ਮੰਗਲਵਾਰ, ਜੂਨ 23, 2026 02:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬਦਲਦਾ ਮੌਸਮ ਕਿਸਾਨਾਂ ਲਈ ਬਣਿਆ ਚਿੰਤਾ, ਜਾਣੋ ਕਦੋਂ ਤੇ ਕਿਹੜੇ ਸ਼ਹਿਰ ਹੋਵੇਗੀ ਜ਼ੋਰਦਾਰ ਬਾਰਿਸ਼…

by Gurjeet Kaur
ਅਕਤੂਬਰ 7, 2022
in Featured, ਪੰਜਾਬ
0
ਬਦਲਦਾ ਮੌਸਮ ਕਿਸਾਨਾਂ ਲਈ ਬਣਿਆ ਚਿੰਤਾ, ਜਾਣੋ ਕਦੋਂ ਤੇ ਕਿਹੜੇ ਸ਼ਹਿਰ ਹੋਵੇਗੀ ਜ਼ੋਰਦਾਰ ਬਾਰਿਸ਼...

ਬਦਲਦਾ ਮੌਸਮ ਕਿਸਾਨਾਂ ਲਈ ਬਣਿਆ ਚਿੰਤਾ, ਜਾਣੋ ਕਦੋਂ ਤੇ ਕਿਹੜੇ ਸ਼ਹਿਰ ਹੋਵੇਗੀ ਜ਼ੋਰਦਾਰ ਬਾਰਿਸ਼...

ਆਉਣ ਵਾਲੇ ਕੁਝ ਦਿਨਾਂ ‘ਚ ਭਾਰਤ ਦੇ ਕਈ ਹਿੱਸਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਨੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ 7, 8 ਅਤੇ 9 ਅਕਤੂਬਰ ਨੂੰ ਲਗਾਤਾਰ ਭਾਰੀ ਹੋਣ ਦੀ ਸੰਭਾਵਨਾ ਹੈ। ਬੀਤੇ ਇਕ ਹਫਤੇ ਤੋਂ ਕੋਈ ਵੀ ਬੱਦਲਵਾਈ ਜਾਂ ਮੌਸਮ ਵਿੱਚ ਬਦਲਾਅ ਵੇਖਣ ਨੂੰ ਨਹੀਂ ਮਿਲਿਆ। ਜੇਕਰ ਔਸਤਨ ਤਾਪਮਾਨ ਦੀ ਗੱਲ ਕਰੀਏ ਤਾਂ ਹਰ ਰੋਜ਼ ਦਾ ਔਸਤਨ ਤਾਪਮਾਨ 34 ਡਿਗਰੀ ਦੇ ਆਸਪਾਸ ਨੋਟ ਕੀਤਾ ਜਾ ਰਿਹਾ ਹੈ।ਦੱਸਣਯੋਗ ਹੈ ਕਿ ਬੀਤੀ ਰਾਤ ਚੰਡੀਗੜ੍ਹ ਵਿਖੇ ਹਲਕੀ ਬਾਰਿਸ਼ ਹੋਈ

ਦੱਸਣਯੋਗ ਹੈ ਕਿ ਬਿਨਾਂ ਮੌਸਮੇ ਮੀਂਹ ਨੇ ਕਿਸਾਨਾਂ ਦੇ ਸਾਹ ਸੁਕਾਏ ਹੋਏ ਹਨ ਕਿਉਂਕਿ ਕਈ ਕਿਸਾਨ ਆਪਣੀ ਪੱਕੀ ਫਸਲ ਵੱਢ ਕੇ ਅਨਾਜ ਮੰਡੀਆਂ ‘ਚ ਸੁੱਟੀ ਬੈਠੇ ਹਨ, ਅਜਿਹੇ ਮੀਂਹ ‘ਚ ਕਿਸਾਨਾਂ ਦੀਆਂ ਫਸਲਾਂ ਖੁੱਲ੍ਹੇ ਆਸਮਾਨ ‘ਚ ਰੁਲਣ ਲਈ ਮਜ਼ਬੂਰ ਹੋ ਜਾਣਗੀਆਂ।ਕਈ ਕਿਸਾਨਾਂ ਦੀਆਂ ਫਸਲਾਂ ਅਜੇ ਖੇਤਾਂ ‘ਚ ਖੜੀਆਂ ਹਨ ਜੋ ਕਿ ਪੱਕ ਕੇ ਪੂਰੀ ਤਰ੍ਹਾਂ ਤਿਆਰ ਹਨ।

ਪੰਜਾਬ ਵਿੱਚ ਬਾਰਿਸ਼
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 7 ਅਕਤੂਬਰ ਤੱਕ ਲੁਧਿਆਣਾ ਅਤੇ ਪੰਜਾਬ ਸੂਬੇ ਦੇ ਹੋਰ ਜ਼ਿਲ੍ਹਿਆਂ ਦੇ ਵਿਚਾਲੇ ਬੱਦਲਵਾਈ ਅਤੇ ਕਿਤੇ ਕਿਤੇ ਬਾਰਿਸ਼ ਵੀ ਵੇਖਣ ਨੂੰ ਮਿਲੇਗੀ। ਇਸ ਦੌਰਾਨ ਚੰਡੀਗੜ੍ਹ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ‘ਚ ਬਾਰਿਸ਼ ਹੋ ਸਕਦੀ ਹੈ। 9 ਅਕਤੂਬਰ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਮੋਹਾਲੀ, ਰੂਪਨਗਰ ਜ਼ਿਲਿਆਂ ‘ਚ ਦੋਆਬਾ ਅਤੇ ਪੂਰਬੀ ਮਾਲਵੇ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਅਜੇ ਵੀ 33 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ। ਰਾਹਤ ਦੀ ਗੱਲ ਇਹ ਹੈ ਕਿ ਰਾਤ ਦਾ ਤਾਪਮਾਨ ਹੌਲੀ-ਹੌਲੀ ਡਿੱਗਣ ਤੋਂ ਬਾਅਦ ਹੁਣ ਠੰਡ ਵਧਣ ਲੱਗੀ ਹੈ।

Tags: heavy rainIMD Forcastlatest newspro punjab tvpunjabpunjab weatherRainfallweatherweather update
Share264Tweet165Share66

Related Posts

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ

ਜੂਨ 23, 2026

ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਅਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ

ਜੂਨ 23, 2026

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ‘ਆਪ’ ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ; ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ ਔਰਤਾਂ ਨੂੰ ਮਿਲਣਗੀਆਂ 3 ਕਿਸ਼ਤਾਂ: ਬਲਤੇਜ ਪੰਨੂ

ਜੂਨ 23, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਜੂਨ 23, 2026

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026
Load More

Recent News

ਗੂਗਲ ਪਲੇ ਸਟੋਰ ‘ਤੇ ਵਾਪਸ ਆਇਆ ਟੈਲੀਗ੍ਰਾਮ, 30 ਜੂਨ ਤੱਕ ਲਾਗੂ ਰਹੇਗੀ ਇਹ ਪਾਬੰਦੀ

ਜੂਨ 23, 2026

ਰਾਮ ਮੰਦਰ ‘ਚੜ੍ਹਾਵੇ ਦੀ ਚੋਰੀ ਦੀ ਜਾਂਚ ਹੋਈ ਪੂਰੀ; ਤਿੰਨ ਮੈਂਬਰੀ SIT ਨੇ ਵਧੀਕ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ

ਜੂਨ 23, 2026

Weather Update: ਅਗਲੇ 48 ਘੰਟਿਆਂ ‘ਚ ਆਵੇਗਾ ਭਾਰੀ ਮੀਂਹ ਤੇ ਤੂਫਾਨ; ਅੱਜ 22 ਰਾਜਾਂ ਲਈ ਮੌਸਮ ਵਿਭਾਗ ਦਾ ਅਲਰਟ

ਜੂਨ 23, 2026

ਭਾਜਪਾ ਨੂੰ ਵੱਡਾ ਝਟਕਾ! ਕੇਂਦਰੀ ਰਾਜ ਮੰਤਰੀ ਜਾਰਜ ਕੁਰੀਅਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 23, 2026

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result