ਬੁੱਧਵਾਰ, ਅਗਸਤ 19, 2026 10:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

SYL Water Issue: ਹਰਿਆਣਾ ਨਾਲ SYL ‘ਤੇ ਮੀਟਿੰਗ ਤੋਂ ਪਹਿਲਾਂ ਹਰਪਾਲ ਚੀਮਾ ਦਾ ਵੱਡਾ ਬਿਆਨ, ‘ਪਾਣੀ ਦੀ ਇੱਕ ਬੁੰਦ ਵੀ ਨਹੀਂ ਜਾਣ ਦੇਵਾਂਗੇ’

ਹਰਿਆਣਾ ਅਤੇ ਪੰਜਾਬ 'ਚ ਲੰਬੇ ਸਮੇਂ ਤੋਂ SYL ਦੇ ਪਾਣੀ ਦਾ ਮੁੱਦਾ ਅਹਿਮ ਮੁੱਦਾ ਰਿਹਾ ਹੈ। ਜਿਸ ਨੂੰ ਲੈ ਕੇ ਪਹਿਲੀ ਵਾਰ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਅਤੇ ਪੰਜਾਬ ਸੀਐਮ ਭਗਵੰਤ ਮਾਨ ਮੀਟਿੰਗ ਕਰਨਗੇ। ਇਸ ਮੀਟਿੰਗ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ ਮਚੀ ਹੋਈ ਹੈ। ਹੁਣ ਮੁੱਦੇ ‘ਤੇ ਵੀਰਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਵੱਡਾ ਬਿਆਨ ਦਿੱਤਾ ਹੈ

by Bharat Thapa
ਅਕਤੂਬਰ 13, 2022
in Featured, Featured News, ਪੰਜਾਬ
0

Harpal Cheema: ਹਰਿਆਣਾ ਅਤੇ ਪੰਜਾਬ ‘ਚ ਲੰਬੇ ਸਮੇਂ ਤੋਂ SYL ਦੇ ਪਾਣੀ ਦਾ ਮੁੱਦਾ ਅਹਿਮ ਮੁੱਦਾ ਰਿਹਾ ਹੈ। ਜਿਸ ਨੂੰ ਲੈ ਕੇ ਪਹਿਲੀ ਵਾਰ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਅਤੇ ਪੰਜਾਬ ਸੀਐਮ ਭਗਵੰਤ ਮਾਨ ਮੀਟਿੰਗ ਕਰਨਗੇ। ਇਸ ਮੀਟਿੰਗ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ ਮਚੀ ਹੋਈ ਹੈ। ਹੁਣ ਮੁੱਦੇ ‘ਤੇ ਵੀਰਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਲਈ ਸੂਬਾ ਸਰਕਾਰ ਵਚਨਵੱਧ ਹੈ। ਇਸ ਲਈ ਪੰਜਾਬ ਦੇ ਪਾਣੀ ਦੀ ਇੱਕ ਵੀ ਬੁੰਦ ਹਰਿਆਣਾ ਨੂੰ ਨਹੀਂ ਦਿੱਤੀ ਜਾਵੇਗੀ।

ਹਰਪਾਲ ਚੀਮਾ ਨੇ ਕਿਹਾ ਕਿ ਇਸ ਦੇ ਲਈ ਸਰਕਾਰ ਨੂੰ ਕੋਈ ਵੀ ਕੁਰਬਾਨੀ ਦੇਣੀ ਪਵੇ ਅਸੀਂ ਤਿਆਰ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਪੱਖ ਮਜ਼ਬੂਤੀ ਨਾਲ ਚੁੱਕਿਆ ਜਾਵੇਗਾ। ਦੱਸ ਦਈਏ ਕਿ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮੁੱਦੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ 14 ਸਤੰਬਰ ਨੂੰ ਪੰਜਾਬ ਦੇ ਆਪਣੇ ਹਮਰੁਤਬਾ ਭਗਵੰਤ ਮਾਨ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕਰਵਾਈ ਜਾ ਰਹੀ ਹੈ। ਮੀਟਿੰਗ ਵਿੱਚ ਕੇਂਦਰ ਸਰਕਾਰ ਦਾ ਕੋਈ ਪ੍ਰਤੀਨਿਧੀ ਸ਼ਾਮਲ ਨਹੀਂ ਹੋਵੇਗਾ।

ਕਿਉਂ ਹੋ ਰਹੀ ਇਹ ਮੀਟਿੰਗ?

ਇਹ ਮੀਟਿੰਗ ਸੁਪਰੀਮ ਕੋਰਟ ਦੇ ਹੁਕਮਾਂ ਕਾਰਨ ਹੋ ਰਹੀ ਹੈ। ਅਦਾਲਤ ਨੇ ਪਿਛਲੇ ਮਹੀਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲਣ ਲਈ ਕਿਹਾ ਸੀ। ਅਦਾਲਤ ਨੇ ਕਿਹਾ ਸੀ ਕਿ ਇਸ ਮੀਟਿੰਗ ‘ਚ ਦੋਵਾਂ ਆਗੂਆਂ ਨੂੰ ਐਸਵਾਈਐਲ ਮੁੱਦੇ ਨੂੰ ਸੁਲਝਾਉਣ ਦਾ ਰਸਤਾ ਲੱਭਣਾ ਚਾਹੀਦਾ ਹੈ।

Tags: 'big statementharpal cheemaharyanameeting on SYLpropunjabtv
Share206Tweet129Share52

Related Posts

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026
Load More

Recent News

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.