ਸੋਮਵਾਰ, ਜੁਲਾਈ 21, 2025 11:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

SYL ‘ਤੇ ਹਰਿਆਣਾ ਨਾਲ ਹੋਣ ਵਾਲੀ ਮੀਟਿੰਗ ‘ਤੇ ਭਗਵੰਤ ਮਾਨ ਦੀ ਪ੍ਰਤੀਕਿਰਿਆ, ਬੋਲੇ ਸੂਬਾ ਸਰਕਾਰ ਪੂਰੀ ਤਿਆਰੀ ਨਾਲ ਹੋਵੇਗੀ ਮੀਟਿੰਗ ਵਿੱਚ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਕਿ 14 ਅਕਤੂਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਨਾਲ ਹੋਣ ਵਾਲੀ ਮੀਟਿੰਗ ਵਿੱਚ ਸੂਬਾ ਸਰਕਾਰ (Punjab Government) ਸਤਲੁਜ ਯਮੁਨਾ ਲਿੰਕ (SYL) ਨਹਿਰ ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗੀ।

by Bharat Thapa
ਅਕਤੂਬਰ 11, 2022
in Featured, Featured News, ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਕਿ 14 ਅਕਤੂਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਨਾਲ ਹੋਣ ਵਾਲੀ ਮੀਟਿੰਗ ਵਿੱਚ ਸੂਬਾ ਸਰਕਾਰ (Punjab Government) ਸਤਲੁਜ ਯਮੁਨਾ ਲਿੰਕ (SYL) ਨਹਿਰ ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੀਟਿੰਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਹੋ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੀਟਿੰਗ ਵਿੱਚ ਸੂਬੇ ਦੇ ਹਿੱਤਾਂ ਦੀ ਪੂਰੀ ਤਰ੍ਹਾਂ ਰਾਖੀ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਇਸ ਮੁੱਦੇ ‘ਤੇ ਪੰਜਾਬ ਦਾ ਪੱਖ ਜ਼ੋਰਦਾਰ ਢੰਗ ਨਾਲ ਰੱਖੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮਾਮਲੇ ‘ਤੇ ਸੂਬੇ ਦੇ ਅਧਿਕਾਰਾਂ ਦੀ ਸੁਰੱਖਿਆ ਪੂਰੀ ਤਰ੍ਹਾਂ ਯਕੀਨੀ ਬਣਾਉਣ ਲਈ ਮੀਟਿੰਗ ਵਿੱਚ ਪੂਰੀ ਤਿਆਰੀ ਨਾਲ ਜਾਣਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਦੇ ਉਲਟ, ਜੋ ਆਮ ਤੌਰ ‘ਤੇ ਅਜਿਹੀਆਂ ਮਹੱਤਵਪੂਰਨ ਮੀਟਿੰਗਾਂ ਤੋਂ ਬਚਦੇ ਰਹੇ ਹਨ, ਉਹ ਮੀਟਿੰਗ ਵਿੱਚ ਪੂਰੀ ਤਿਆਰੀ ਨਾਲ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਿਆਰੀ ਤੋਂ ਬਾਅਦ ਹੀ ਮੀਟਿੰਗ ਵਿੱਚ ਜਾਣਗੇ। ਉਨ੍ਹਾਂ ਕਿਹਾ ਕਿ ਇਸ ਹਫ਼ਤੇ ਦੇ ਅੰਤ ਵਿੱਚ ਹੋਣ ਵਾਲੀ ਇਸ ਮੀਟਿੰਗ ਦੇ ਨਤੀਜਿਆਂ ਬਾਰੇ ਕੋਈ ਸਿੱਟਾ ਕੱਢਣਾ ਜਲਦਬਾਜ਼ੀ ਹੋਵੇਗੀ।
ਇਸੇ ਦੌਰਾਨ ਪੰਜਾਬ ਰਾਜਪਾਲ ਨਾਲ ਚਲ ਰਹੇ ਮੱਤਭੇਦ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਦਰਮਿਆਨ ਕੋਈ ਮੱਤਭੇਦ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿੰਗਾਈ, ਬੇਰੁਜ਼ਗਾਰੀ, ਮਾਫੀਆ ਅਤੇ ਹੋਰ ਬੁਰਾਈਆਂ ਦੇ ਖਿਲਾਫ ਹੈ ਪਰ ਰਾਜਪਾਲ ਨਾਲ ਸੁਖਾਵੇਂ ਸਬੰਧ ਹਨ।
ਭਗਵੰਤ ਮਾਨ ਨੇ ਕਿਹਾ ਕਿ ਜੇਕਰ ਰਾਜਪਾਲ ਚਾਹੁਣ ਤਾਂ ਸੂਬਾ ਸਰਕਾਰ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਤਿੰਨ ਨਾਵਾਂ ਦਾ ਪੈਨਲ ਉਨ੍ਹਾਂ ਕੋਲ ਭੇਜੇਗੀ, ਨਹੀਂ ਤਾਂ ਆਮ ਰਵਾਇਤ ਰਹੀ ਹੈ ਕਿ ਰਾਜਪਾਲ ਸੂਬਾ ਸਰਕਾਰ ਵੱਲੋਂ ਪ੍ਰਸਤਾਵਿਤ ਨਾਮ ‘ਤੇ ਸਹਿਮਤੀ ਦਿੰਦੇ ਹਨ।

Tags: Bhagwant Mannpunjab governmentstrongly presentSutlej Yamuna LinkSYL canal
Share207Tweet130Share52

Related Posts

Weather Update: ਪੰਜਾਬ ਇਨ੍ਹਾਂ ਜ਼ਿਲਿਆਂ ਲਈ ਮੌਸਮ ਵਿਭਾਗ ਨੇ ਜਾਰੀ ਮੀਂਹ ਦਾ ਭਾਰੀ ਅਲਰਟ, ਪਏਗਾ ਤੇਜ਼ ਮੀਂਹ

ਜੁਲਾਈ 21, 2025

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025
Load More

Recent News

Weather Update: ਪੰਜਾਬ ਇਨ੍ਹਾਂ ਜ਼ਿਲਿਆਂ ਲਈ ਮੌਸਮ ਵਿਭਾਗ ਨੇ ਜਾਰੀ ਮੀਂਹ ਦਾ ਭਾਰੀ ਅਲਰਟ, ਪਏਗਾ ਤੇਜ਼ ਮੀਂਹ

ਜੁਲਾਈ 21, 2025

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.