ਵੀਰਵਾਰ, ਮਾਰਚ 12, 2026 01:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੱਜ PMਮੋਦੀ 79ਵੀਂ ਵਾਰ ਕਰਨਗੇ ‘ਮਨ ਕੀ ਬਾਤ’

by propunjabtv
ਜੁਲਾਈ 25, 2021
in ਦੇਸ਼, ਪੰਜਾਬ, ਰਾਜਨੀਤੀ
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਯਾਨੀ ਕਿ ਅੱਜ ਸਵੇਰੇ 11 ਵਜੇ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 79 ਵੇਂ ਐਪੀਸੋਡ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਨਗੇ ।

ਇਹ ਪ੍ਰੋਗਰਾਮ ਨੂੰ ਆਲ ਇੰਡੀਆ ਰੇਡੀਓ, ਦੂਰਦਰਸ਼ਨ ਦੇ ਪੂਰੇ ਨੈਟਵਰਕ, ਆਲ ਇੰਡੀਆ ਨਿਊਜ਼ ਅਤੇ ਮੋਬਾਈਲ ਐਪ ਤੋਂ ਇਲਾਵਾ ਪ੍ਰਧਾਨ ਮੰਤਰੀ ਦਫਤਰ (ਪੀਐਮਓ) ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਯੂਟਿਊਬ ਚੈਨਲਾਂ ‘ਤੇ ਚਲਾਇਆ ਜਾਵੇਗਾ |

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 79ਵਾਂ ਐਡੀਸ਼ਨ ਹੈ। ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਪ੍ਰਧਾਨ ਮੰਤਰੀ ਟੋਕਿਓ ਓਲੰਪਿਕ ਅਤੇ ਕੋਵਿਡ -19 ਦੇ ਬਾਰੇ ਸਾਵਧਾਨੀਆਂ ਵਰਤਣ ‘ਤੇ ਵਿਚਾਰ ਕਰਨਗੇ।

ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਟੋਕਿਓ ਓਲੰਪਿਕ ਖੇਡਾਂ ਲਈ ਜਾਣ ਵਾਲੇ ਹਰ ਐਥਲੀਟ ਨੂੰ ਸੰਘਰਸ਼ ਕਰਨਾ ਪਿਆ ਹੈ, ਉਨ੍ਹਾਂ ਨੇ ਲੰਬੇ ਸਮੇਂ ਤੋਂ ਸਖਤ ਮਿਹਨਤ ਕੀਤੀ ਹੈ । ਉਹ ਸਿਰਫ ਆਪਣੇ ਲਈ ਖੇਡਾਂ ਵਿੱਚ ਨਹੀਂ ਜਾ ਰਹੇ ਹਨ, ਬਲਕਿ ਦੇਸ਼ ਨੂੰ ਮਾਣ ਮਹਿਸੂਸ ਹੋ ਸਕੇ ਇਸ ਲਈ ਟੋਕਿਓ ਜਾ ਰਹੇ ਹਨ। ਮੈਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਸਾਡੇ ਐਥਲੀਟਾਂ ਨੂੰ ਪ੍ਰੇਰਿਤ ਕਰਨ।

Tags: 'Mann Ki Baat'79th timepm modi
Share201Tweet126Share50

Related Posts

ਯੁੱਧ ਵਿਚਕਾਰ, ਭਾਰਤ ਲਈ ਵੱਡੀ ਰਾਹਤ, ਭਾਰਤੀ ਜਹਾਜ਼ ਨੂੰ ਹੋਰਮੁਜ਼ ਜਲਡਮਰੂ ਤੋਂ ਗੁਜ਼ਰਨ ਦੀ ਮਿਲੀ ਇਜਾਜਤ

ਮਾਰਚ 12, 2026

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਮਾਰਚ 12, 2026

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਾਰਚ 12, 2026

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

ਮਾਰਚ 12, 2026

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026
Load More

Recent News

ਜੰਗ ਖਤਮ ਕਰਨ ਲਈ ਤਿਆਰ ਹੈ ਈਰਾਨ, ਰੱਖੀਆਂ ਇਹ ਤਿੰਨ ਸ਼ਰਤਾਂ

ਮਾਰਚ 12, 2026

ਯੁੱਧ ਵਿਚਕਾਰ, ਭਾਰਤ ਲਈ ਵੱਡੀ ਰਾਹਤ, ਭਾਰਤੀ ਜਹਾਜ਼ ਨੂੰ ਹੋਰਮੁਜ਼ ਜਲਡਮਰੂ ਤੋਂ ਗੁਜ਼ਰਨ ਦੀ ਮਿਲੀ ਇਜਾਜਤ

ਮਾਰਚ 12, 2026

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਮਾਰਚ 12, 2026

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਾਰਚ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.