ਐਤਵਾਰ, ਸਤੰਬਰ 20, 2026 03:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Badshah in Love: ਤਲਾਕ ਦੇ ਇੱਕ ਸਾਲ ਬਾਅਦ ਇਸ ਪੰਜਾਬੀ ਐਕਟਰਸ ਦੇ ਪਿਆਰ ‘ਚ ਪਏ Rapper Badshah, ਹੁਣ ਹੋਇਆ ਖੁਲਾਸਾ

Rapper Badshah Dating Punjabi Actress : ਮਸ਼ਹੂਰ ਰੈਪਰ ਬਾਦਸ਼ਾਹ ਆਪਣੀ ਦਮਦਾਰ ਆਵਾਜ਼ ਅਤੇ ਸੁਪਰਹਿੱਟ ਗੀਤਾਂ ਕਾਰਨ ਲੋਕਾਂ ਵਿੱਚ ਬਹੁਤ ਮਸ਼ਹੂਰ ਹੈ। ਉਨ੍ਹਾਂ ਨੂੰ ਪਛਾਣ ਦੀ ਕੋਈ ਲੋੜ ਨਹੀਂ। ਅੱਜ ਦੁਨੀਆ ਭਰ ਵਿੱਚ ਉਸਦੇ ਫੈਨਸ ਮੌਜੂਦ ਹਨ, ਜੋ ਉਸਦੇ ਹਰ ਨਵੇਂ ਗੀਤ ਲਈ ਬੇਤਾਬ ਹਨ। ਬਾਦਸ਼ਾਹ ਆਪਣੇ ਕੰਮ ਤੋਂ ਜ਼ਿਆਦਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ 'ਚ ਰਹਿੰਦੇ ਹਨ। ਵਿਆਹ ਤੋਂ ਬਾਅਦ ਸਿੰਗਲ ਦਾ ਟੈਗ ਲਗਾ ਕੇ ਘੁੰਮ ਰਹੇ ਬਾਦਸ਼ਾਹ ਨੂੰ ਇੱਕ ਵਾਰ ਫਿਰ ਤੋਂ ਪਿਆਰ ਹੋ ਗਿਆ ਹੈ।

by Bharat Thapa
ਅਕਤੂਬਰ 12, 2022
in ਮਨੋਰੰਜਨ
0

Rapper Badshah Dating Punjabi Actress : ਮਸ਼ਹੂਰ ਰੈਪਰ ਬਾਦਸ਼ਾਹ ਆਪਣੀ ਦਮਦਾਰ ਆਵਾਜ਼ ਅਤੇ ਸੁਪਰਹਿੱਟ ਗੀਤਾਂ ਕਾਰਨ ਲੋਕਾਂ ਵਿੱਚ ਬਹੁਤ ਮਸ਼ਹੂਰ ਹੈ। ਉਨ੍ਹਾਂ ਨੂੰ ਪਛਾਣ ਦੀ ਕੋਈ ਲੋੜ ਨਹੀਂ। ਅੱਜ ਦੁਨੀਆ ਭਰ ਵਿੱਚ ਉਸਦੇ ਫੈਨਸ ਮੌਜੂਦ ਹਨ, ਜੋ ਉਸਦੇ ਹਰ ਨਵੇਂ ਗੀਤ ਲਈ ਬੇਤਾਬ ਹਨ। ਬਾਦਸ਼ਾਹ ਆਪਣੇ ਕੰਮ ਤੋਂ ਜ਼ਿਆਦਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ। ਵਿਆਹ ਤੋਂ ਬਾਅਦ ਸਿੰਗਲ ਦਾ ਟੈਗ ਲਗਾ ਕੇ ਘੁੰਮ ਰਹੇ ਬਾਦਸ਼ਾਹ ਨੂੰ ਇੱਕ ਵਾਰ ਫਿਰ ਤੋਂ ਪਿਆਰ ਹੋ ਗਿਆ ਹੈ।
ਹੁਣ ਖ਼ਬਰਾਂ ਆ ਰਹੀਆਂ ਹਨ ਕਿ ਉਹ ਪੰਜਾਬੀ ਐਕਟਰਸ Isha Rekhi ਨੂੰ ਡੇਟ ਕਰ ਰਹੇ ਹਨ। ਇੰਨਾ ਹੀ ਨਹੀਂ ਖ਼ਬਰਾਂ ਹਨ ਕਿ ਬਾਦਸ਼ਾਹ ਲਗਪਗ ਇੱਕ ਸਾਲ ਤੋਂ ਈਸ਼ਾ ਨੂੰ ਡੇਟ ਕਰ ਰਹੇ ਹਨ ਪਰ ਆਪਣੇ ਨਿੱਜੀ ਕਾਰਨਾਂ ਕਰਕੇ ਉਹ ਇਸ ਰਿਸ਼ਤੇ ਨੂੰ ਗੁਪਤ ਰੱਖਣਾ ਚਾਹੁੰਦੇ ਹਨ।

ਜਾਣੋ ਕਿਵੇਂ ਮਿਲੇ ਦੋਵੇਂ :

ਦੱਸ ਦੇਈਏ ਕਿ ਦੋਵਾਂ ਦੀ ਮੁਲਾਕਾਤ ਇੱਕ ਦੋਸਤ ਦੀ ਪਾਰਟੀ ਦੌਰਾਨ ਹੋਈ, ਜਿਸ ਤੋਂ ਬਾਅਦ ਉਹ ਰਿਲੇਸ਼ਨਸ਼ਿਪ ਵਿੱਚ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਲਗਪਗ ਇੱਕ ਸਾਲ ਤੋਂ ਇੱਕ-ਦੂਜੇ ਨੂੰ ਡੇਟ ਕਰ ਰਹੇ ਹਨ।

ਬਾਦਸ਼ਾਹ ਨੇ ਜੈਸਮੀਨ ਨਾਲ ਸਾਲ 2015 ‘ਚ ਵਿਆਹ ਕੀਤਾ ਸੀ। ਦੋਵਾਂ ਨੇ 11 ਜਨਵਰੀ 2017 ਨੂੰ ਆਪਣੀ ਬੇਟੀ ਦਾ ਦੁਨੀਆ ‘ਚ ਸਵਾਗਤ ਕੀਤਾ ਸੀ। ਹਾਲਾਂਕਿ ਸਾਲ 2019 ‘ਚ ਪਤਨੀ ਨਾਲ ਵੱਖ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸੀ।

ਜਾਣੋ ਕੌਣ ਹੈ ਈਸ਼ਾ : ਦੱਸ ਦੇਈਏ ਕਿ ਈਸ਼ਾ ਰਿਖੀ ਇੱਕ ਐਕਟਰਸ ਅਤੇ ਮਾਡਲ ਹੈ। ਪੰਜਾਬੀ ਫਿਲਮਾਂ ‘ਚ ਧਮਾਲ ਮਚਾਉਣ ਤੋਂ ਬਾਅਦ ਹੁਣ ਉਹ ਬਾਲੀਵੁੱਡ ‘ਚ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰ ਰਹੀ ਹੈ। ਉਸਨੇ ਸਾਲ 2018 ਵਿੱਚ ਫਿਲਮ ‘ਨਵਾਬਜ਼ਾਦੇ’ ਨਾਲ ਹਿੰਦੀ ਸਿਨੇਮਾ ਵਿੱਚ ਆਪਣੀ ਸ਼ੁਰੂਆਤ ਕੀਤੀ ਸੀ। ਇੰਨਾ ਹੀ ਨਹੀਂ ਈਸ਼ਾ ਖੂਬਸੂਰਤੀ ਅਤੇ ਬੋਲਡਨੈੱਸ ਦੇ ਮਾਮਲੇ ‘ਚ ਬਾਲੀਵੁੱਡ ਐਕਟਰਸ ਨੂੰ ਸਖ਼ਤ ਟੱਕਰ ਦਿੰਦੀ ਹੈ।

Tags: Badshah GirlfriendBadshah Wifebollywoodentertainment newsisha rikhipro punjab tvpunjabi newsRapper BadshahWho Is Isha Rikhi
Share945Tweet591Share236

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026
Load More

Recent News

‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆ

ਸਤੰਬਰ 19, 2026

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

ਸਤੰਬਰ 19, 2026

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਸਤੰਬਰ 19, 2026

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ : 8% DA ‘ਤੇ ਹੋਇਆ ਸਮਝੌਤਾ, ਦੋ ਕਿਸ਼ਤਾਂ ਵਿੱਚ ਹੋਵੇਗੀ ਅਦਾਇਗੀ

ਸਤੰਬਰ 19, 2026

ਪੰਜਾਬ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਸੰਚਾਲਕ ਗ੍ਰਿਫ਼ਤਾਰ

ਸਤੰਬਰ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.