ਕੀ ਇਸ ਵਾਰ ਹਲ ਹੋਵੇਗਾ SYL ਦਾ ਮੁੱਦਾ, 14 ਅਕਤੂਬਰ ਨੂੰ ਖੱਟਰ ਅਤੇ ਮਾਨ ਦੀ ਮੀਟਿੰਗ, ‘ਆਪ’ ਲਈ ਇਮਤਿਹਾਨ ਦੀ ਘੜੀ
ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੀ ਸਤਲੁਜ-ਯਮੁਨਾ ਲਿੰਕ ਨਹਿਰ (SYL) ਦਾ ਮਸਲਾ ਹੱਲ ਹੋ ਸਕਦਾ ਹੈ।
SYL ਦੋਵਾਂ ਸੂਬਿਆਂ ਲਈ ਹਮੇਸ਼ਾ ਹੀ ਵੱਡਾ ਮੁੱਦਾ ਰਿਹਾ ਹੈ
ਹੁਣ ਇੱਕ ਵਾਰ ਤੋਂ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ 14 ਅਕਤੂਬਰ ਨੂੰ ਮੁਲਾਕਾਤ ਹੋਣ ਜਾ ਰਹੀ ਹੈ।
ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਰਹਿਣਗੇ
ਅਹਿਮ ਗੱਲ ਇਹ ਹੈ ਕਿ ਕੇਂਦਰ ਦਾ ਕੋਈ ਵੀ ਨੁਮਾਇੰਦਾ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਵੇਗਾ।
ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੀ ਸਤਲੁਜ-ਯਮੁਨਾ ਲਿੰਕ ਨਹਿਰ ਦਾ ਮਸਲਾ ਹੱਲ ਹੋ ਸਕਦਾ ਹੈ
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਲਈ ਇਹ ਅਹਿਮ ਮੌਕਾ ਹੈ
More See...