ਸੋਮਵਾਰ, ਅਗਸਤ 24, 2026 08:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ਼੍ਰੋਮਣੀ ਅਕਾਲੀ ਦਲ ਮੁੱਖ ਮੰਤਰੀ ਨੂੰ ਜੈਨੀ ਜੋਹਲ ਦਾ ਪਾਬੰਦੀਸ਼ੁਦਾ ਗੀਤ ਸੁਣਨ ਲਈ ਕਰੇਗਾ ਮਜਬੂਰ : ਬਿਕਰਮ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬ ਦੀ ਇਕ ਧੀ ਵੱਲੋਂ ਚੁੱਕੇ ਸਵਾਲਾਂ ਦਾ ਜਵਾਬ ਦੇਣ ਤੋਂ ਕਿਉਂ ਡਰ ਰਹੇ ਹਨ ਤੇ ਉਸਦੇ ਗੀਤ ’ਤੇ ਪਾਬੰਦੀ ਕਿਉਂ ਲਗਵਾਈ ਹੈ

by Bharat Thapa
ਅਕਤੂਬਰ 9, 2022
in Featured, Featured News, ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬ ਦੀ ਇਕ ਧੀ ਵੱਲੋਂ ਚੁੱਕੇ ਸਵਾਲਾਂ ਦਾ ਜਵਾਬ ਦੇਣ ਤੋਂ ਕਿਉਂ ਡਰ ਰਹੇ ਹਨ ਤੇ ਉਸਦੇ ਗੀਤ ’ਤੇ ਪਾਬੰਦੀ ਕਿਉਂ ਲਗਵਾਈ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਉਹਨਾਂ ਨੂੰ ਜੈਨੀ ਜੋਹਲ ਦਾ ਗੀਤ ਸੁਣਨ ਲਈ ਮਜਬੂਰ ਕਰੇਗਾ ਅਤੇ ਇਸ ਵਾਸਤੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਉੱਚੀ ਆਵਾਜ਼ ਵਿਚ ਇਹਗੀਤ ਵਜਾਉਂਦਿਆਂ ਰੋਸ ਮਾਰਚ ਕਰੇਗਾ।

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਜਿਹਨਾਂ ਨੇ ਕਦੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੀ ਵਕਾਲਤ ਕੀਤੀ, ਉਹ ਯੂ ਟਿਊਬ ’ਤੇ ਜੈਨੀ ਜੋਹਲ ਦੇ ਗੀਤ ’ਤੇ ਸਿਰਫ ਇਸ ਕਰ ਕੇ ਪਾਬੰਦੀ ਲਗਵਾ ਰਹੇ ਹਨ ਕਿਉਂਕਿ ਗਾਇਕ ਨੇ ਮੁੱਖ ਮੰਤਰੀ ਤੋਂ ਕੁਝ ਸਵਾਲ ਪੁੱਛੇ ਹਨ। ਉਹਨਾਂ ਕਿਹਾ ਕਿ ਇਹ ਉਹੀ ਲੋਕ ਹਨ ਜਿਹਨਾਂ ਨੇ ਕੇਂਦਰ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੇ ਗੀਤ ’ਤੇ ਪਾਬੰਦੀ ਲਗਾਉਣ ਦਾ ਵਿਰੋਧ ਕਰ‌ਦਿਆਂਆਵਾਜ਼ ਬੁਲੰਦ ਕੀਤੀ ਸੀ ਤੇ ਅੱਜ ਆਪ ਪਾਬੰਦੀਆਂ ਲਗਵਾ ਰਹੇ ਹਨ।

ਸਰਦਾਰ ਮਜੀਠੀਆ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਸਵਾਲਾਂ ਵਿਚ ਗਲਤ ਕੀ ਹੈ ? ਉਹਨਾਂ ਕਿਹਾਕਿ ਅਸਲੀਅਤ ਇਹ ਹੈ ਕਿ ਇਹ ਤੁਹਾਡੀ ਸਰਕਾਰ ਹੈ ਜਿਸਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਈ ਸੀ। ਉਹਨਾਂ ਕਿਹਾ ਕਿ ਇਹਵੀ ਸੱਚਾਈ ਹੈ ਕਿ ਤੁਸੀਂ ਇਸਦਾ ਪ੍ਰਚਾਰ ਕੀਤਾਸੀ ਜਿਸ ਕਾਰਨ ਬੇਰਹਿਮੀ ਨਾਲ ਕਤਲ ਹੋਇਆ। ਉਹਨਾਂ ਕਿਹਾ ਕਿ ਹਾਲੇ ਤੱਕ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਵਿਚ ਕੋਈ ਕਦਮ ਨਹੀਂ ਚੁੱਕਿਆ ਗਿਆ। ਵੁਹਨਾਂ ਕਿਹਾ ਕਿ ਹਾਲਾਤ ਹੋਰ ਮਾੜੇ ਹੋਗਏ ਹਨ ਤੇ ਦਿੱਲੀ ਪੁਲਿਸ ਵੱਲੋਂ ਫੜੇ ਗੈਂਗਸਟਰ ਦੀਪਕ ਟੀਨੂੰ ਨੂੰ ਪੰਜਾਬ ਪੁਲਿਸ ਦੀ ਹਿਰਾਸਤ ਵਿਚੋਂ ਰਾਤ ਦੇ ਹਨੇਰੇ ਵਿਚ ਭੱਜਣ ਦੀ ਆਗਿਆ ਦਿੱਤੀ ਗਈ।

Tags: banned songBikram MajithiaChief MinisterJani JohalShiromani Akali Dal
Share214Tweet134Share53

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.