ਵੀਰਵਾਰ, ਮਈ 7, 2026 08:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ‘ਚ ਅਗਲੇ 5 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ, ਇਸ ਵਾਰ ਜਲਦੀ ਸ਼ੁਰੂ ਹੋਵੇਗੀ ਠੰਢ…

by Gurjeet Kaur
ਅਕਤੂਬਰ 9, 2022
in Featured, ਪੰਜਾਬ
0
Punjab Weather Update

ਮਾਨਸੂਨ ਇਸ ਹਫ਼ਤੇ ਪੰਜਾਬ ਵਿਚ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ । ਇਸ ਤੋਂ ਬਾਅਦ ਵੀ ਮੌਸਮ ਦਾ ਮਿਜਾਜ਼ ਸੁਹਾਵਣਾ ਬਣਿਆ ਹੋਇਆ ਹੈ। ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਬਣੀ ਹੋਈ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਕੁਝ ਥਾਵਾਂ ‘ਤੇ ਤੂਫ਼ਾਨ ਵੀ ਹਨ।ਸਰਦੀਆਂ ਦਾ ਮੌਸਮ 25 ਅਕਤੂਬਰ ਤੋਂ ਬਾਅਦ ਸ਼ੁਰੂ ਹੋਵੇਗਾ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ 12 ਅਕਤੂਬਰ ਤਕ ਪੰਜਾਬ ਵਿੱਚ ਬੱਦਲਵਾਈ, ਬਾਰਿਸ਼ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਦਿਨ ਦਾ ਤਾਪਮਾਨ ਡਿੱਗ ਜਾਵੇਗਾ। ਵਿਗਿਆਨੀਆਂ ਮੁਤਾਬਕ ਮਾਨਸੂਨ ਤੋਂ ਬਾਅਦ ਜਿਸ ਤਰ੍ਹਾਂ ਦਾ ਮੌਸਮ ਚੱਲ ਰਿਹਾ ਹੈ, ਉਸ ਮੁਤਾਬਕ ਇਸ ਵਾਰ ਸਰਦੀ ਜਲਦੀ ਹੀ ਆ ਜਾਵੇਗੀ। ਵਿਗਿਆਨੀਆਂ ਦਾ ਮੰਨਣਾ ਹੈ ਕਿ 25 ਅਕਤੂਬਰ ਤੋਂ ਸਰਦੀ ਸ਼ੁਰੂ ਹੋ ਜਾਵੇਗੀ। ਸਵੇਰੇ-ਸ਼ਾਮ ਠੰਢ ਦਾ ਅਹਿਸਾਸ ਵਧੇਗਾ। ਜਦੋਂ ਕਿ ਨਵੰਬਰ ਦੇ ਪਹਿਲੇ ਹਫ਼ਤੇ ਠੰਢ ਨੇ ਜ਼ੋਰ ਫੜ ਲੈਣਾ ਹੈ।
ਸ਼ਨੀਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਹੋਈ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਸਾਲ ਠੰਢ ਦੋ ਹਫ਼ਤੇ ਪਹਿਲਾਂ ਸ਼ੁਰੂ ਹੋ ਰਹੀ ਹੈ। ਦੂਜੇ ਪਾਸੇ ਸ਼ਨੀਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ ‘ਚ ਬਾਰਿਸ਼ ਹੋਈ।

ਇਹ ਵੀ ਪੜ੍ਹੋ : ਅਗਲੇ ਤਿੰਨ ਦਿਨਾਂ ਤੱਕ ਇਨ੍ਹਾਂ 17 ਸ਼ਹਿਰਾਂ ਵਿੱਚ ਪਵੇਗਾ ਭਾਰੀ ਮੀਂਹ , IMD ਨੇ ਅਲਰਟ ਕੀਤਾ ਜਾਰੀ

Tags: heavy rainlatest newspro punjab tvpunjab weather updateRainfallweather
Share252Tweet158Share63

Related Posts

ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਭਾਜਪਾ ਬੁਖ਼ਲਾਈ; ਹੁਣ ਬੇਅਦਬੀ ਤਾਂ ਨਹੀਂ ਕਰ ਸਕਦੀ ਤਾਂ ਹੀ ਧਮਾਕਿਆਂ ਦਾ ਲੈ ਰਹੀ ਹੈ ਸਹਾਰਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 6, 2026

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਮਈ 6, 2026

ਪੰਜਾਬ ‘ਚ 12 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਮਈ 6, 2026

ਭਾਜਪਾ ਨੇ ਸਰਕਾਰ ਗਠਨ ਦੀਆਂ ਤਿਆਰੀਆਂ ਕੀਤੀਆਂ ਸ਼ੁਰੂ; ਅਮਿਤ ਸ਼ਾਹ ਅਤੇ ਜੇਪੀ ਨੱਡਾ ਨੂੰ ਦਿੱਤੀ ਅਹਿਮ ਜਿੰਮੇਵਾਰੀ

ਮਈ 6, 2026

ਮਾਰੂਤੀ ਦੀਆਂ ਵੱਡੀਆਂ ਤਿਆਰੀਆਂ! 4 ਨਵੀਆਂ 7-ਸੀਟਰ ਪਰਿਵਾਰਕ ਕਾਰਾਂ ਜਲਦ ਹੀ ਕਰ ਰਹੀ ਹੈ ਲਾਂਚ

ਮਈ 6, 2026

ਇਹ ਹੈ ਭਾਜਪਾ ਦੀਆਂ ਚੋਣਾਂ ਦੀਆਂ ਤਿਆਰੀਆਂ… ਪੰਜਾਬ ਧਮਾਕੇ ‘ਤੇ ਸੀਐਮ ਮਾਨ ਦਾ ਵੱਡਾ ਬਿਆਨ

ਮਈ 6, 2026
Load More

Recent News

ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਭਾਜਪਾ ਬੁਖ਼ਲਾਈ; ਹੁਣ ਬੇਅਦਬੀ ਤਾਂ ਨਹੀਂ ਕਰ ਸਕਦੀ ਤਾਂ ਹੀ ਧਮਾਕਿਆਂ ਦਾ ਲੈ ਰਹੀ ਹੈ ਸਹਾਰਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 6, 2026

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਮਈ 6, 2026

ਪੰਜਾਬ ‘ਚ 12 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਮਈ 6, 2026

ਭਾਜਪਾ ਨੇ ਸਰਕਾਰ ਗਠਨ ਦੀਆਂ ਤਿਆਰੀਆਂ ਕੀਤੀਆਂ ਸ਼ੁਰੂ; ਅਮਿਤ ਸ਼ਾਹ ਅਤੇ ਜੇਪੀ ਨੱਡਾ ਨੂੰ ਦਿੱਤੀ ਅਹਿਮ ਜਿੰਮੇਵਾਰੀ

ਮਈ 6, 2026

ਮਾਰੂਤੀ ਦੀਆਂ ਵੱਡੀਆਂ ਤਿਆਰੀਆਂ! 4 ਨਵੀਆਂ 7-ਸੀਟਰ ਪਰਿਵਾਰਕ ਕਾਰਾਂ ਜਲਦ ਹੀ ਕਰ ਰਹੀ ਹੈ ਲਾਂਚ

ਮਈ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.