ਚੰਡੀਗੜ੍ਹ, 25 ਜੁਲਾਈ 2021 – ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮੀਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਕਾਂਗਰਸ ਪ੍ਰਧਾਨ ਬਣਨ ਤੇ ਤਹਿ ਦਿਲੋਂ ਵਧਾਈਆਂ ਦਿੱਤੀਆਂ ਹਨ।
PSGPC extend its heartiest congratulations to Mr. NAVJOT SINGH SIDHU on becoming the congress President of Indian Punjab. This is a proud moment for Sikh Community through out the world.
PSGPC also urges that Mr. Sidhu should play its role in reopening of Kartarpur Corridor pic.twitter.com/G53L91TPRg— Pakistan Sikh Gurdwara Parbandhak Committee (@parbhandak) July 25, 2021
ਇਸ ਦੇ ਨਾਲ ਹੀ ਉਹਨਾਂ ਨੇ ਸਿੱਧੂ ਅੱਗੇ ਅਪੀਲ ਕੀਤੀ ਕੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਲਈ ਆਪਣਾ ਯੋਗਦਾਨ ਪਾਉਣ। ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਨੇ ਅੱਗੇ ਕਿਹਾ ਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਪਹਿਲੀ ਵਾਰ ਜਦੋਂ ਨਵੰਬਰ 2019 ‘ਚ ਕਰਤਾਰਪੁਰ ਲਾਂਘਾ ਖੁੱਲ੍ਹਿਆ ਸੀ ਉਸ ਵੇਲੇ ਵੀ ਸਿੱਧੂ ਦਾ ਅਹਿਮ ਯੋਗਦਾਨ ਸੀ।