ਵੀਰਵਾਰ, ਫਰਵਰੀ 5, 2026 01:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਫ਼ੈਨਜ ਨੂੰ ਪਸੰਦ ਆਈ Wamiqa Gabbi ਨਾਲ ਪਿਓ ਦੀ ਜੋੜੀ ,ਵੀਡੀਓ ‘ਚ ਨਜ਼ਰ ਆਇਆ ਦੋਹਾਂ ਦਾ ਸਪੈਸ਼ਲ ਕਨੈਕਸ਼ਨ …

Wamiqa Gabbi Family : ਵਾਮਿਕਾ ਗੱਬੀ ਨੇ ਆਪਣੇ ਪਿਤਾ ਦੇ ਨਾਲ ਸੋਸ਼ਲ ਮੀਡੀਆ ਤੇ ਇੱਕ ਪਿਆਰੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਉਹ ਆਪਣੇ ਪਿਤਾ ਨਾਲ ਵਾਈਨ ਪੀਂਦੀ ਨਜ਼ਰ ਆ ਰਹੀ ਹੈ

by Bharat Thapa
ਅਕਤੂਬਰ 11, 2022
in ਮਨੋਰੰਜਨ, ਵੀਡੀਓ
0

Wamiqa Gabbi Family : ਵਾਮਿਕਾ ਗੱਬੀ ਨੇ ਆਪਣੇ ਪਿਤਾ ਦੇ ਨਾਲ ਸੋਸ਼ਲ ਮੀਡੀਆ ਤੇ ਇੱਕ ਪਿਆਰੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਉਹ ਆਪਣੇ ਪਿਤਾ ਨਾਲ ਵਾਈਨ ਪੀਂਦੀ ਨਜ਼ਰ ਆ ਰਹੀ ਹੈ

Wamiqa Gabbi Video : ਵਾਮਿਕਾ ਗੱਬੀ ਪੰਜਾਬੀ ਇੰਡਸਟਰੀ ਦੀਆਂ ਬੇਹਤਰੀਨ ਅਭਿਨੇਤਰੀਆਂ ਵਿਚੋਂ ਇੱਕ ਹੈ। ਉਸ ਨੇ ਆਪਣੇ ਕਰੀਅਰ `ਚ ਹਿੰਦੀ, ਪੰਜਾਬੀ, ਤਾਮਿਲ, ਤੇਲਗੂ ਤੇ ਹੋਰ ਕਈ ਭਾਸ਼ਾਵਾਂ ਦੀਆਂ ਫ਼ਿਲਮਾਂ `ਚ ਕੰਮ ਕੀਤਾ ਹੈ। ਵਾਮਿਕਾ ਹਰ ਪੰਜਾਬੀ ਦੀ ਮਨਪਸੰਦ ਅਦਾਕਾਰਾ ਹੈ। ਇਸ ਦੇ ਨਾਲ ਨਾਲ ਅਦਾਕਾਰਾ ਸੋਸ਼ਲ ਮੀਡੀਆ ਤੇ ਵੀ ਕਾਫ਼ੀ ਪ੍ਰਸਿੱਧ ਹੈ। ਉਹ ਸੋਸ਼ਲ ਮੀਡੀਆ ਤੇ ਕਾਫ਼ੀ ਐਕਟਿਵ ਰਹਿੰਦੀ ਹੈ ਤੇ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਫ਼ੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

 

 

View this post on Instagram

 

A post shared by Wamiqa Gabbi (@wamiqagabbi)

ਵਾਮਿਕਾ ਗੱਬੀ ਨੇ ਆਪਣੇ ਪਿਤਾ ਦੇ ਨਾਲ ਸੋਸ਼ਲ ਮੀਡੀਆ ਤੇ ਇੱਕ ਪਿਆਰੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । ਉਹ ਆਪਣੇ ਪਿਤਾ ਨਾਲ ਵਾਈਨ ਪੀਂਦੀ ਨਜ਼ਰ ਆ ਰਹੀ ਹੈ ਅਤੇ ਦੋਵੇਂ ਪਿਓ ਧੀ ਮਿਲ ਕੇ ਚੀਅਰਜ਼ ਕਰਦੇ ਹੋਏ ਵੀ ਦੇਖੇ ਜਾ ਸਕਦੇ ਹਨ। ਲੋਕਾਂ ਨੂੰ ਪਿਓ ਧੀ ਦਾ ਇਹ ਅੰਦਾਜ਼ ਕਾਫ਼ੀ ਪਸੰਦ ਆ ਰਿਹਾ ਹੈ । ਵੀਡੀਓ ਸ਼ੇਅਰ ਕਰਦਿਆਂ ਅਦਾਕਾਰਾ ਨੇ ਲਿਖਿਆ, “ਡੈਡਾ ਮੈਨੂੰ ਪਤਾ ਹੈ ਥੋੜ੍ਹਾ ਔਖਾ ਸਮਾਂ ਹੈ, ਪਰ ਆਪਾਂ ਇਸ ਸਮੇਂ `ਚ ਇਕੱਠੇ ਹਾਂ । ਹਾਂ ਮੈਂ ਕਹਿੰਦੀ ਹਾਂ ਸਭ ਠੀਕ ਹੈ ।

ਵਾਮਿਕਾ ਦੀ ਇਸ ਪੋਸਟ ਨੂੰ ਦੇਖ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੇ ਪਰਿਵਾਰ `ਚ ਕੁੱਝ ਤਾਂ ਠੀਕ ਨਹੀਂ ਹੈ, ਪਰ ਬਾਵਜੂਦ ਇਸ ਦੇ ਦੋਵੇਂ ਪਿਓ ਧੀ ਖੁਸ਼ੀ ਦੇ ਪਲਾਂ ਨੂੰ ਆਪਸ ਵਿੱਚ ਸਾਂਝਾ ਕਰ ਰਹੇ ਹਨ ।

Tags: actresslatest newspro punjab tvpunjabi actresspunjabi newsWamiqa Gabbi
Share436Tweet273Share109

Related Posts

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025
Load More

Recent News

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.