ਮੰਗਲਵਾਰ, ਅਗਸਤ 4, 2026 02:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ਼ਹਿਨਾਜ ਗਿੱਲ ਦੇ ਪਿਤਾ ਨੂੰ ਧਮਕੀ ਦੇਣ ਵਾਲਾ ਨਿਕਲਿਆ ਪੁਰਾਣਾ ਗੰਨਮੈਨ,ਜਾਣੋ ਪੂਰਾ ਮਾਮਲਾ

by Gurjeet Kaur
ਅਕਤੂਬਰ 9, 2022
in Featured, ਪੰਜਾਬ, ਮਨੋਰੰਜਨ
0
ਸ਼ਹਿਨਾਜ ਗਿੱਲ ਦੇ ਪਿਤਾ ਨੂੰ ਧਮਕੀ ਦੇਣ ਵਾਲਾ ਨਿਕਲਿਆ ਪੁਰਾਣਾ ਗੰਨਮੈਨ

ਸ਼ਹਿਨਾਜ ਗਿੱਲ ਦੇ ਪਿਤਾ ਨੂੰ ਧਮਕੀ ਦੇਣ ਵਾਲਾ ਨਿਕਲਿਆ ਪੁਰਾਣਾ ਗੰਨਮੈਨ

ਬਿਗ ਬਾਸ ਫੇਮਸ ਸ਼ਹਿਨਾਜ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਧਮਕੀਆਂ ਦੇਣ ਵਾਲਾ ਕੋਈ ਹੋਰ ਨਹੀਂ ਸਗੋਂ ਉਨ੍ਹਾਂ ਦਾ ਪੁਰਾਣਾ ਗੰਨਮੈਨ ਹੀ ਨਿਕਲਿਆ।ਜਾਣਕਾਰੀ ਮੁਤਾਬਕ ਪੁਲਿਸ ਵਲੋਂ ਉਸਦੀ ਭਾਲ ਕੀਤੀ ਜਾ ਰਹੀ ਹੈ।ਸ਼ੁਕਰਵਾਰ ਨੂੰ 2 ਵਿਦੇਸ਼ੀ ਨੰਬਰਾਂ ਤੋਂ ਫੋਨ ਆ ਰਹੇ ਸਨ।ਦੀਵਾਲੀ ਤੋਂ ਪਹਿਲਾਂ ਮਾਰਨ ਦੀ ਧਮਕੀ ਦਿੱਤੀ ਸੀ।ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਸੰਤੋਖ ਸਿੰਘ ਗਿੱਲ ਨੂੰ 3 ਗੰਨਮੈਨ ਮੁਹੱਈਆ ਕਰਵਾਏ ਗਏ।

ਬਿੱਗ ਬੌਸ ਦੀ ਸਾਬਕਾ ਪ੍ਰਤੀਯੋਗੀ ਅਤੇ ਅਦਾਕਾਰਾ ਸ਼ਹਿਨਾਜ਼ ਗਿੱਲ ਕਾਫੀ ਸੁਰਖੀਆਂ ‘ਚ ਰਹਿੰਦੀ ਹੈ। ਪਰ ਇਸ ਵਾਰ ਉਸ ਦੀ ਸੁਰਖੀਆਂ ਦਾ ਕਾਰਨ ਉਸ ਦੀ ਕੋਈ ਫਿਲਮ ਜਾਂ ਗੀਤ ਨਹੀਂ, ਸਗੋਂ ਜਾਨੋਂ ਮਾਰਨ ਦੀਆਂ ਧਮਕੀਆਂ ਹਨ। ਦਰਅਸਲ ਸ਼ਹਿਨਾਜ਼ ਦੇ ਪਿਤਾ ਸੰਤੋਖ ਸਿੰਘ ਸੁੱਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

ਦੱਸਿਆ ਜਾ ਰਿਹਾ ਹੈ ਕਿ ਸ਼ਹਿਨਾਜ਼ ਦੇ ਪਿਤਾ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਨੌਜਵਾਨਾਂ ਨੇ ਦੀਵਾਲੀ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਬਿਆਸ ਤੋਂ ਤਰਨਤਾਰਨ ਜਾਂਦੇ ਸਮੇਂ ਸ਼ਹਿਨਾਜ਼ ਗਿੱਲ ਦੇ ਪਿਤਾ ਦਾ ਫੋਨ ਆਇਆ। ਜਦੋਂ ਉਸ ਨੇ ਫੋਨ ਚੁੱਕਿਆ ਤਾਂ ਨੌਜਵਾਨਾਂ ਨੇ ਪਹਿਲਾਂ ਉਸ ਨਾਲ ਬਦਸਲੂਕੀ ਕੀਤੀ।ਇਸ ਤੋਂ ਬਾਅਦ ਨੌਜਵਾਨਾਂ ਨੇ ਕਿਹਾ ਕਿ ਦੀਵਾਲੀ ਤੋਂ ਪਹਿਲਾਂ ਘਰ ‘ਚ ਵੜ ਕੇ ਉਨ੍ਹਾਂ ਨੂੰ ਮਾਰ ਦੇਣਗੇ। ਸੰਤੋਖ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਅਤੇ ਸ਼ਿਕਾਇਤ ਦਰਜ ਕਰਵਾਈ।

ਇਹ ਵੀ ਪੜ੍ਹੋ : ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਮਿਲੀ ਜਾਣੋ ਮਾਰਨ ਦੀ ਧਮਕੀ , ਫੋਨ ‘ਤੇ ਕਿਹਾ “ਦੀਵਾਲੀ ਤੋਂ ਪਹਿਲਾਂ ਘਰ ਅੰਦਰ ਵੜ ਕੇ ਕਰਾਂਗੇ ਕਤਲ”…

Tags: father santokh singhgunmanlatest newspro punjab tvsehnaaz gillthreat
Share234Tweet147Share59

Related Posts

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਅੱਜ 17 ਰਾਜਾਂ ਵਿੱਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ‘ਚ ਮੌਸਮ ਲਈ ਕੀ ਅਪਡੇਟ ?

ਅਗਸਤ 4, 2026

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਤਿੰਨ ਮੁੱਖ ਜਨਤਕ ਹਿੱਤ ਮੁੱਦਿਆਂ ‘ਤੇ ਹੋਵੇਗੀ ਚਰਚਾ; ਇੱਕ ਸੋਧ ਬਿੱਲ ਵੀ ਕੀਤੇ ਜਾਵੇਗਾ ਪੇਸ਼

ਅਗਸਤ 4, 2026

ਪ੍ਰਧਾਨ ਮੰਤਰੀ ਮੋਦੀ ਨੇ 100 ਹਫ਼ਤਿਆਂ ਦੇ ‘ਵਿਕਸਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਨੌਜਵਾਨ’ ਦੀ ਕੀਤੀ ਸ਼ੁਰੂਆਤ

ਅਗਸਤ 3, 2026

ਕੇਰਲ ‘ਚ ਮੀਂਹ ਦਾ ਕਹਿਰ: 11 ਮੌਤਾਂ, ਕਈ ਜ਼ਖਮੀ, ਮੁੱਖ ਮੰਤਰੀ ਸਤੀਸਨ ਨੇ ਹੜ੍ਹ ਸਥਿਤੀ ਦੀ ਕੀਤੀ ਸਮੀਖਿਆ

ਅਗਸਤ 3, 2026
Load More

Recent News

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.