ਸ਼ੁੱਕਰਵਾਰ, ਸਤੰਬਰ 18, 2026 03:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Sidhu Moosewala murder Case: ਮੂਸੇਵਾਲਾ ਦੀ ਰੈਕੀ ਕਰਨ ਵਾਲਾ ਇੱਕ ਹੋਰ ਗੁਆਂਢੀ ਗ੍ਰਿਫਤਾਰ, ਵੇਖੋ ਕਿਵੇਂ ਚੜਿਆ ਪੁਲਿਸ ਹੱਥੇ , ਕਿੱਥੋਂ ਹੋਈ ਗ੍ਰਿਫਤਾਰੀ?

Sidhu Moosewala murder Case Update: ਮੂਸੇਵਾਲਾ ਕਤਲਕਾਂਡ 'ਚ ਪੁਲਿਸ ਦੇ ਹੱਥ ਇੱਕ ਹੋਰ ਗੁਰਗਾ ਕਾਬੂ ਆਇਆ ਹੈ। ਦੱਸ ਦੇਈਏ ਕਿ ਪੁਲਿਸ ਨੇ ਵਾਂਟੇਡ ਜਗਤਾਰ ਸਿੰਘ (Jagtar Singh) ਨੂੰ ਗ੍ਰਿਫਤਾਰ ਕਰ ਲਿਆ ਹੈ। ਅੰਮ੍ਰਿਤਸਰ ਏਅਰਪੋਰਟ (Amritsar Airport) ਤੋਂ ਗ੍ਰਿਫਤਾਰ ਕੀਤਾ ਹੈ।ਸਿੱਧੂ ਦੇ ਪਿਤਾ ਜੀ ਨੇ ਜਗਤਾਰ ਤੇ ਸ਼ੱਕ ਜਤਾਇਆ ਸੀ।ਦੱਸ ਦੇਈਏ ਕਿ ਵਾਂਟੇਡ ਜਗਤਾਰ ਸਿੰਘ ਦੁਬਈ (Dubai) ਭੱਜਣ ਦੀ ਫਿਰਾਕ 'ਚ ਸੀ।

by Gurjeet Kaur
ਅਕਤੂਬਰ 13, 2022
in ਪੰਜਾਬ
0
ਮੂਸੇਵਾਲਾ ਦੀ ਰੈਕੀ ਕਰਨ ਵਾਲਾ ਇੱਕ ਹੋਰ ਗੁਆਂਢੀ ਗ੍ਰਿਫਤਾਰ, ਵੇਖੋ ਕਿਵੇਂ ਚੜਿਆ ਪੁਲਿਸ ਹੱਥੇ , ਕਿੱਥੋਂ ਹੋਈ ਗ੍ਰਿਫਤਾਰੀ?

ਮੂਸੇਵਾਲਾ ਦੀ ਰੈਕੀ ਕਰਨ ਵਾਲਾ ਇੱਕ ਹੋਰ ਗੁਆਂਢੀ ਗ੍ਰਿਫਤਾਰ, ਵੇਖੋ ਕਿਵੇਂ ਚੜਿਆ ਪੁਲਿਸ ਹੱਥੇ , ਕਿੱਥੋਂ ਹੋਈ ਗ੍ਰਿਫਤਾਰੀ?

Sidhu Moosewala murder Case Update: ਮੂਸੇਵਾਲਾ ਕਤਲਕਾਂਡ ‘ਚ ਪੁਲਿਸ ਦੇ ਹੱਥ ਇੱਕ ਹੋਰ ਗੁਰਗਾ ਕਾਬੂ ਆਇਆ ਹੈ। ਦੱਸ ਦੇਈਏ ਕਿ ਪੁਲਿਸ ਨੇ ਵਾਂਟੇਡ ਜਗਤਾਰ ਸਿੰਘ (Jagtar Singh) ਨੂੰ ਗ੍ਰਿਫਤਾਰ ਕਰ ਲਿਆ ਹੈ। ਅੰਮ੍ਰਿਤਸਰ ਏਅਰਪੋਰਟ (Amritsar Airport) ਤੋਂ ਗ੍ਰਿਫਤਾਰ ਕੀਤਾ ਹੈ।ਸਿੱਧੂ ਦੇ ਪਿਤਾ ਜੀ ਨੇ ਜਗਤਾਰ ਤੇ ਸ਼ੱਕ ਜਤਾਇਆ ਸੀ।ਦੱਸ ਦੇਈਏ ਕਿ ਵਾਂਟੇਡ ਜਗਤਾਰ ਸਿੰਘ ਦੁਬਈ (Dubai) ਭੱਜਣ ਦੀ ਫਿਰਾਕ ‘ਚ ਸੀ। ਹਾਸਲ ਜਾਣਕਾਰੀ ਮੁਾਤਬਕ ਜਗਤਾਰ ਸਿੰਘ ਦੇਸ਼ ਛੱਡ ਕੇ ਦੁਬਈ ਭੱਜਣ ਦੀ ਫਿਰਾਕ ‘ਚ ਸੀ। ਦੱਸ ਦਈਏ ਕਿ ਜਗਤਾਰ ਸਿੰਘ ਅਤੇ ਉਸ ਦੇ ਭਰਾ ‘ਤੇ ਸਿੱਧੂ ਦੇ ਪਿਤਾ ਬਲਕੌਰ ਸਿੰਘ (Balkaur Singh) ਨੇ ਸ਼ੱਕ ਜਤਾਇਆ ਗਿਆ ਸੀ। ਗ੍ਰਿਫ਼ਤਾਰ ਵਿਅਕਤੀ ਮੂਸਾ ਪਿੰਡ ਦਾ ਹੀ ਰਹਿਣ ਵਾਲਾ ਹੈ ਅਤੇ ਫਰਾਰ ਚਲ ਰਿਹਾ ਸੀ। ਜਿਸ ਕਰਕੇ ਪੁਲਿਸ ਨੇ ਇਨ੍ਹਾਂ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਸੀ।

ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲੇ ਜਗਤਾਰ ਸਿੰਘ ਨੂੰ ਇਮੀਗ੍ਰੇਸ਼ਨ ਨੇ ਉਸ ਨੂੰ ਰੋਕ ਕੇ ਪੁਲਿਸ ਹਵਾਲੇ ਕਰ ਦਿੱਤਾ। ਜਗਤਾਰ ਸਿੰਘ ਸਿੱਧੂ ਮੂਸੇਵਾਲਾ ਦੇ ਪਿੰਡ ‘ਮੂਸੇ ਵਾਲਾ’ ਦਾ ਵਸਨੀਕ ਹੈ ਅਤੇ ਉਸ ਦਾ ਘਰ ਮੂਸੇਵਾਲਾ ਦੇ ਘਰ ਦੇ ਬਿਲਕੁਲ ਨੇੜੇ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਜਗਤਾਰ ਸਿੰਘ ਅਤੇ ਉਸ ਦੇ ਭਰਾ ਅਵਤਾਰ ਸਿੰਘ ’ਤੇ ਆਪਣੇ ਬੇਟੇ ਸਿੱਧੂ ਦੀ ਰੇਕੀ ਕਰਨ ਦੇ ਦੋਸ਼ ਲਾਏ ਸੀ। ਇਸ ਤੋਂ ਬਾਅਦ ਪੁਲਿਸ ਨੇ ਦੋਵੇਂ ਭਰਾਵਾਂ ਨੂੰ ਮਾਮਲੇ ‘ਚ ਨਾਮਜ਼ਦ ਕੀਤਾ ਸੀ। ਜਗਤਾਰ ਸਿੰਘ ਖ਼ਿਲਾਫ਼ 120ਬੀ ਤਹਿਤ ਕੇਸ ਦਰਜ ਹੈ।

ਹੁਣ ਜਗਤਾਰ ਨੂੰ ਮਾਨਸਾ ਪੁਲfਸ ਦੇ ਹਵਾਲੇ ਕਰ ਦਿੱਤਾ ਹੈ, ਜਦਕਿ ਉਸਦਾ ਭਰਾ ਅਵਤਾਰ ਅਜੇ ਫਰਾਰ ਹੈ। ਮਾਨਸਾ ਪੁਲfਸ ਹੁਣ ਜਗਤਾਰ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਜਗਤਾਰ ਸਿੰਘ ਤੇ ਅਵਤਾਰ ਸਿੰਘ ਦਾ ਘਰ ਸਿੱਧੂ ਮੂਸੇਵਾਲਾ ਦੇ ਘਰ ਦੇ ਬਿਲਕੁਲ ਸਾਹਮਣੇ ਸੀ। ਮੂਸੇਵਾਲਾ ਦੇ ਪਿਤਾ ਨੇ ਇਨ੍ਹਾਂ ਦੋਵਾਂ ਭਰਾਵਾਂ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਨੇ ਆਪਣੇ ਘਰ ਦੇ ਸੀਸੀਟੀਵੀ ਕੈਮਰਿਆਂ ਰਾਹੀਂ ਸਿੱਧੂ ‘ਤੇ ਨਜ਼ਰ ਰੱਖੀ ਅਤੇ ਕਾਤਲਾਂ ਨੂੰ ਉਸ ਦੀ ਸੂਚਨਾ ਦਿੱਤੀ।

Tags: arresstedjagtar singhjagtar singh wantedlatest newspro punjab tvsidhu moosewalasidhu moosewala murder case
Share290Tweet182Share73

Related Posts

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026
Load More

Recent News

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.