ਬੁੱਧਵਾਰ, ਜਨਵਰੀ 28, 2026 05:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ‘ਚ 20 ਅਕਤੂਬਰ ਤੋਂ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ, ਜਾਣੋ ਤੁਸੀਂ ਕਿਵੇਂ ਲੈ ਸਕਦੇ ਨਿਲਾਮੀ ‘ਚ ਹਿੱਸਾ

ਬਠਿੰਡਾ ਵਿਕਾਸ ਅਥਾਰਟੀ (ਬੀਡੀਏ) ਵੱਲੋਂ 20 ਤੋਂ 31 ਅਕਤੂਬਰ, 2022 ਤੱਕ ਬਠਿੰਡਾ ਅਤੇ ਅਬੋਹਰ ਵਿੱਚ ਸਥਿਤ ਪ੍ਰਮੁੱਖ ਸ਼ਹਿਰੀ ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਠਿੰਡਾ ਵਿਕਾਸ ਅਥਾਰਟੀ ਵੱਲੋਂ 26 ਰਿਹਾਇਸ਼ੀ ਪਲਾਟਾਂ

by Bharat Thapa
ਅਕਤੂਬਰ 13, 2022
in Featured, Featured News, ਪੰਜਾਬ
0

ਚੰਡੀਗੜ੍ਹ: ਬਠਿੰਡਾ ਵਿਕਾਸ ਅਥਾਰਟੀ (ਬੀਡੀਏ) ਵੱਲੋਂ 20 ਤੋਂ 31 ਅਕਤੂਬਰ, 2022 ਤੱਕ ਬਠਿੰਡਾ ਅਤੇ ਅਬੋਹਰ ਵਿੱਚ ਸਥਿਤ ਪ੍ਰਮੁੱਖ ਸ਼ਹਿਰੀ ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਠਿੰਡਾ ਵਿਕਾਸ ਅਥਾਰਟੀ ਵੱਲੋਂ 26 ਰਿਹਾਇਸ਼ੀ ਪਲਾਟਾਂ, 24 ਐਸ.ਸੀ.ਓ. ਸਾਈਟਾਂ, ਨਿਰਵਾਣਾ ਅਸਟੇਟ ਬਠਿੰਡਾ ਵਿਖੇ 5.72 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਇਕ ਸਕੂਲ ਸਾਈਟ ਅਤੇ ਅਰਬਨ ਅਸਟੇਟ, ਫੇਜ਼-2, ਬਠਿੰਡਾ ਵਿਖੇ 19.40 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਇੱਕ ਮਲਟੀਪਲੈਕਸ ਸਾਈਟ ਦੀ ਈ-ਨਿਲਾਮੀ ਕੀਤੀ ਜਾਵੇਗੀ।

ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਜਾਇਦਾਦਾਂ ਦਾ ਕਬਜ਼ਾ ਸਫ਼ਲ ਬੋਲੀਕਾਰਾਂ ਨੂੰ ਬੋਲੀ ਦੀ ਕੁੱਲ ਕੀਮਤ ਦਾ 25 ਫ਼ੀਸਦ ਦਾ ਭੁਗਤਾਨ ਕਰਨ ‘ਤੇ ਸੌਂਪਿਆ ਜਾਵੇਗਾ। ਬਕਾਇਆ ਰਾਸ਼ੀ 9.5 ਫ਼ੀਸਦ ਸਾਲਾਨਾ ਵਿਆਜ ਦਰ ‘ਤੇ ਕਿਸ਼ਤਾਂ ਵਿੱਚ ਭੁਗਤਾਨ ਕਰਨੀ ਪਵੇਗੀ। ਇਨ੍ਹਾਂ ਜਾਇਦਾਦਾਂ ਦੇ ਵੇਰਵਿਆਂ ਤੋਂ ਇਲਾਵਾ ਨਿਯਮ ਤੇ ਸ਼ਰਤਾਂ ਪੋਰਟਲ www.puda.e-auctions.in ਉਤੇ ਉਪਲਬਧ ਹਨ।

ਉਨ੍ਹਾਂ ਦੱਸਿਆ ਕਿ ਈ-ਨਿਲਾਮੀ ਵਿੱਚ ਹਿੱਸਾ ਲੈਣ ਲਈ ਇੱਛੁਕ ਬੋਲੀਕਾਰਾਂ ਨੂੰ ਨਿਲਾਮੀ ਪੋਰਟਲ ‘ਤੇ ਸਾਈਨ-ਅਪ ਕਰਕੇ ਉਪਭੋਗਤਾ ਆਈ.ਡੀ. ਅਤੇ ਪਾਸਵਰਡ ਪ੍ਰਾਪਤ ਕਰਨਾ ਹੋਵੇਗਾ। ਇਸ ਉਪਰੰਤ ਬੋਲੀਕਾਰਾਂ ਨੂੰ ਨੈੱਟ ਬੈਂਕਿੰਗ/ਡੈਬਿਟ ਕਾਰਡ/ਕ੍ਰੈਡਿਟ ਕਾਰਡ/ ਆਰ.ਟੀ.ਜੀ.ਐਸ./ਐਨ.ਈ.ਐਫ.ਟੀ. ਰਾਹੀਂ ਰਿਫੰਡੇਬਲ/ਅਡਜਸਟੇਬਲ ਯੋਗਤਾ ਫੀਸ ਜਮ੍ਹਾਂ ਕਰਵਾਉਣੀ ਪਵੇਗੀ।

Tags: E-auctionOctober 20prime propertiespropunjabtvpunjab
Share206Tweet129Share52

Related Posts

ਹਿਮਾਚਲ ਵਿੱਚ 535 ਸੜਕਾਂ ਬੰਦ, ਉੱਤਰਾਖੰਡ ਵਿੱਚ ਸੈਂਕੜੇ ਵਾਹਨ ਫਸੇ, ਸ਼੍ਰੀਨਗਰ ਵਿੱਚ ਉਡਾਣਾਂ ਰੱਦ

ਜਨਵਰੀ 27, 2026

ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਕਰਨਗੇ ਪੰਜਾਬ ਦਾ ਦੌਰਾ

ਜਨਵਰੀ 27, 2026

ਆਸਟ੍ਰੇਲੀਆ ਤੋਂ ਬਾਅਦ ਹੁਣ ਇਹ ਦੇਸ਼ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗਾਉਣ ਜਾ ਰਿਹਾ ਹੈ ਪਾਬੰਦੀ

ਜਨਵਰੀ 27, 2026

12ਵੀਂ ਜਮਾਤ ਦੇ ਇੱਕ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੋਈ ਮੌਤ

ਜਨਵਰੀ 27, 2026

ਪੰਜਾਬ ਵਿੱਚ ਮੌਸਮ ਫਿਰ ਬਦਲਿਆ, ਕਈ ਥਾਵਾਂ ‘ਤੇ ਤੇਜ਼ ਬਾਰਿਸ਼ ਅਤੇ ਤੇਜ਼ ਹਵਾਵਾਂ ਸ਼ੁਰੂ

ਜਨਵਰੀ 27, 2026

ਸੀਜੀਸੀ ਯੂਨੀਵਰਸਿਟੀ ਮੋਹਾਲੀ ‘ਚ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ

ਜਨਵਰੀ 26, 2026
Load More

Recent News

ਹਿਮਾਚਲ ਵਿੱਚ 535 ਸੜਕਾਂ ਬੰਦ, ਉੱਤਰਾਖੰਡ ਵਿੱਚ ਸੈਂਕੜੇ ਵਾਹਨ ਫਸੇ, ਸ਼੍ਰੀਨਗਰ ਵਿੱਚ ਉਡਾਣਾਂ ਰੱਦ

ਜਨਵਰੀ 27, 2026

ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਕਰਨਗੇ ਪੰਜਾਬ ਦਾ ਦੌਰਾ

ਜਨਵਰੀ 27, 2026

ਆਸਟ੍ਰੇਲੀਆ ਤੋਂ ਬਾਅਦ ਹੁਣ ਇਹ ਦੇਸ਼ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗਾਉਣ ਜਾ ਰਿਹਾ ਹੈ ਪਾਬੰਦੀ

ਜਨਵਰੀ 27, 2026

12ਵੀਂ ਜਮਾਤ ਦੇ ਇੱਕ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੋਈ ਮੌਤ

ਜਨਵਰੀ 27, 2026

ਪੰਜਾਬ ਵਿੱਚ ਮੌਸਮ ਫਿਰ ਬਦਲਿਆ, ਕਈ ਥਾਵਾਂ ‘ਤੇ ਤੇਜ਼ ਬਾਰਿਸ਼ ਅਤੇ ਤੇਜ਼ ਹਵਾਵਾਂ ਸ਼ੁਰੂ

ਜਨਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.