ਸ਼ੁੱਕਰਵਾਰ, ਅਗਸਤ 7, 2026 06:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਔਰਤਾਂ ਸੋਮਵਾਰ ਨੂੰ ਚਲਾਉਣਗੀਆਂ ਕਿਸਾਨ ਸੰਸਦ

by propunjabtv
ਜੁਲਾਈ 25, 2021
in ਦੇਸ਼, ਪੰਜਾਬ, ਰਾਜਨੀਤੀ
0

ਭਾਰਤੀ ਕਿਸਾਨ ਯੂਨੀਅਨ-ਏਕਤਾ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ 26 ਜੁਲਾਈ ਨੂੰ ਕਿਸਾਨਾਂ ਨੂੰ ਦਿੱਲੀ ਦੀਆਂ ਬਰੂਹਾਂ ‘ਤੇ ਬੈਠਿਆਂ ਅੱਠ ਮਹੀਨੇ ਹੋ ਜਾਣਗੇ। ਇਸ ਅਰਸੇ ਦੌਰਾਨ ਕਿਸਾਨਾਂ ਨੇ ਮੀਂਹ, ਹਨੇਰੀ, ਤੂਫਾਨ, ਸਰਦੀ, ਗਰਮੀ ਤੇ ਹਰ ਕੁਦਰਤੀ ਦੁਸ਼ਵਾਰੀ ਦਾ ਸਾਹਮਣਾ ਕਰਨ ਤੋਂ ਇਲਾਵਾ ਸਰਕਾਰੀ ਚਾਲਾਂ ਅਤੇ ਜਬਰ ਦਾ ਸਾਹਮਣਾ ਸਬਰ, ਸਿਦਕ ਅਤੇ ਸ਼ਾਂਤਮਈ ਤਰੀਕੇ ਨਾਲ ਕੀਤਾ।

ਕਿਸਾਨ ਅੰਦੋਲਨ ਹਰ ਦਿਨ ਮਜ਼ਬੂਤ ਤੇ ਵਿਆਪਕ ਹੋ ਰਿਹਾ ਹੈ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਨੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਹਨ। ਕੱਲ੍ਹ ਨੂੰ ਜੰਤਰ ਮੰਤਰ ਵਿਖੇ ਚੱਲਣ ਵਾਲੀ ‘ਕਿਸਾਨ ਸੰਸਦ’ ਦੀ ਸਮੁੱਚੀ ਕਾਰਵਾਈ ਔਰਤਾਂ ਚਲਾਉਣਗੀਆਂ। ਸੰਗਰੂਰ, ਮਾਨਸਾ, ਬਰਨਾਲਾ, ਬਠਿੰਡਾ, ਰੋਪੜ, ਸ੍ਰੀ ਅੰਮ੍ਰਿਤਸਰ ਸਾਹਿਬ, ਲੁਧਿਆਣਾ ਅਤੇ ਹੋਰ ਜ਼ਿਲ੍ਹਿਆਂ ਸਮੇਤ ਪੰਜਾਬ ਤੋਂ ਕਿਸਾਨ-ਔਰਤਾਂ ਦੇ ਕਾਫ਼ਲੇ ਦਿੱਲੀ ਦੇ ਮੋਰਚਿਆਂ ‘ਚ ਪਹੁੰਚ ਚੁੱਕੇ ਹਨ।

Tags: Kisan ParliamentMondaywomen
Share204Tweet128Share51

Related Posts

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ਈ-20 ਦੇ ਵਿਰੋਧ ‘ਚ 100 ਲੋਕਾਂ ਨਾਲ ਪੀਐਮ ਨੂੰ ਮਿਲਣ ਜਾ ਰਹੇ ਕੇਜਰੀਵਾਲ ਨੂੰ ਪੁਲਿਸ ਨੇ ਰੋਕਿਆ

ਅਗਸਤ 5, 2026
Load More

Recent News

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result