ਵੀਰਵਾਰ, ਜੁਲਾਈ 24, 2025 02:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਹੋਣ ਤੱਕ ਧਰਨਾ ਰਹੇਗਾ ਜਾਰੀ – ਪੀੜਤ ਔਰਤ

by propunjabtv
ਜੁਲਾਈ 23, 2021
in ਦੇਸ਼, ਪੰਜਾਬ, ਰਾਜਨੀਤੀ
0

ਲੁਧਿਆਣਾ ਦੀ ਇੱਕ ਔਰਤ ਵੱਲੋਂ  ਬੈਂਸ ਖਿਲਾਫ ਜਬਰ ਜਨਾਹ ਦੇ ਇਲ਼ਜਾਮ ਲਗਾਏ ਗਏ ਹਨ | ਜਿਸ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਵੱਲੋਂ ਹਾਈ ਕੋਰਟ ਵਿਚ ਦਾਇਰ ਕੀਤੀ ਗਈ ਪਟੀਸ਼ਨ ਨੂੰ ਹਾਈ ਕੋਰਟ ਵੱਲੋਂ ਖਾਰਜ ਕਰਨ ਤੋਂ ਬਾਅਦ ਪੀੜਤ ਮਹਿਲਾ ਨੇ ਕਿਹਾ ਕਿ ਜਦ ਤੱਕ ਪੁਲਿਸ ਸਿਮਰਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਉਦੋਂ ਤਕ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਜਾਰੀ ਰਹੇਗਾ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪੀੜਤ ਮਹਿਲਾ ਅਤੇ ਉਨ੍ਹਾਂ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਹਾਈ ਕੋਰਟ ਨੇ ਨਿਚਲੀ ਅਦਾਲਤ ਦੇ ਹੁਕਮਾਂ ਨੂੰ ਬਰਕਰਾਰ ਰੱਖਦੇ ਹੋਏ ਬੈਂਸ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਹੁਣ ਤਕ ਬੈਂਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ  ਰਾਜਨੀਤਕ ਦਬਾਅ ਹੇਠ ਕੰਮ ਕਰ ਰਹੀ ਹੈ ਤੇ ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਪੁਲਿਸ ਬੈਂਸ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਜਾਰੀ ਰਹੇਗਾ।

Tags: office Commissioner PoliceprotestSimerjit Bainsvictim woman
Share203Tweet127Share51

Related Posts

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਬਲਦ ਨੂੰ ਬਚਾਉਣ ਲਈ ਨਦੀ ‘ਚ ਉਤਰਿਆ 10 ਸਾਲ ਦਾ ਬੱਚਾ, ਸੈਨਾ ਨੇ ਮੌਕੇ ‘ਤੇ ਪਹੁੰਚ ਇੰਝ ਬਚਾਈ ਜਾਨ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025

ਤੁਹਾਨੂੰ ਵੀ ਆਉਂਦਾ ਹੈ WORK FROM HOME ਦਾ ਫ਼ੋਨ ਤਾਂ ਹੋ ਜਾਓ ਸਾਵਧਾਨ, ਹੋ ਨਾ ਜਾਏ FRAUD!

ਜੁਲਾਈ 23, 2025

ਮਹਿੰਗੀਆਂ ਗੱਡੀਆਂ ਤੇ ਕੋਠੀ ਕਿਰਾਏ ਤੇ ਲੈ ਵਿਅਕਤੀ ਨੇ ਖੋਲੀ ਆਪਣੀ ਹੀ ਫਰਜ਼ੀ Embassy

ਜੁਲਾਈ 23, 2025

ਦੇਸ਼ ਦਾ ਕਿਹੜਾ ਰਾਜ ਹੈ ਸਭ ਤੋਂ ਗਰੀਬ ਤੇ ਕਿਹੜਾ ਹੈ ਸਭ ਤੋਂ ਅਮੀਰ, ਜਾਰੀ ਹੋਈ ਤਾਜ਼ਾ ਰਿਪੋਰਟ

ਜੁਲਾਈ 23, 2025
Load More

Recent News

ਅਨਿਲ ਅੰਬਾਨੀ ‘ਤੇ ED ਦਾ ਵੱਡਾ ਐਕਸ਼ਨ, ਕੰਪਨੀ ਨਾਲ ਜੁੜੇ 50 ਠਿਕਾਣਿਆਂ ‘ਤੇ ਹੋਈ ਛਾਪੇਮਾਰੀ

ਜੁਲਾਈ 24, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਭਾਰਤ ਤੇ ਬ੍ਰਿਟੇਨ ਵਿਚਾਲੇ ਹੋਈ FTA ਡੀਲ ‘ਚ ਕੀ ਹੋਵੇਗਾ ਸਸਤਾ ‘ਤੇ ਕੀ ਮਹਿੰਗਾ

ਜੁਲਾਈ 24, 2025

ਬਲਦ ਨੂੰ ਬਚਾਉਣ ਲਈ ਨਦੀ ‘ਚ ਉਤਰਿਆ 10 ਸਾਲ ਦਾ ਬੱਚਾ, ਸੈਨਾ ਨੇ ਮੌਕੇ ‘ਤੇ ਪਹੁੰਚ ਇੰਝ ਬਚਾਈ ਜਾਨ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.