ਬੁੱਧਵਾਰ, ਨਵੰਬਰ 11, 2026 10:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਹੁਣ ਸਰਕਾਰੀ ਦਫਤਰਾਂ ‘ਚ ਅਲਾਉਡ ਹੋਣਗੇ ਫੋਨ, ‘Mobile Not Allowed’ ਦਾ ਬੋਰਡ ਲਗਾਉਣ ਵਾਲਿਆਂ ਨੂੰ ਪੰਜਾਬ ਸਰਕਾਰ ਨੇ ਦਿੱਤੀ ਇਹ ਚਿਤਾਵਨੀ (ਵੀਡੀਓ)

ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਹੋਰ ਵੱਡਾ ਫੈਸਲਾ ਕੀਤਾ ਗਿਆ ਹੈ। ਹੁਣ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫਤਰਾਂ 'ਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਸਖਤੀ ਨਾਲ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਸਰਕਾਰੀ ਦਫ਼ਤਰਾਂ 'ਚ ਮੋਬਾਈਲ ਨਾ ਲਿਜਾਣ ਦੇਣ ਵਾਲੇ ਅਫ਼ਸਰਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ

by Bharat Thapa
ਅਕਤੂਬਰ 11, 2022
in Featured, Featured News, ਪੰਜਾਬ
0

ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਹੋਰ ਵੱਡਾ ਫੈਸਲਾ ਕੀਤਾ ਗਿਆ ਹੈ। ਹੁਣ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫਤਰਾਂ ‘ਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਸਖਤੀ ਨਾਲ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਸਰਕਾਰੀ ਦਫ਼ਤਰਾਂ ‘ਚ ਮੋਬਾਈਲ ਨਾ ਲਿਜਾਣ ਦੇਣ ਵਾਲੇ ਅਫ਼ਸਰਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਕਾਰਵਾਈ ‘ਚ ਉਨ੍ਹਾਂ ਦੀ ਨੌਕਰੀ ਤੱਕ ਜਾ ਸਕਦੀ ਹੈ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਹਨ ਕਿ ਦਫ਼ਤਰਾਂ ਬਾਹਰ ਇਸ ਮੁਤਾਬਕ ਕੋਈ ਬੋਰਡ ਵੀ ਲੱਗਾ ਹੋਇਆ ਤਾਂ ਉਸ ‘ਤੇ ਵੀ ਕਾਰਵਾਈ ਹੋਵੇਗੀ।

ਦੱਸ ਦੇਈਏ ਕਿ ਪਹਿਲਾਂ ਦਫਤਰਾਂ ‘ਚ ਮੋਬਾਈਲ ਫੋਨ ਲਿਜਾਉਣਾ ਮਨ੍ਹਾਂ ਸੀ। ਇਸਦਾ ਕਾਰਨ ਉਨ੍ਹਾਂ ਵੱਲੋਂ ਇਹ ਦਿੱਤਾ ਜਾਂਦਾ ਸੀ ਮੁਲਾਜ਼ਮ ਆਫਿਸ ‘ਚ ਬੈਠੇ ਸਿਰਫ ਮੋਬਾਈਲ ਚਲਾਉਂਦੇ ਹਨ। ਇਸਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਵੀ ਰੋਕਿਆ ਜਾਂਦਾ ਸੀ ਜੋ ਕਿ ਦਫਤਰ ‘ਚ ਮੋਬਾਈਲ ਲੈ ਕੇ ਜਾਂਦੇ ਹਨ ਪਰ ਹੁਣ ਪੰਜਾਬ ਸਰਕਾਰ ਨੇ ਮੋਬਾਈਲ ਨੋਟ ਅਲਾਉਡ ਲਗਾਉਣ ਵਾਲੀਆਂ ਕੰਮਪਨੀਆਂ ਨੂੰ ਸਾਫ ਚੇਤਾਵਨੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਇਹ ਮੋਬਾਈਲ ਇਸ ਲਈ ਨਾਲ ਨਹੀਂ ਲੈ ਕੇ ਜਾਣ ਦਿੰਦੇ ਤਾਂ ਕੀ ਇਨ੍ਹਾਂ ਦੀਆਂ ਗਲਤ ਹਰਕਤਾਂ ਕੋਈ ਰੀਕੋਰਡ ਨਾ ਕਰ ਲਵੇ।

Tags: 'Mobile Not Allowed'.boardgovernment officespropunjabtvpunjab government
Share217Tweet136Share54

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.