ਵੀਰਵਾਰ, ਜੁਲਾਈ 2, 2026 11:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਹੁਣ ਵਿਜੀਲੈਂਸ ਨੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਸੀਨੀਅਰ ਸਿਪਾਹੀ ਨੂੰ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਕੋਤਵਾਲੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਸਿਵਲ ਹਸਪਤਾਲ ਬਠਿੰਡਾ ਵਿੱਚ ਤਾਇਨਾਤ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

by Bharat Thapa
ਅਕਤੂਬਰ 11, 2022
in Featured, Featured News, ਪੰਜਾਬ
0

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਕੋਤਵਾਲੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਸਿਵਲ ਹਸਪਤਾਲ ਬਠਿੰਡਾ ਵਿੱਚ ਤਾਇਨਾਤ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸੰਬੰਧੀ ਜਾਣਕਾਰੀ ਦਿੰਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ ਬਠਿੰਡਾ ਦੇ ਨਛੱਤਰ ਨਗਰ ਵਾਸੀ ਕੁਲਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਬਠਿੰਡਾ ਕੋਲ ਸ਼ਿਕਾਇਤ ਕੀਤੀ ਕਿ ਉਹ ਆਪਣੀ ਗੱਡੀ ਟਾਟਾ 407 ਰਾਹੀਂ ਕਿਰਾਏ ਦਾ ਕੰਮ ਕਰਦਾ ਹੈ ਅਤੇ ਕਰੀਬ ਤਿੰਨ ਮਹੀਨੇ ਪਹਿਲਾਂ ਉਹ ਆਪਣੀ ਗੱਡੀ ਵਿੱਚ ਸਵਾਰੀਆਂ ਨੂੰ ਪਿੰਡ ਝੁੰਬਾਂ ਤੋਂ ਮਾਤਾ ਚਿੰਤਪੁਰਨੀ ਲੈ ਕੇ ਜਾ ਰਿਹਾ ਸੀ। ਇਸੇ ਦੌਰਾਨ ਉਸ ਦਾ ਸਵਾਰੀਆਂ ਨਾਲ ਝਗੜਾ ਹੋ ਗਿਆ ਸੀ। ਇਸ ਝਗੜੇ ਦਾ ਰਾਜੀਨਾਮਾਂ ਕਰਵਾਉਣ ਸੰਬੰਧੀ ਉਕਤ ਸਿਪਾਹੀ 5000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਦਿੱਤੀ ਗਈ ਸੂਚਨਾ ਤੇ ਤੱਥਾਂ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਰੇਂਜ਼ ਬਠਿੰਡਾ ਦੀ ਟੀਮ ਨੇ ਉਕਤ ਮੁਲਜ਼ਮ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਨਾਲ ਹੀ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।

Tags: arrestedbribepropunjabtvthe vigilance
Share201Tweet126Share50

Related Posts

ਪੰਜਾਬ ‘ਚ ਇੱਕ ਹਜ਼ਾਰ ਤੋਂ ਵੱਧ ਲੈਕਚਰਾਰ ਅਸਾਮੀਆਂ ਲਈ ਭਰਤੀ; ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

ਜੁਲਾਈ 1, 2026

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਜੁਲਾਈ 1, 2026

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੁਲਾਈ 1, 2026

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026
Load More

Recent News

ਪੰਜਾਬ ‘ਚ ਇੱਕ ਹਜ਼ਾਰ ਤੋਂ ਵੱਧ ਲੈਕਚਰਾਰ ਅਸਾਮੀਆਂ ਲਈ ਭਰਤੀ; ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

ਜੁਲਾਈ 1, 2026

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਜੁਲਾਈ 1, 2026

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੁਲਾਈ 1, 2026

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.