ਸ਼ਨੀਵਾਰ, ਜੂਨ 7, 2025 06:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬਟਾਲਾ ‘ਚ ਗੈਂਗਸਟਰ ਨੂੰ ਲੱਗੀ ਗੋਲੀ ? ਗੈਂਗਸਟਰ ਨੂੰ ਫੜਨ ਲਈ ਕਿੱਥੇ ਤੱਕ ਪਹੁੰਚਿਆ ਅਪ੍ਰੇਸ਼ਨ! ਵੀਡੀਓ

by Gurjeet Kaur
ਅਕਤੂਬਰ 8, 2022
in Featured, ਪੰਜਾਬ
0
ਬਟਾਲਾ 'ਚ ਗੈਂਗਸਟਰ ਨੂੰ ਲੱਗੀ ਗੋਲੀ ? ਗੈਂਗਸਟਰ ਨੂੰ ਫੜਨ ਲਈ ਕਿੱਥੇ ਤੱਕ ਪਹੁੰਚਿਆ ਅਪ੍ਰੇਸ਼ਨ! ਵੀਡੀਓ

ਬਟਾਲਾ 'ਚ ਗੈਂਗਸਟਰ ਨੂੰ ਲੱਗੀ ਗੋਲੀ ? ਗੈਂਗਸਟਰ ਨੂੰ ਫੜਨ ਲਈ ਕਿੱਥੇ ਤੱਕ ਪਹੁੰਚਿਆ ਅਪ੍ਰੇਸ਼ਨ! ਵੀਡੀਓ

ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਹੋਏ ਮੁਠਭੇੜ ਦੌਰਾਨ ਐੱਸ ਐੱਸ ਪੀ ਨੇ ਜਖਮੀ ਹੋਏ ਗੈਂਗਸਟਰ ਨੂੰ ਅਪੀਲ ਕੀਤੀ ਹੈ ਕਿ ‘ ਹੱਥ ਖੜ੍ਹੇ ਕਰਕੇ ਬਾਹਰ ਆ ਜਾ ਅਸੀਂ ਤੇਰਾ ਇਲਾਜ ਕਰਵਾ ਦੇਵਾਂਗੇ।ਜਿਸ ‘ਚ ਐੱਸ ਐੱਸ ਪੀ ਬਟਾਲਾ ਨੇ ਗੈਂਗਸਟਰ ਨੂੰ ਅਪੀਲ ਕਰਦਿਆਂ ਕਿਹਾ ਕਿ ‘ਤੂੰ ਜਖਮੀ ਹੈਂ ਅਸੀਂ ਚਾਹੁੰਦੇ ਹਾਂ ਕਿ ਤੇਰੀ ਜਾਨ ਬੱਚ ਜਾਵੇ, ਤੂੰ ਹੱਥ ਖੜ੍ਹੇ ਕਰਕੇ ਬਾਹਰ ਆ ਜਾ ਅਸੀਂ ਤੇਰਾ ਇਲਾਜ ਕਰਵਾ ਦੇਵਾਂਗੇ।

ਦੱਸ ਦੇਈਏ ਕਿ ਅੱਜ ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਠਭੇੜ ਦੀ ਖਬਰ ਸਾਹਮਣੇ ਆਈ ਹੈ।ਬਟਾਲਾ ਨੇੜੇ ਇੱਕ ਪਿੰਡ ਕੋਟਲਾ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਉਦੋਂ ਗੋਲੀਬਾਰੀ ਸ਼ੁਰੂ ਹੋ ਗਈ ਜਦੋਂ ਪੁਲਿਸ ਇਸ ਕਥਿਤ ਗੈਂਗਸਟਰ ਨੂੰ ਗ੍ਰਿਫਤਾਰ ਕਰਨ ਪੁੱਜੀ।ਜਿਸ ਤੋਂ ਬਾਅਦ ਗੈਂਗਸਟਰ ਵਲੋਂ ਪੁਲਿਸ ਤੇ ਫਾਇਰਿੰਗ ਕਰ ਦਿੱਤੀ ਤੇ ਪੁਲਿਸ ਵਲੋਂ ਵੀ ਜਵਾਬੀ ਫਾਇਰਿੰਗ ਕੀਤੀ ਗਈ।

 

ਬਟਾਲਾ ਨੇ ਪਿੰਡ ਕੋਟਲਾ ‘ਚ ਪੁਲਿਸ ਤੇ ਗੈਂਗਸਟਰ ਵਿਚਕਾਰ ਗੋਲੀਬਾਰੀ ਹੋਈ ਹੈ ਤੇ ਇਹ ਗੋਲੀਬਾਰੀ ਗੈਂਗਸਟਰ ਦੇ ਜਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ ਮੁਠਭੇੜ ਦੌਰਾਨ ਗੈਂਗਸਟਰ ਜਖਮੀ ਹੋ ਗਿਆ ਤੇ ਪੁਲਿਸ ਵਲੋਂ ਉਸ ਨੂੰ ਹੱਥ ਖੜੇ ਕਰਕੇ ਬਾਹਰ ਆ ਜਾਣ ਦੀ ਅਪੀਲ ਕੀਤੀ ਗਈ ਹੈ।

Tags: bablu gangsterbatalalatest newspolicepro punjab tvpunjabssp
Share248Tweet155Share62

Related Posts

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.