ਵੀਰਵਾਰ, ਜੁਲਾਈ 2, 2026 06:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ICC Player of the Month: ICC ਨੇ ਹਰਮਨਪ੍ਰੀਤ ਕੌਰ ਨੂੰ ਦਿੱਤਾ ਸ਼ਾਨਦਾਰ ਪ੍ਰਦਰਸ਼ਨ ਦਾ ਇਹ ਖਾਸ ਇਨਾਮ

ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ (Harmanpreet Kaur) ਅਤੇ ਪਾਕਿਸਤਾਨ ਦੇ ਸਲਾਮੀ ਬੱਲੇਬਾਜ਼ ਮੁਹੰਮਦ ਰਿਜ਼ਵਾਨ (Mohammad Rizwan) ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਇਨਾਮ ਦਿੱਤਾ ਗਿਆ ਹੈ। ਦੋਵਾਂ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਨੇ ਉਨ੍ਹਾਂ ਦੀ ਕੈਟਾਗਿਰੀ ਵਿੱਚ ਮਹੀਨੇ ਦਾ ਸਰਵੋਤਮ ਕ੍ਰਿਕਟਰ

by Bharat Thapa
ਅਕਤੂਬਰ 10, 2022
in Featured, Featured News, ਖੇਡ
0

ICC Awards: ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ (Harmanpreet Kaur) ਅਤੇ ਪਾਕਿਸਤਾਨ ਦੇ ਸਲਾਮੀ ਬੱਲੇਬਾਜ਼ ਮੁਹੰਮਦ ਰਿਜ਼ਵਾਨ (Mohammad Rizwan) ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਇਨਾਮ ਦਿੱਤਾ ਗਿਆ ਹੈ। ਦੋਵਾਂ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਨੇ ਉਨ੍ਹਾਂ ਦੀ ਕੈਟਾਗਿਰੀ ਵਿੱਚ ਮਹੀਨੇ ਦਾ ਸਰਵੋਤਮ ਕ੍ਰਿਕਟਰ (Player of the Month) ਚੁਣਿਆ ਹੈ। ਹਰਮਨਪ੍ਰੀਤ ਮਹਿਲਾ ਵਰਗ ‘ਚ ਪਲੇਅਰ ਆਫ ਦ ਮਨਥ ਬਣ ਗਈ ਹੈ, ਜਦਕਿ ਰਿਜ਼ਵਾਨ ਨੂੰ ਪੁਰਸ਼ ਵਰਗ ‘ਚ ਇਹ ਸਨਮਾਨ ਮਿਲਿਆ ਹੈ।

A dashing captain has won the ICC Women’s Player of the Month for September 2022 🌟

More 👇

— ICC (@ICC) October 10, 2022

ਹਰਮਨਪ੍ਰੀਤ ਨੇ ਇੰਗਲੈਂਡ ‘ਚ ਕੀਤਾ ਕਮਾਲ
ਹਰਮਨਪ੍ਰੀਤ ਕੌਰ ਨੇ ਇਹ ਪੁਰਸਕਾਰ ਹਾਸਲ ਕਰ ਸਾਥੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਬੰਗਲਾਦੇਸ਼ ਦੀ ਕਪਤਾਨ ਨਿਗਾਰ ਸੁਲਤਾਨਾ ਨੂੰ ਪਿੱਛੇ ਛੱਡ ਦਿੱਤਾ। ਹਰਮਨਪ੍ਰੀਤ ਨੇ ਹਾਲ ਹੀ ਵਿੱਚ ਇੰਗਲੈਂਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਇਤਿਹਾਸਕ ਜਿੱਤ ਵਿੱਚ ਮੈਚ ਜਿੱਤਣ ਵਾਲੀ ਪਾਰੀ ਖੇਡੀ ਸੀ। ਉਸਨੇ ਸਤੰਬਰ ਵਿੱਚ ਇੰਗਲੈਂਡ ਵਿੱਚ ਇੱਕ ਰੋਜ਼ਾ ਸੀਰੀਜ਼ ਵਿੱਚ 221 ਦੀ ਔਸਤ ਅਤੇ 103.27 ਦੀ ਸਟ੍ਰਾਈਕ ਰੇਟ ਨਾਲ 221 ਦੌੜਾਂ ਬਣਾਈਆਂ ਅਤੇ ਉਹ ਟੂਰਨਾਮੈਂਟ ਦੀ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਖਿਡਾਰਨ ਰਹੀ।

ਹਰਮਨਪ੍ਰੀਤ ਨੇ ਪਹਿਲੇ ਵਨਡੇ ਵਿੱਚ 74 ਦੌੜਾਂ ਦੀ ਅਜੇਤੂ ਪਾਰੀ ਖੇਡੀ ਅਤੇ ਦੂਜੇ ਵਨਡੇ ਵਿੱਚ 111 ਗੇਂਦਾਂ ਵਿੱਚ 143 ਦੌੜਾਂ ਦੀ ਅਜੇਤੂ ਪਾਰੀ ਖੇਡੀ। ਉਨ੍ਹਾਂ ਦੀ ਕਪਤਾਨੀ ‘ਚ ਭਾਰਤੀ ਟੀਮ ਨੇ ਇੰਗਲੈਂਡ ‘ਚ ਪਹਿਲੀ ਵਾਰ ਕਲੀਨ ਸਵੀਪ ਕਰਕੇ ਇਤਿਹਾਸ ਰਚਿਆ। 1999 ਤੋਂ ਬਾਅਦ ਇੰਗਲੈਂਡ ਵਿੱਚ ਭਾਰਤੀ ਮਹਿਲਾ ਟੀਮ ਦੀ ਇਹ ਪਹਿਲੀ ਸੀਰੀਜ਼ ਜਿੱਤ ਸੀ।

ਅਵਾਰਡ ਜਿੱਤਣ ਤੋਂ ਬਾਅਦ ਹਰਮਨਪ੍ਰੀਤ ਨੇ ਕਿਹਾ, “ਇਸ ਪੁਰਸਕਾਰ ਲਈ ਨਾਮਜ਼ਦ ਹੋਣਾ ਬਹੁਤ ਵੱਡੀ ਗੱਲ ਹੈ ਅਤੇ ਇਸ ਨੂੰ ਜਿੱਤਣਾ ਬਹੁਤ ਵਧੀਆ ਮਹਿਸੂਸ ਹੁੰਦਾ ਹੈ। ਸਮ੍ਰਿਤੀ ਅਤੇ ਨਿਗਾਰ ਦੇ ਨਾਲ ਨਾਮਜ਼ਦ ਹੋਣ ਤੋਂ ਬਾਅਦ ਜੇਤੂ ਬਣਨਾ ਚੰਗਾ ਮਹਿਸੂਸ ਹੋ ਰਿਹਾ ਹੈ। ਮੈਂ ਹਮੇਸ਼ਾ ਆਪਣੇ ਦੇਸ਼ ਦੀ ਨੁਮਾਇੰਦਗੀ ਕਰਨ ‘ਤੇ ਮਾਣ ਮਹਿਸੂਸ ਕੀਤਾ ਹੈ ਅਤੇ ਇੰਗਲੈਂਡ ‘ਚ ਇਤਿਹਾਸਕ ਵਨਡੇ ਸੀਰੀਜ਼ ਜਿੱਤਣਾ ਮੇਰੇ ਕਰੀਅਰ ਦੀ ਸਭ ਤੋਂ ਵੱਡੀ ਪ੍ਰਾਪਤੀ ਹੋਵੇਗੀ।”

Tags: excellent performanceHarmanpreet KaurICCICC Player of the Monthpropunjabtvspecial award
Share235Tweet147Share59

Related Posts

ਸੰਘਣੇ ਕਾਲੇ ਬੱਦਲ, ਤੂਫਾਨੀ ਹਵਾਵਾਂ ਤੇ ਭਾਰੀ ਮੀਂਹ ਦੀ ਚੇਤਾਵਨੀ; ਅੱਜ ਦਿੱਲੀ ਸਮੇਤ 19 ਰਾਜਾਂ ਲਈ ਅਲਰਟ ਜਾਰੀ

ਜੁਲਾਈ 2, 2026

WhatsApp ਨੇ ਤੋੜੀ ਆਪਣੀ ਚੁੱਪੀ! ਯੂਜ਼ਰਨੇਮ ਵਿਸ਼ੇਸ਼ਤਾ ਬਾਰੇ ਇੱਕ-ਇੱਕ ਕਰਕੇ ਸਵਾਲਾਂ ਦੇ ਦਿੱਤੇ ਜਵਾਬ

ਜੁਲਾਈ 2, 2026

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਜੁਲਾਈ 2, 2026
Load More

Recent News

ਸੰਘਣੇ ਕਾਲੇ ਬੱਦਲ, ਤੂਫਾਨੀ ਹਵਾਵਾਂ ਤੇ ਭਾਰੀ ਮੀਂਹ ਦੀ ਚੇਤਾਵਨੀ; ਅੱਜ ਦਿੱਲੀ ਸਮੇਤ 19 ਰਾਜਾਂ ਲਈ ਅਲਰਟ ਜਾਰੀ

ਜੁਲਾਈ 2, 2026

WhatsApp ਨੇ ਤੋੜੀ ਆਪਣੀ ਚੁੱਪੀ! ਯੂਜ਼ਰਨੇਮ ਵਿਸ਼ੇਸ਼ਤਾ ਬਾਰੇ ਇੱਕ-ਇੱਕ ਕਰਕੇ ਸਵਾਲਾਂ ਦੇ ਦਿੱਤੇ ਜਵਾਬ

ਜੁਲਾਈ 2, 2026

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.