ਐਤਵਾਰ, ਦਸੰਬਰ 21, 2025 12:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਇਸ ਪ੍ਰੋਜੈਕਟ ਲਈ ਇੱਕਠੇ ਹੋਏ Diljit Dosanjh, Imtiaz Ali ਤੇ A.R. Rahman, ਹੋ ਸਕਦੀ Chamkila ਦੀ ਬਾਈਓਪਿਕ

ਦਿਲਜੀਤ ਦੋਸਾਂਝ (Diljit Dosanjh) ਨੇ ਫਿਲਮ ਬਾਬੇ ਭੰਗੜਾ ਪਾਂਦੇ ਨੇ ਨਾਲ ਦਰਸ਼ਕਾਂ ਨੂੰ ਹੈਰਾਨ ਅਤੇ ਖੂਬ ਐਂਟਰਟੇਨ ਕੀਤਾ ਹੈ। ਦਿਲਜੀਤ ਕਦੇ ਵੀ ਆਪਣੇ ਫੈਨਸ ਅਤੇ ਫੋਲੋਅਰਜ਼ ਨੂੰ ਖੁਸ਼ ਕਰਨ ਦਾ ਕੋਈ ਮੌਕਾ ਨਹੀਂ ਛੱਡਦੇ। ਹੁਣ ਇੱਕ ਵਾਰ ਫਿਰ ਤੋਂ ਉਸ ਨੇ ਇੰਸਟਾਗ੍ਰਾਮ 'ਤੇ ਕੁਝ ਅਜਿਹਾ ਹੀ ਕੁਝ ਸ਼ੇਅਰ ਕੀਤਾ ਹੈ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ

by Bharat Thapa
ਅਕਤੂਬਰ 11, 2022
in Featured, Featured News, ਪੰਜਾਬ
0

ਦਿਲਜੀਤ ਦੋਸਾਂਝ (Diljit Dosanjh) ਨੇ ਫਿਲਮ ਬਾਬੇ ਭੰਗੜਾ ਪਾਂਦੇ ਨੇ ਨਾਲ ਦਰਸ਼ਕਾਂ ਨੂੰ ਹੈਰਾਨ ਅਤੇ ਖੂਬ ਐਂਟਰਟੇਨ ਕੀਤਾ ਹੈ। ਦਿਲਜੀਤ ਕਦੇ ਵੀ ਆਪਣੇ ਫੈਨਸ ਅਤੇ ਫੋਲੋਅਰਜ਼ ਨੂੰ ਖੁਸ਼ ਕਰਨ ਦਾ ਕੋਈ ਮੌਕਾ ਨਹੀਂ ਛੱਡਦੇ। ਹੁਣ ਇੱਕ ਵਾਰ ਫਿਰ ਤੋਂ ਉਸ ਨੇ ਇੰਸਟਾਗ੍ਰਾਮ ‘ਤੇ ਕੁਝ ਅਜਿਹਾ ਹੀ ਕੁਝ ਸ਼ੇਅਰ ਕੀਤਾ ਹੈ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

 

View this post on Instagram

 

A post shared by DILJIT DOSANJH (@diljitdosanjh)

ਦੱਸ ਦਈਏ ਕਿ ਦਿਲਜੀਤ ਨੇ ਕਿਸੇ ਹੋਰ ਨਾਲ ਨਹੀਂ ਸਗੋਂ ਲੈਜੇਂਡਰੀ ਸਟਾਰਸ ਇਮਤਿਆਜ਼ ਅਲੀ ਅਤੇ ਏਆਰ ਰਹਿਮਾਨ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦੋਵਾਂ ਸਟਾਰਸ ਨਾਲ ਤਸਵੀਰਾਂ ਸ਼ੇਅਕਰ ਕਰਦਿਆਂ ਦਿਲਜੀਤ ਨੇ ਕੈਪਸ਼ਨ ‘ਚ ਲਿਖਿਆ “With LEGENDS 🤩 @arrahman @imtiazaliofficial”.

ਦਿਲਜੀਤ ਦੋਸਾਂਝ ਇੱਕ ਅਜਿਹਾ ਪੰਜਾਬੀ ਸਟਾਰ ਹੈ, ਜਿਸ ਨੇ ਬਾਲੀਵੁੱਡ ਵਿੱਚ ਆਪਣੇ ਲਈ ਇੱਕ ਖਾਸ ਥਾਂ ਬਣਾਈ ਹੈ। ਉਸਨੇ ਗੁੱਡ ਨਿਊਜ਼, ਉੜਤਾ ਪੰਜਾਬ, ਜੋਗੀ ਵਰਗੀਆਂ ਫਿਲਮਾਂ ‘ਚ ਕੰਮ ਕਰਕੇ ਆਪਣੀ ਐਕਟਿੰਗ ਦਾ ਲੋਹਾ ਮਨਵਾਇਆ। ਅਤੇ ਹੁਣ ਦਿਲਜੀਤ ਅਗਲੀ ਫਿਮਲ ਮਰਹੂਮ ਪੰਜਾਬੀ ਲੋਕ ਗਾਇਕ ਚਮਕੀਲਾ ਦੀ ਬਾਲੀਵੁੱਡ ਬਾਇਓਪਿਕ ਵਿੱਚ ਜਲਦੀ ਨਜ਼ਰ ਆਵੇਗਾ।
ਫਿਲਮ ਦਾ ਨਿਰਦੇਸ਼ਨ ਲੈਜੇਂਡ ਡਾਇਰੈਕਟਰ ਅਤੇ ਫਿਲਮ ਪ੍ਰੋਡਿਊਸਰ ਇਮਤਿਆਜ਼ ਅਲੀ ਵਲੋਂ ਕੀਤਾ ਜਾ ਰਿਹਾ ਹੈ। ਇਮਤਿਆਜ਼ ਅਲੀ ਨੇ ਹਿੰਦੀ ‘ਚ ਹਾਈਵੇਅ, ਲਵ ਆਜ ਕਲ, ਲੈਲਾ ਮਜਨੂੰ, ਤਮਾਸ਼ਾ ਵਰਗੇ ਖੂਬਸੂਰਤ ਪ੍ਰੋਜੈਕਟਾਂ ਦਾ ਨਿਰਦੇਸ਼ਨ ਕੀਤਾ ਹੈ। ਹਾਲਾਂਕਿ ਚਮਕੀਲਾ ਦੀ ਬਾਇਓਪਿਕ ਦਾ ਅਧਿਕਾਰਤ ਤੌਰ ‘ਤੇ ਐਲਾਨ ਨਹੀਂ ਕੀਤਾ ਗਿਆ, ਪਰ ਇਹ ਫਿਲਮ ਪਹਿਲਾਂ ਹੀ ਚਾਰੇ ਪਾਸੇ ਖੂਬ ਸੂਰਖੀਆਂ ‘ਚ ਹੈ। ਫਿਲਮ ਬਾਰੇ ਬਹੁਤ ਸਾਰੀ ਜਾਣਕਾਰੀ ਪਹਿਲਾਂ ਹੀ ਸਾਹਮਣੇ ਆ ਚੁੱਕੀ ਹੈ, ਤੇ ਦਿਲਜੀਤ ਦੋਸਾਂਝ ਦੀ ਨਵੀਂ ਪੋਸਟ ਨੇ ਇਸ ਵਿੱਚ ਹੋਰ ਮਸਾਲਾ ਜੋੜ ਦਿੱਤਾ ਹੈ।
ਇਸ ਦੇ ਨਾਲ ਹੀ ਦਿਲਜੀਤ ਦੀ ਪੋਸਟ ਸ਼ੋਸਲ ਮੀਡੀਆ ‘ਤੇ ਅੱਗ ਵਾਂਗ ਫੈਲ ਗਈ। ਜਿਸ ਤੋਂ ਬਾਅਦ ਲੋਕਾਂ ਨੇ ਇਸ ‘ਤੇ ਕੂਮੈਂਟ ਕਰਨੇ ਵੀ ਸ਼ੂਰੂ ਕਰ ਦਿੱਤੇ। ਲੋਕਾਂ ਦਾ ਕਹਿਣਾ ਹੈ ਕਿ ਦਿਲਜੀਤ ਹੁਣ ਚਮਕੀਲਾ ਦੀ ਬਾਈਓਪਿਕ ‘ਚ ਨਜ਼ਰ ਆਵੇਗਾ। ਪਰ ਇਸ ਬਾਰੇ ਐਲਾਨ ਕਦੋਂ ਹੁੰਦਾ ਹੈ ਇਹ ਤਾਂ ਦਿਲਜੀਤ ਵਲੋਂ ਸਾਂਝੀ ਹੋਣ ਵਾਲੀ ਅਗਲੀ ਪੋਸਟ ਤੋਂ ਹੀ ਤੋਂ ਲੱਗੇਗਾ।

Tags: Punjabi Singer Diljit Dosanjh poses with legendary stars Imtiaz Ali and AR Rahmanread More details
Share491Tweet307Share123

Related Posts

ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ

ਦਸੰਬਰ 21, 2025

ਪੰਜਾਬ ਮੰਤਰੀ ਮੰਡਲ ਨੇ 30 ਦਸੰਬਰ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਦਸੰਬਰ 21, 2025

ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਦਸੰਬਰ 21, 2025

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025

ਪੰਜਾਬ ਬਣਿਆ ਨਿਵੇਸ਼ ਦਾ ਗਲੋਬਲ ਹਬ: CM ਮਾਨ ਨੇ ਬ੍ਰਿਟੇਨ ਨੂੰ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਦਸੰਬਰ 20, 2025

ਸ਼ਕਤੀ ਹੈਲਪਡੈਸਕ: ਮਾਨ ਸਰਕਾਰ ਦੀ ਪਹਿਲਕਦਮੀ ਹੇਠ ਪੰਜਾਬ ਪੁਲਿਸ ਬੱਚਿਆਂ ਨੂੰ ਪ੍ਰਦਾਨ ਕਰਦੀ ਹੈ ਸੁਰੱਖਿਆ ਢਾਲ

ਦਸੰਬਰ 20, 2025
Load More

Recent News

ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ

ਦਸੰਬਰ 21, 2025

ਪੰਜਾਬ ਮੰਤਰੀ ਮੰਡਲ ਨੇ 30 ਦਸੰਬਰ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਦਸੰਬਰ 21, 2025

ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਦਸੰਬਰ 21, 2025

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025

ਪੰਜਾਬ ਬਣਿਆ ਨਿਵੇਸ਼ ਦਾ ਗਲੋਬਲ ਹਬ: CM ਮਾਨ ਨੇ ਬ੍ਰਿਟੇਨ ਨੂੰ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਦਸੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.