ਵੀਰਵਾਰ, ਅਕਤੂਬਰ 9, 2025 11:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸੜਕ ਪਾਰ ਕਰ ਰਹੇ ਬਾਘ ਨਾਲ ਲੋਕ ਲੈਣ ਲੱਗੇ ਸੈਲਫ਼ੀ, ਫਿਰ ਜੋ ਹੋਇਆ, ਦੇਖ ਨਹੀਂ ਹੋਵੇਗਾ ਯਕੀਨ :ਵੀਡੀਓ

by Gurjeet Kaur
ਅਕਤੂਬਰ 8, 2022
in Featured News, ਦੇਸ਼
0
People started taking selfies with a tiger crossing the road, then what happened, you will not believe it: video

People started taking selfies with a tiger crossing the road, then what happened, you will not believe it: video

ਜੇਕਰ ਤੁਹਾਨੂੰ ਵੀ ਕਦੇ ਬਾਘ ਦਿਖਾਈ ਦੇਵੇ ਤਾਂ ਤੁਸੀਂ ਸਭ ਤੋਂ ਪਹਿਲਾਂ ਕੀ ਕਰੋਗੇ?ਜਾਹਿਰ ਜਿਹੀ ਗੱਲ ਹੈ ਕੋਈ ਵੀ ਉਥੇ ਰੁਕੇਗਾ ਨਹੀਂ।ਪਰ ਕੁਝ ਲੋਕਾਂ ਨੇ ਅਜਿਹਾ ਨਹੀਂ ਕੀਤਾ, ਜਦੋਂ ਉਨ੍ਹਾਂ ਨੇ ਜੰਗਲ ਤੋਂ ਕੱਢ ਕੇ ਸੜਕ ਪਾਰ ਕਰਦੇ ਇੱਕ ਸ਼ੇਰ ਨੂੰ ਦੇਖਿਆ।ਉਹ ਫੋਟੋ ਤੇ ਵੀਡੀਓ ਕਲਿੱਕ ਕਰਨ ਲਈ ਉਥੇ ਖੜ੍ਹੇ ਰਹੇ।ਘਟਨਾ ਮੱਧ ਪ੍ਰਦੇਸ਼ ਦੇ ਪੰਨਾ ਟਾਈਗਰ ਰਿਜ਼ਰਵ ‘ਚ ਹੋਈ।

ਉਨਾਂ ‘ਚ ਇਕ ਨੇ ਕੁਝ ਬਿਨ੍ਹਾਂ ਬਾਘ ਦੇ ਨਾਲ ਸੈਲਫੀ ਲੈਣ ਦੀ ਵੀ ਕੋਸ਼ਿਸ਼ ਕੀਤੀ।ਵੀਡੀਓ ਨੂੰ ਭਾਰਤੀ ਵਣ ਸੇਵਾ ਅਧਿਕਾਰੀ ਸੁਸ਼ਾਂਤ ਨੰਦ ਨੇ ਟਵਿੱਟਰ ‘ਤੇ ਪੋਸਟ ਕੀਤਾ ਸੀ।ਵੀਡੀਓ ਨੂੰ ਹੁਣ ਤੱਕ 66 ਹਜ਼ਾਰ ਵਾਰ ਦੇਖਿਆ ਜਾ ਚੁੱਕਾ ਹੈ।

Remember that if you see a large carnivore, it wanted you to see it. It never wanted to be chased. The tiger can maul you to death feeling threatened. Please don’t resort to this wired behaviour. pic.twitter.com/e0ikR90aTB

— Susanta Nanda (@susantananda3) October 6, 2022

 

ਵਾਇਰਲ ਹੋ ਰਹੇ ਵੀਡੀਓ ‘ਚ ਸੜਕ ਦੇ ਵਿਚਾਲੇ ਕੁਝ ਲੜਕਿਆਂ ਦਾ ਇੱਕ ਗਰੁੱਪ ਦੇਖਿਆ ਜਾ ਸਕਦਾ ਹੈ ਜੋ ਸੜਕ ਪਾਰ ਕਰ ਰਹੇ ਬਾਘ ਦੀਆਂ ਤਸਵੀਰਾਂ ਤੇ ਵੀਡੀਓ ਕਲਿੱਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।ਉਨ੍ਹਾਂ ‘ਚ ਇਕ ਨੇ ਜਾਨਵਰ ਦੇ ਨਾਲ ਸੈਲਫੀ ਲੈਣ ਦੀ ਕੋਸ਼ਿਸ਼ ਕੀਤੀ।ਬਾਘ ਕਰੀਬ ਸੀ ਤੇ ਇਹ ਸੈਲਫੀ ਖਤਰਨਾਕ ਸਾਬਿਤ ਹੋ ਸਕਦੀ ਸੀ।

ਬਾਵਜੂਦ ਇਸਦੇ ਲੜਕੇ ਨਾਲ ਰੁਕੇ ਤੇ ਨਾ ਹੀ ਹਟੇ।ਸੁਸ਼ਾਂਤ ਨੰਦਾ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, ਯਾਦ ਰੱਖੋ ਕਿ ਜੇਕਰ ਤੁਸੀਂ ਇੱਕ ਬਾਘ ਨੂੰ ਦੇਖਦੇ ਹੋ ਤਾਂ ਉਹ ਚਾਹੁੰਦਾ ਸੀ ਕਿ ਤੁਸੀਂ ਉਸ ਨੂੰ ਦੇਖੋ, ਇਹ ਕਦੇ ਪਿੱਛਾ ਨਹੀਂ ਕਰਦਾ।ਖਤਰਾ ਮਹਿਸੂਸ ਕਰਦੇ ਹੋਏ ਬਾਘ ਤੁਹਾਨੂੰ ਮੌਤ ਦੇ ਘਾਟ ਉਤਾਰ ਸਕਦਾ ਹੈ।ਕ੍ਰਿਪਾ ਇਸ ਅਜੀਬ ਹਰਕਤ ਨੂੰ ਕਰਨ ਦੀਕੋਸ਼ਿਸ਼ ਨਾ ਕਰੋ।

Tags: latest newsMadhya pardeshmppeople selfiepro punjab tvtigerviral video
Share306Tweet191Share77

Related Posts

ਚੰਡੀਗੜ੍ਹ ਵਿਖੇ CM ਮਾਨ ਤੇ ਅਰਵਿੰਦ ਕੇਜਰੀਵਾਲ ਨੇ Entrepreneurship ਕੋਰਸ ਦਾ ਕੀਤਾ ਲਾਂਚ

ਅਕਤੂਬਰ 9, 2025

Smartphone ਖਰਾਬ ਹੋਣ ਤੋਂ ਪਹਿਲਾਂ ਦਿੰਦਾ ਹੈ ਇਹ ਸੰਕੇਤ, ਇਸ ਨੂੰ ਨਜ਼ਰਅੰਦਾਜ਼ ਕਰਨਾ ਪਵੇਗਾ ਮਹਿੰਗਾ

ਅਕਤੂਬਰ 9, 2025

OpenAI ਨੇ ਚੀਨ ਨਾਲ ਜੁੜੇ ਕਈ ChatGPT ਖਾਤਿਆਂ ‘ਤੇ ਇਸ ਲਈ ਲਗਾ ਦਿੱਤੀ ਪਾਬੰਦੀ

ਅਕਤੂਬਰ 9, 2025

PM ਮੋਦੀ ਤੇ ਕੀਰ ਸਟਾਰਮਰ ‘ਚ ਹੋਈ ਡੀਲ, UK ਦੀਆਂ 9 ਯੂਨੀਵਰਸਿਟੀਆਂ ਭਾਰਤ ‘ਚ ਖੋਲ੍ਹਣਗੀਆਂ ਆਪਣਾ ਕੈਂਪਸ

ਅਕਤੂਬਰ 9, 2025

Toyota Fortuner ਦੀ Leader Edition ਹੋਈ ਲਾਂਚ, ਪ੍ਰੀਮੀਅਮ ਲੁੱਕ ਦੇ ਨਾਲ ਮਿਲਣਗੇ ਐਡਵਾਂਸਡ ਫੀਚਰਸ

ਅਕਤੂਬਰ 9, 2025

ਲੁਧਿਆਣਾ ‘ਚ ਫਲਿੱਪਕਾਰਟ ਟਰੱਕ ਤੋਂ ਕਰੋੜਾਂ ਦੀ ਚੋਰੀ, 221 Iphone ਸਮੇਤ 234 ਪਾਰਸਲ ਚੋਰੀ

ਅਕਤੂਬਰ 9, 2025
Load More

Recent News

ਚੰਡੀਗੜ੍ਹ ਵਿਖੇ CM ਮਾਨ ਤੇ ਅਰਵਿੰਦ ਕੇਜਰੀਵਾਲ ਨੇ Entrepreneurship ਕੋਰਸ ਦਾ ਕੀਤਾ ਲਾਂਚ

ਅਕਤੂਬਰ 9, 2025

Smartphone ਖਰਾਬ ਹੋਣ ਤੋਂ ਪਹਿਲਾਂ ਦਿੰਦਾ ਹੈ ਇਹ ਸੰਕੇਤ, ਇਸ ਨੂੰ ਨਜ਼ਰਅੰਦਾਜ਼ ਕਰਨਾ ਪਵੇਗਾ ਮਹਿੰਗਾ

ਅਕਤੂਬਰ 9, 2025

OpenAI ਨੇ ਚੀਨ ਨਾਲ ਜੁੜੇ ਕਈ ChatGPT ਖਾਤਿਆਂ ‘ਤੇ ਇਸ ਲਈ ਲਗਾ ਦਿੱਤੀ ਪਾਬੰਦੀ

ਅਕਤੂਬਰ 9, 2025

PM ਮੋਦੀ ਤੇ ਕੀਰ ਸਟਾਰਮਰ ‘ਚ ਹੋਈ ਡੀਲ, UK ਦੀਆਂ 9 ਯੂਨੀਵਰਸਿਟੀਆਂ ਭਾਰਤ ‘ਚ ਖੋਲ੍ਹਣਗੀਆਂ ਆਪਣਾ ਕੈਂਪਸ

ਅਕਤੂਬਰ 9, 2025

Toyota Fortuner ਦੀ Leader Edition ਹੋਈ ਲਾਂਚ, ਪ੍ਰੀਮੀਅਮ ਲੁੱਕ ਦੇ ਨਾਲ ਮਿਲਣਗੇ ਐਡਵਾਂਸਡ ਫੀਚਰਸ

ਅਕਤੂਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.