ਵੀਰਵਾਰ, ਨਵੰਬਰ 5, 2026 11:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬਟਾਲਾ ਗੈਂਗਸਟਰ ਆਪ੍ਰੇਸ਼ਨ : 1 ਗੈਂਗਸਟਰ ਕੀਤਾ ਕਾਬੂ, ਪੁਲਿਸ ਨੂੰ ਮਿਲੀ ਵੱਡੀ ਸਫਲਤਾ! SSP ਨੇ ਖੋਲ੍ਹੇ ਹੈਰਾਨ ਕਰਨ ਵਾਲੇ ਭੇਤ

by Gurjeet Kaur
ਅਕਤੂਬਰ 8, 2022
in Featured, ਪੰਜਾਬ
0
ਬਟਾਲਾ ਗੈਂਗਸਟਰ ਆਪ੍ਰੇਸ਼ਨ : 1 ਗੈਂਗਸਟਰ ਕੀਤਾ ਕਾਬੂ, ਪੁਲਿਸ ਨੂੰ ਮਿਲੀ ਵੱਡੀ ਸਫਲਤਾ! SSP ਨੇ ਖੋਲ੍ਹੇ ਹੈਰਾਨ ਕਰਨ ਵਾਲੇ ਭੇਤ

ਬਟਾਲਾ ਗੈਂਗਸਟਰ ਆਪ੍ਰੇਸ਼ਨ : 1 ਗੈਂਗਸਟਰ ਕੀਤਾ ਕਾਬੂ, ਪੁਲਿਸ ਨੂੰ ਮਿਲੀ ਵੱਡੀ ਸਫਲਤਾ! SSP ਨੇ ਖੋਲ੍ਹੇ ਹੈਰਾਨ ਕਰਨ ਵਾਲੇ ਭੇਤ

ਬਟਾਲਾ ਗੈਂਗਸਟਰ ਆਪ੍ਰੇਸ਼ਨ ਦੌਰਾਨ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ।ਪੁਲਿਸ ਨੇ ਗੈਂਗਸਟਰ ਬਬਲੂ ਸਮੇਤ 3 ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ।ਦੱਸ ਦੇਈਏ ਕਿ
ਪੁਲਿਸ ਤੇ ਗੈਂਗਸਟਰ ਵਿਚਕਾਰ ਇਕ ਵਾਰ ਫਿਰ ਮੁੱਠਭੇੜ ਦੇਖਣ ਨੂੰ ਮਿਲੀ ਸੀ । ਜਿਸ ਵਿਚ ਬਬਲੂ ਗੈਂਗਸਟਰ ਦੇ ਜਖਮੀ ਹੋਣ ਦੀ ਜਾਣਕਾਰੀ ਮਿਲੀ ਸੀ ਬਟਾਲਾ ਨੇੜੇ ਇਕ ਪਿੰਡ ਕੋਟਲਾ ਵਿਚ ਪੁਲਿਸ ਤੇ ਗੈਂਗਸਟਰ ਵਿਚਕਾਰ ਉਦੋਂ ਗੋਲੀਬਾਰੀ ਸ਼ੁਰੂ ਹੋ ਗਈ ਜਦੋਂ ਪੁਲਿਸ ਇਸ ਕਥਿਤ ਗੈਂਗਸਟਰ ਨੂੰ ਗ੍ਰਿਫਤਾਰ ਕਰਨ ਉਥੇ ਪੁੱਜੀ ਸੀ।

ਅੇੱਸਐਸਪੀ ਨੇ ਬਿਆਨ ‘ਚ ਕਿਹਾ ਕਿ ਅਸੀਂ ਇਨਪੁੱਟ ਤੇ ਵੀ ਸੀ ਜਨਰਲ ਰੇਡਸ ‘ਤੇ ਵੀ ਸੀ।ਐੱਸਐਸਪੀ ਦਾ ਕਹਿਣਾ ਹੈਕਿ ਇਹ ਗੈਂਗਸਟਰ ਇੱਕ ਦੂਜੇ ਦੀ ਮੱਦਦ ਕਰਦੇ ਹਨ ਤੇ ਇਕ ਦੂਜੇ ਨਾਲ ਤਾਲੁਕਾਤ ਰੱਖਦੇ ਹਨ।ਉਨ੍ਹਾਂ ਕਿਹਾ ਕਿ ਬਬਲੂ ਗੈਂਗਸਟਰ ਖਿਲਾਫ ਅਸੀਂ ਬਟਾਲੇ ‘ਚ 2 ਕੇਸ ਰਜਿਸਟਰਡ ਕੀਤੇ, ਇਸਦੇ ਨਾਲ ਚਾਰ ਹੋਰ …. ਹਨ, ਉਹ ਵੀ ਬਟਾਲੇ ਦੇ ਰਹਿਣ ਵਾਲੇ ਹਨ।ਗੈਂਗਸਟਰ ਬਾਰੇ ਹੋਰ ਡਿਟੇਲ ਵੀ ਪਤਾ ਕੀਤੀ ਜਾ ਰਹੀ ਹੈ।2 ਹਥਿਆਰ ਵੀ ਬਰਾਮਦ ਕੀਤੇ ਗਏਹਨ।ਐਸਐਸਪੀ ਦਾ ਕਹਿਣਾ ਹੈ ਕਿ ਗ੍ਰਿਫਤਾਰੀ ਇੱਕ ਹੀ ਹੋਈ ਹੈ ਤੇ ਜਖਮੀ ਹਾਲਤ ‘ਚ ਹੈ ਤੇ 2 ਪਿਸਟਲ ਵੀ ਰਿਕਵਰ ਹੋਏ ਹਨ।

Tags: arresstedbatalagangstergangster bablupro punjab tvpunjabpunjab policeSSP Batala
Share271Tweet169Share68

Related Posts

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result