤਾਂ ਇਨ੍ਹਾਂ ਬਿਮਾਰੀਆਂ ਦਾ ਹੋ ਸਕਦਾ ਹੈ ਕਾਰਨ !

ਜਨਵਰੀ 23, 2026

13.7 ਕਰੋੜ ਰੁਪਏ ਦੀ ਇਸ ਘੜੀ ‘ਚ ਸਮਾਇਆ ਪੂਰਾ ਜੰਗਲ, ਅੰਦਰ ਬੈਠੇ ਅਨੰਤ ਅੰਬਾਨੀ ਅਤੇ ਸ਼ੇਰ

ਜਨਵਰੀ 23, 2026

ਸੱਭਿਆਚਾਰ ਮੰਤਰਾਲਾ 2026 ਦੇ ਗਣਤੰਤਰ ਦਿਵਸ ‘ਤੇ ‘ਵੰਦੇ ਮਾਤਰਮ ਦੇ 150 ਸਾਲ’ ਦੇ ਥੀਮ ‘ਤੇ ਇੱਕ ਝਾਕੀ ਕਰੇਗਾ ਪੇਸ਼

ਜਨਵਰੀ 22, 2026

ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦਾ ਮਨਾਇਆ ਜਾ ਰਿਹਾ ਜਸ਼ਨ

ਜਨਵਰੀ 22, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result