ਵੀਰਵਾਰ, ਮਈ 22, 2025 10:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪਤੀ-ਪਤਨੀ ‘ਚ ਤੀਜਾ ਕੌਣ, ਜਿਸ ਕਾਰਨ ਕਪਿਲ ਸ਼ਰਮਾ ਹਨ ਬੇਹੱਦ ਖੁਸ਼!

by Gurjeet Kaur
ਅਕਤੂਬਰ 8, 2022
in Featured News, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਕਿਸੇ ਵੀ ਜਾਣ-ਪਛਾਣ ਦੇ ਮੁਹਤਾਜ ਨਹੀਂ ਹਨ।ਕਪਿਲ ਸ਼ਰਮਾ ਨੇ ਆਪਣੀ ਕਾਮੇਡੀ ਨਾਲ ਪੂਰੀ ਦੁਨੀਆ ‘ਚ ਆਪਣੀ ਧਾਕ ਜਮਾਈ ਹੋਈ ਹੈ।ਕਪਿਲ ਸ਼ਰਮਾ ਦਾ ਸ਼ੋਅ ਵੀ ਬੁਲੰਦੀਆਂ ਛੂਹ ਚੁੱਕਾ ਹੈ।

ਕਪਿਲ ਸ਼ਰਮਾ ਜੋ ਕਿ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ।ਕਪਿਲ ਸ਼ਰਮਾ ਰੋਜ਼ਾਨਾ ਆਪਣੇ ਫੈਮਿਲੀ ਨਾਲ ਕੋਈ ਨਾ ਕੋਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਵੀ ਕਰਦੇ ਹਨ।ਹਾਲ ਹੀ ‘ਚ ਕਪਿਲ ਸ਼ਰਮਾ ਨੇ ਆਪਣੀ ਪਤਨੀ ਗਿੰਨੀ ਚਤੁਰਥ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਤਸਵੀਰਾਂ ਦੀ ਕੈਪਸ਼ਨ ‘ਚ ਕਪਿਲ ਸ਼ਰਮਾ ਨੇ ਲਿਖਿਆ ਹੈ ‘ਪਤੀ-ਪਤਨੀ ਔਰ #pati patni aur #busan 😍 #zwigato”।

ਕਪਿਲ ਸ਼ਰਮਾ ਦੀਆਂ ਤਸਵੀਰਾਂ ਨੂੰ ਉਨ੍ਹਾਂ ਦੇ ਫੈਨਜ਼ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਕਪਿਲ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੀ ਬੇਟੀ ਨਾਲ ਪਿਆਰੀ ਜਿਹੀ ਤਸਵੀਰ ਸਾਂਝੀ ਕੀਤੀ ਸੀ।ਜਿਸ ਨੂੰ ਉਨ੍ਹਾਂ ਦੇ ਫੈਨਜ਼ ਵਲੋਂ ਖੂਬ ਪਸੰਦ ਕੀਤਾ ਗਿਆ।

 

View this post on Instagram

 

A post shared by Kapil Sharma (@kapilsharma)

 

ਦੱਸ ਦੇਈਏ ਕਿ ਇਸ ਦੌਰਾਨ ਕਪਿਲ ਸ਼ਰਮਾ ਆਪਣੀ ਆਉਣ ਵਾਲੀ ਫ਼ਿਲਮ ‘ਜਵੀਗੈਟੋ’ ਦੀ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ।ਹਾਲ ਹੀ ‘ਚ ਕਪਿਲ ਸ਼ਰਮਾ ਦੀ ਨਵੀਂ ਫ਼ਿਲਮ ਦਾ ਟ੍ਰੇਲਰ ਲਾਂਚ ਹੋਇਆ ਜਿਸ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ।

ਫਿਲਮ ਦੇ ਟ੍ਰੇਲਰ ‘ਚ ਦੇਖਿਆ ਜਾ ਸਕਦਾ ਹੈ ਕਿ ਕਪਿਲ ਸ਼ਰਮਾ ਫਿਲਮ ‘ਚ ਡਿਲੀਵਰੀ ਬੁਆਏ ਦੀ ਭੂਮਿਕਾ ‘ਚ ਨਜ਼ਰ ਆਉਣਗੇ।ਇਸ ਤੋਂ ਪਹਿਲਾਂ ਵੀ ਕਪਿਲ ਸ਼ਰਮਾ ਦੀਆਂ ਫਿਲਮਾਂ ‘ਫਿਰੰਗੀ, ਕਿਸ ਕਿਸ ਕੋ ਪਿਆਰ ਕਰੂੰ’ ਆਈਆਂ ਸਨ ਜਿਨ੍ਹਾਂ ਨੂੰ ਜਨਤਾ ਵਲੋਂ ਕੁਝ ਜਿਆਦਾ ਰਿਸਪਾਂਸ ਨਹੀਂ ਮਿਲਿਆ।

Tags: entertainment newsginiKapil Sharmkapil sharmakapil Sharma WifeMovie name zwigatonew movieParmotionpro punjab tvshare photossocial media
Share256Tweet160Share64

Related Posts

ਇਸ ਦੇਸ਼ ‘ਚ ਮਿਲਦੀ ਹੈ 15 ਦਿਨ ਲਈ ਵਿਆਹ ਲਈ ਘਰਵਾਲੀ

ਮਈ 22, 2025

ਦੁਨੀਆਂ ‘ਚ ਪਹਿਲਾ AI ‘ਤੇ ਹੋ ਗਿਆ ਕੇਸ ਦਰਜ਼, ਬੇਬੱਸ ਮਾਂ ਲਵੇਗੀ ਇਨਸਾਫ਼, ਪੜ੍ਹੋ ਖਬਰ

ਮਈ 22, 2025

“ਅਮਰੀਕਾ ਨੂੰ ਨਹੀਂ ਤੋੜ ਸਕਦਾ ਅੱਤਵਾਦ”: ਅਮਰੀਕਾ ‘ਚ ਹੋਏ ਅੱਤਵਾਦੀ ਹਮਲੇ ‘ਤੇ ਦੁਨੀਆ ਦੀ ਪ੍ਰਤੀਕਿਰਿਆ

ਮਈ 22, 2025

ਨੌਕਰੀ ਦੇ ਚਾਹਵਾਨਾਂ ਲਈ ਅਹਿਮ ਖਬਰ, ਇਸ ਬੈਂਕ ‘ਚ 10ਵੀਂ ਪਾਸ ਲਈ ਨਿਕਲੀ ਭਰਤੀ, ਅੱਜ ਹੀ ਕਰੋ ਅਪਲਾਈ

ਮਈ 22, 2025

ਇੱਕ ਦਿਨ ਲਈ DC-SSP ਨਾਲ ਰਹਿਣਗੇ ਪੰਜਾਬ ਦੇ ਜ਼ਿਲ੍ਹਾ Topper

ਮਈ 22, 2025

“ਗਾਜ਼ਾ ‘ਚ ਹਰ ਬੱਚਾ ਦੁਸ਼ਮਣ ਹੈ” ਈਪੀ-ਇਜ਼ਰਾਈਲੀ ਲੀਡਰ ਦਾ ਹੈਰਾਨ ਕਰਨ ਵਾਲਾ ਬਿਆਨ

ਮਈ 22, 2025
Load More

Recent News

ਇਸ ਦੇਸ਼ ‘ਚ ਮਿਲਦੀ ਹੈ 15 ਦਿਨ ਲਈ ਵਿਆਹ ਲਈ ਘਰਵਾਲੀ

ਮਈ 22, 2025

ਦੁਨੀਆਂ ‘ਚ ਪਹਿਲਾ AI ‘ਤੇ ਹੋ ਗਿਆ ਕੇਸ ਦਰਜ਼, ਬੇਬੱਸ ਮਾਂ ਲਵੇਗੀ ਇਨਸਾਫ਼, ਪੜ੍ਹੋ ਖਬਰ

ਮਈ 22, 2025

“ਅਮਰੀਕਾ ਨੂੰ ਨਹੀਂ ਤੋੜ ਸਕਦਾ ਅੱਤਵਾਦ”: ਅਮਰੀਕਾ ‘ਚ ਹੋਏ ਅੱਤਵਾਦੀ ਹਮਲੇ ‘ਤੇ ਦੁਨੀਆ ਦੀ ਪ੍ਰਤੀਕਿਰਿਆ

ਮਈ 22, 2025

ਨੌਕਰੀ ਦੇ ਚਾਹਵਾਨਾਂ ਲਈ ਅਹਿਮ ਖਬਰ, ਇਸ ਬੈਂਕ ‘ਚ 10ਵੀਂ ਪਾਸ ਲਈ ਨਿਕਲੀ ਭਰਤੀ, ਅੱਜ ਹੀ ਕਰੋ ਅਪਲਾਈ

ਮਈ 22, 2025

ਇੱਕ ਦਿਨ ਲਈ DC-SSP ਨਾਲ ਰਹਿਣਗੇ ਪੰਜਾਬ ਦੇ ਜ਼ਿਲ੍ਹਾ Topper

ਮਈ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.