ਸੋਮਵਾਰ, ਮਈ 19, 2025 04:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Aam Aadmi Clinic: ਲੁਧਿਆਣਾ ਦਾ ਇਹ ਆਮ ਆਦਮੀ ਕਲੀਨਿਕ ਮਰੀਜ਼ਾਂ ਦੀ ਆਮਦ ਪੱਖੋਂ ਪਹਿਲੇ ਸਥਾਨ ‘ਤੇ

100 ਆਮ ਆਦਮੀ ਕਲੀਨਿਕਾਂ (Aam Aadmi Clinics) ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Punjab Health Minister) ਨੇ ਕਿਹਾ ਕਿ ਹੈ ਕਿ ਪਿਛਲੇ ਲਗਪਗ ਦੋ ਮਹੀਨਿਆਂ ਦੇ ਸਮੇਂ ਦੌਰਾਨ ਲੁਧਿਆਣਾ ਦੇ ਆਮ ਆਦਮੀ ਕਲੀਨਿਕਾਂ ਵਿੱਚ

by Bharat Thapa
ਅਕਤੂਬਰ 11, 2022
in Featured, Featured News, ਪੰਜਾਬ
0

ਚੰਡੀਗੜ੍ਹ: 100 ਆਮ ਆਦਮੀ ਕਲੀਨਿਕਾਂ (Aam Aadmi Clinics) ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Punjab Health Minister) ਨੇ ਕਿਹਾ ਕਿ ਹੈ ਕਿ ਪਿਛਲੇ ਲਗਪਗ ਦੋ ਮਹੀਨਿਆਂ ਦੇ ਸਮੇਂ ਦੌਰਾਨ ਲੁਧਿਆਣਾ ਦੇ ਆਮ ਆਦਮੀ ਕਲੀਨਿਕਾਂ ਵਿੱਚ 35504 ਮਰੀਜ਼ਾਂ ਨੇ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਉਠਾਇਆ ਹੈ।
ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਚਾਂਦ ਸਿਨੇਮਾ ਨੇੜਲੇ ਆਮ ਆਦਮੀ ਕਲੀਨਿਕ ਨੇ ਸਭ ਤੋਂ ਵੱਧ ਮਰੀਜ਼ਾਂ ਦੀ ਆਮਦ ਨਾਲ ਸੂਬੇ ਭਰ ‘ਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਇੱਥੇ 15 ਅਗਸਤ ਤੋਂ ਹੁਣ ਤੱਕ 6505 ਮਰੀਜ਼ਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ ਹੈ।

ਕੈਬਨਿਟ ਮੰਤਰੀ ਜੋੜਾਮਾਜਰਾ (Chetan Singh Jaudamajra) ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਲੁਧਿਆਣਾ (Ludhiana) ਵਿੱਚ ਹੁਣ ਤੱਕ 35504 ਮਰੀਜਾਂ ਦੀ ਜਾਂਚ ਹੋ ਚੁੱਕੀ ਹੈ। ਲੁਧਿਆਣਾ ਦੇ 9 ਚੋਂ 6 ਆਮ ਆਦਮੀ ਕਲੀਨਿਕ ਸੰਘਣੀ ਅਬਾਦੀ ਵਾਲੇ ਇਲਾਕੇ ਵਿੱਚ ਸਥਿਤ ਹਨ। ਉਨ੍ਹਾਂ ਦੱਸਿਆ ਕਿ ਚਾਂਦ ਸਿਨੇਮਾ ਕਲੀਨਿਕ ਦੇ ਬਾਅਦ ਆਮ ਆਦਮੀ ਕਲੀਨਿਕ ਢੰਡਾਰੀ ਕਲਾਂ ਵਿਖੇ ਸਭ ਤੋਂ ਵੱਧ ਮਰੀਜ਼ਾਂ (6329) ਦੀ ਆਮਦ ਰਹੀ, ਜਿੱਥੇ 544 ਟੈਸਟ ਵੀ ਕੀਤੇ ਗਏ ਹਨ। ਇਸੇ ਤਰ੍ਹਾਂ ਖੰਨਾ ਦੇ ਲਲਹੇੜੀ ਮਾਰਗ `ਤੇ ਸਥਿਤ ਆਮ ਆਦਮੀ ਕਲੀਨਿਕ ਵਿਖੇ 5102 ਮਰੀਜ਼ਾਂ ਦੀ ਵਿੱਚ ਜਾਂਚ ਕੀਤੀ ਗਈ, ਜਦੋਂ ਕਿ ਰਾਏਕੋਟ ਦੇ ਕਲੀਨਿਕ ਵਿਖੇ 3676 ਮਰੀਜ਼ਾਂ ਦੀ ਜਾਂਚ ਕੀਤੀ ਗਈ ਹੈ।

ਜੌੜਾਮਾਜਰਾ ਨੇ ਦੱਸਿਆ ਕਿ ਤਾਜ਼ੇ ਹਾਸਲ ਅੰਕੜਿਆਂ ਮੁਤਾਬਕ ਐਸਏਐਸ ਨਗਰ ਵਿੱਚ ਹੁਣ ਤੱਕ ਕੁੱਲ 44026 ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ 5449 ਲੈਬ ਟੈਸਟ ਕੀਤੇ ਜਾ ਚੁੱਕੇ ਹਨ, ਜਦੋਂ ਕਿ ਜ਼ਿਲ੍ਹਾ ਲੁਧਿਆਣਾ ਨੇ 35504 ਮਰੀਜਾਂ ਅਤੇ 3853 ਕਲੀਨਿਕਲ ਟੈਸਟਾਂ ਨਾਲ 23 ਜ਼ਿਲ੍ਹਿਆਂ ਚੋਂ ਦੂਜਾ ਸਥਾਨ ਹਾਸਲ ਕੀਤਾ ਹੈ।
ਇਸੇ ਤਰ੍ਹਾਂ ਜ਼ਿਲ੍ਹਾ ਅੰਮ੍ਰਿਤਸਰ ਨੇ 26377 ਮਰੀਜਾਂ ਅਤੇ 3193 ਕਲੀਨਿਕਲ ਟੈਸਟਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।ਇਸ ਤੋਂ ਇਲਾਵਾ, ਸੂਬੇ ਭਰ ਵਿੱਚ ਕੁੱਲ 39414 ਕਲੀਨਿਕਲ ਟੈਸਟਾਂ ਦੇ ਨਾਲ 15 ਅਗਸਤ ਤੋਂ 11 ਸਤੰਬਰ, 2022 ਤੱਕ ਮਰੀਜ਼ਾਂ ਦੀ ਗਿਣਤੀ 3,01,948 ਤੱਕ ਜਾ ਅੱਪੜੀ ਹੈ।

Tags: Aam Aadmi ClinicBhagwant Mannchetan singh jaudamajraludhianapro punjab tvpunjab governmentPunjab Health Ministerpunjabi news
Share272Tweet170Share68

Related Posts

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.