ਸ਼ੁੱਕਰਵਾਰ, ਸਤੰਬਰ 18, 2026 11:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਨਸ਼ਿਆਂ ਨੇ ਪੱਟੀ ਪੰਜਾਬ ਦੀ ਜਵਾਨੀ, ਹੁਣ ਪੰਜਾਬ ‘ਚ ਚਿੱਟਾ ਵੇਚਣ ਦੇ ਲੱਗ ਰਹੇ ਬੋਰਡ: VIDEO

by Gurjeet Kaur
ਅਕਤੂਬਰ 7, 2022
in Featured, ਪੰਜਾਬ
0
Punjab Drug

Punjab Drug

ਪੰਜਾਬ ਦੇ ਨੌਜਵਾਨ ਨਸ਼ੇ ਦੀ ਅਜਿਹੀ ਦਲਦਲ ‘ਚ ਫਸ ਚੁੱਕੇ ਹਨ ਕਿ ਜਿਸ ‘ਚੋਂ ਬਾਹਰ ਨਿਕਲਣ ਦਾ ਕੋਈ ਹੱਲ ਨਜ਼ਰ ਆਉਂਦਾ ਨਹੀਂ ਦਿਸ ਰਿਹਾ।ਅਸੀਂ ਹਰ ਰੋਜ਼ ਨਸ਼ੇ ‘ਚ ਝੂਲਦੇ ਮੁੰਡੇ ਕੁੜੀਆਂ ਦੀਆਂ ਸੋਸ਼ਲ ਮੀਡੀਆ ‘ਤੇ ਵੀਡੀਓਜ਼ ਦੇਖਦੇ ਹਾਂ ਜੋ ਕਿ ਪੰਜਾਬ ਲਈ ਬਹੁਤ ਵੱਡੀ ਸ਼ਰਮ ਦੀ ਗੱਲ ਹੈ।ਅਜਿਹਾ ਹੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਖੇਤਾਂ ‘ਚ ਚਿੱਟਾ ਵੇਚਣ ਦੇ ਬੋਰਡ ਲੱਗੇ ਹੋਏ ਦਿਖਾਈ ਦੇ ਰਹੇ ਹਨ ਬੋਰਡ ‘ਤੇ ਲਿਖਿਆ ਹੈ ‘ਚਿੱਟਾ ਇੱਥੇ ਮਿਲਦਾ ਹੈ’।


ਦੱਸਣਯੋਗ ਹੈ ਕਿ ਸਬ-ਡਵੀਜ਼ਨ ਮੌੜ ਦੇ ਪਿੰਡ ਭਾਈ ਬਖਤੌਰ ਵਿਖੇ ਖੇਤਾਂ ‘ਚ ਲੱਗਿਆ ਬੋਰਡ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਜਿਸਦੀ ਵੀਡੀਓ ਸੋਸ਼ਲ਼ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ।ਇਸ ਬੋਰਡ ਦੀ ਵੀਡੀਓ ਪਿੰਡ ਦੇ ਇਕ ਨੌਜਵਾਨ ਵਲੋਂ ਵਾਇਰਲ ਕੀਤੀ ਗਈ ਹੈ।ਜਿਸ ‘ਚ ਪੰਜਾਬ ਸਰਕਾਰ ‘ਤੇ ਤਿੱਖਾ ਤੰਜ ਕੱਸਿਆ ਗਿਆ ਹੈ।

ਨਸ਼ਾ ਪੰਜਾਬ ਦੀ ਜਵਾਨੀ ਦਾ ਘਾਣ ਕਰ ਰਿਹਾ ਹੈ।ਰੋਜ਼ਾਨਾ ਨਸ਼ੇ ਦੀ ਓਵਰਡੋਜ਼ ਕਾਰਨ ਕਈ ਨੌਜਵਾਨਾਂ ਦੀਆਂ ਜਾਨਾਂ ਚਲੀਆਂ ਜਾਂਦੀਆਂ ਹਨ।ਬੀਤੇ ਕੱਲ੍ਹ ਹੀ ਇੱਕ ਖ਼ਬਰ ਸਾਹਮਣੇ ਆਈ ਸੀ ਪਰਿਵਾਰ ਦਾ 18 ਸਾਲਾਂ ਦਾ ਇਕਲੌਤਾ ਪੁੱਤ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਨੂੰ ਗਲੇ ਲਗਾ ਬੈਠਾ।ਨਸ਼ਾ ਪੰਜਾਬ ‘ਚ ਅੱਜ ਦੇ ਸਮੇਂ ‘ਚ ਸਭ ਤੋਂ ਵੱਡਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਸਰਕਾਰ ਇਸ ਮੁੱਦੇ ਨੂੰ ਕਿੰਨੀ ਸੰਜੀਦਗੀ ਨਾਲ ਲੈਂਦੀ ਹੈ ਸਵਾਲ ਇਹ ਹੈ ਸਰਕਾਰ ਇਸ ਤੇ ਐਕਸ਼ਨ ਲਵੇਗੀ ਜਾਂ ਨਹੀਂ।ਪੰਜਾਬ ‘ਚ ਨਸ਼ੇ ਨੂੰ ਕਦੋਂ ਠੱਲ੍ਹ ਪਵੇਗੀ?

Tags: AAP governmentbathindachitaDrug PunjabDrug sellMalwapunjabyouth
Share227Tweet142Share57

Related Posts

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026
Load More

Recent News

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.