ਵੀਰਵਾਰ, ਸਤੰਬਰ 3, 2026 04:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਦੇ ਸਕੂਲਾਂ ‘ਚ ਮੁੜ ਲੱਗੀਆਂ ਰੌਣਕਾਂ

by propunjabtv
ਜੁਲਾਈ 26, 2021
in ਦੇਸ਼, ਪੰਜਾਬ
0

ਕੋਰੋਨਾ ਦੇ ਮਾਮਲੇ ਲਗਾਤਾਰ ਘੱਟ ਹੋ ਰਹੇ ਹਨ ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੇ ਵੱਲੋਂ ਸਕੂਲ  ਖੋਲ੍ਹਣ ਦਾ ਫੈਸਲਾ ਲਿਆ ਗਿਆ | ਜਿਸ ਤੋਂ ਬਾਅਦ ਅੱਜ ਮੁੜ ਸਕੂਲਾਂ  ਖੁਲ੍ਹੇ ਹਨ ਤੇ ਸਕੂਲਾਂ ਦੇ ਵਿੱਚ ਰੌਣਕ ਮੁੜ ਆਈ ਹੈ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਸੂਬੇ ਭਰ ‘ਚ 10ਵੀਂ, 11ਵੀਂ ਅਤੇ 12ਵੀਂ ਜਮਾਤ ਦੀਆਂ ਸਕੂਲ ਖੋਲ੍ਹ ਦਿੱਤੇ ਗਏ ਹਨ। ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼  ਮੁਤਾਬਕ ਸਕੂਲ ’ਚ ਬੱਚਿਆਂ ਨੂੰ ਐਂਟਰੀ ਦੇਣ ਤੋਂ ਪਹਿਲਾਂ ਉਸ ਦਾ ਤਾਪਮਾਨ ਚੈੱਕ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਉਨ੍ਹਾਂ ਦੇ ਮਾਤਾ-ਪਿਤਾ ਦਾ ਕੰਸੈਪਟ ਲੇਟਰ ਯਾਨੀ ਕਿ ਬੱਚਿਆਂ ਨੂੰ ਸਕੂਲ ਭੇਜਣ ਲਈ ਮਾਤਾ-ਪਿਤਾ ਦੀ ਸਹਿਮਤੀ ਦਾ ਚਿੱਠੀ ਵੀ ਚੈੱਕ ਕੀਤੀ ਜਾ ਰਹੀ ਹੈ।

ਇਸ ਦੇ ਬਿਨਾਂ ਵਿਦਿਆਰਥੀਆਂ ਨੂੰ ਸਕੂਲ ’ਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।ਤੁਹਾਨੂੰ ਦੱਸ ਦੇਈਏ ਕਿ ਸੂਬਾ ਸਰਕਾਰ ਨੇ ਕੁਝ ਹਦਾਇਤਾਂ ਜਾਰੀ ਕੀਤੀਆਂ ਹਨ, ਜਿਨ੍ਹਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ, ਜਿਵੇਂ ਕਿ ਸਕੂਲ ਦੇ ਅੰਦਰ ਮਾਸਕ ਪਹਿਨਣਾ ਲਾਜ਼ਮੀ ਹੈ, ਜਿਸ ਕਰਕੇ ਜਿਨ੍ਹਾਂ ਬੱਚਿਆਂ ਨੇ ਮਾਸਕ ਨਹੀਂ ਲਗਾਏ, ਉਨ੍ਹਾਂ ਨੂੰ ਮਾਸਕ ਵੀ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਕਲਾਸਾਂ ’ਚ ਬੱਚਿਆਂ ਵਿਚਾਲੇ ਸਮਾਜਿਕ ਦੂਰੀ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ ਤਾਂਕਿ ਕੋਰੋਨਾ ਦੇ ਖ਼ਤਰੇ ਨੂੰ ਘੱਟ ਕੀਤਾ ਜਾ ਸਕੇ।

ਜ਼ਿਕਰ ਏ ਖਾਸ ਹੈ ਕਿ ਕੋਰੋਨਾ ਕਾਲ ਦੌਰਾਨ ਸੂਬਾ ਸਰਕਾਰ ਨੇ ਸਕੂਲ ਬੰਦ ਕਰ ਦਿੱਤੇ ਸਨ ਤਾਂ ਜੋ ਕੋਰੋਨਾ ਦੀ ਬਿਮਾਰੀ ਬੱਚਿਆਂ ਤੱਕ ਨਾ ਪਹੁੰਚੇ ਤੇ ਹੁਣ ਜਿਵੇਂ ਜਿਵੇਂ ਕੋਰੋਨਾ ਦਾ ਕਹਿਰ ਘਟਦਾ ਜਾ ਰਿਹਾ ਹੈ ਤਾਂ ਸਰਕਾਰ ਵੱਲੋਂ ਲੋਕਾਂ ਨੂੰ ਢਿੱਲ ਦਿੱਤੀ ਜਾ ਰਹੀ ਹੈ, ਇਹੀ ਵਜ੍ਹਾ ਹੈ ਕਿ ਸੂਬਾ ਸਰਕਾਰ ਵੱਲੋਂ ਹੁਣ ਸਕੂਲ ਖੋਲ ਦਿੱਤੇ ਗਏ ਹਨ।

Tags: coronadeath coronanew casepunjab schoolsreopen
Share201Tweet126Share50

Related Posts

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.