ਵੀਰਵਾਰ, ਜੁਲਾਈ 10, 2025 02:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਾਂਗਰਸੀ ਲੋਕ ਸਭਾ ਮੈਂਬਰਾਂ ਨੇ ਕਿਉਂ ਲਾਇਆ ਪਾਰਲੀਮੈਂਟ ਅੰਦਰ ਧਰਨਾ?

by propunjabtv
ਜੁਲਾਈ 28, 2021
in ਦੇਸ਼, ਪੰਜਾਬ, ਰਾਜਨੀਤੀ
0

ਅੰਮ੍ਰਿਤਸਰ 27 ਜੁਲਾਈ,2021: ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਨੇ ਅੱਜ ਲੋਕ ਸਭਾ ਦਾ ਸੈਸ਼ਨ ਖ਼ਤਮ ਹੋਣ ਤੋਂ ਬਾਅਦ ਲੋਕ ਸਭਾ ਵਿੱਚ ਕਿਸਾਨਾਂ ਦੇ ਹੱਕ ਵਿੱਚ ਧਰਨੇ ਤੇ ਬੈਠੇ। ਇਨ੍ਹਾਂ ਦੀ ਮੰਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਸੈਸ਼ਨ ਦੌਰਾਨ ਇਸ ਉੱਤੇ ਖੁੱਲ੍ਹੀ ਬਹਿਸ ਕੀਤੀ ਜਾਵੇ ।

ਉਨ੍ਹਾਂ ਅੱਗੇ ਮੰਗ ਕੀਤੀ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਕਾਨੂੰਨ ਬਣਾ ਕੇ ਲਾਗੂ ਕੀਤਾ ਜਾਵੇ। ਉਨ੍ਹਾਂ  ਅੱਗੇ ਕਿਹਾ ਕਿ ਲੋਕ ਸਭਾ ਵਿੱਚ ਧਰਨਾ ਲਗਾਉਣ ਦਾ ਮੰਤਵ ਸਰਕਾਰ ਦੇ ਕੰਨਾਂ ਵਿਚ ਆਪਣੀ ਆਵਾਜ਼ ਪਾਉਣਾ ਹੈ ਜੋ ਕਿ ਲੰਬੇ ਸਮੇਂ ਤੋਂ ਗੁੰਗੀ-ਬੋਲੀ ਹੋਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ ਰਾਹੁਲ ਗਾਂਧੀ ਵੱਲੋਂ ਕਾਂਗਰਸ ਭਵਨ ਤੋਂ ਲੈ ਕੇ ਸੰਸਦ ਭਵਨ  ਤੱਕ ਖੇਤੀ ਕਾਨੂੰਨਾਂ ਨੂੰ ਲੈ ਕੇ ਟਰੈਕਟਰ ਰੋਸ ਮਾਰਚ ਕੱਢਿਆ ਗਿਆ ਸੀ। ਜਿਸ ਵਿੱਚ  ਉੱਘੇ ਕਾਂਗਰਸੀ ਨੇਤਾ ਸ਼ਾਮਲ ਹੋਏ ਸਨ।

Tags: congressLok Sabhamembersparliamentstaged a dharna
Share199Tweet124Share50

Related Posts

ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ MP ਸਤਨਾਮ ਸੰਧੂ ਨਾਲ ਕੀਤੀ ਮੁਲਾਕਾਤ

ਜੁਲਾਈ 10, 2025

ਬੋਰੀ ‘ਚ ਬੰਨ ਕੇ ਸੁੱਟੀ ਲਾਸ਼ ਮਾਮਲੇ ‘ਚ ਆਈ ਵੱਡੀ ਅਪਡੇਟ, ਕੌਣ ਹੈ ਮ੍ਰਿਤਕ ਕੁੜੀ!

ਜੁਲਾਈ 10, 2025
earthquake

Earthquake: ਇਸ ਵੱਡੇ ਸ਼ਹਿਰ ਆਇਆ ਭੁਚਾਲ, 10 ਸੈਕੰਡ ਤੱਕ ਮਹਿਸੂਸ ਕੀਤੇ ਗਏ ਝਟਕੇ

ਜੁਲਾਈ 10, 2025

ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਨਵਾਂ ਹੁਕਮ! ਅਧਿਆਪਕਾਂ ਲਈ ਜਰੂਰੀ ਹੋਵੇਗਾ ਇਹ ਕੰਮ

ਜੁਲਾਈ 9, 2025

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਰਾਜਸਥਾਨ ਦੇ ਚੁਰੂ ‘ਚ ਫਿਰ ਹੋਇਆ ਪਲੇਨ ਕਰੈਸ਼, ਲੋਕਾਂ ‘ਚ ਮਚਿਆ ਹੜਕੰਪ

ਜੁਲਾਈ 9, 2025
Load More

Recent News

Digital UPI Pay: ਹੁਣ ਬਿਨ੍ਹਾਂ ਫ਼ੋਨ ਇਸ ਤਰਾਂ ਸਮਾਰਟ ਵਾਚ ਤੋਂ ਵੀ ਕਰ ਸਕੋਗੇ UPI ਭੁਗਤਾਨ

ਜੁਲਾਈ 10, 2025

ਹਿਸਾਰ ਦੇ ਨਿੱਜੀ ਸਕੂਲ ‘ਚ ਦੋ ਵਿਦਿਆਰਥੀਆਂ ਨੇ ਪ੍ਰਿੰਸੀਪਲ ਦਾ ਕੀਤਾ ਕਤਲ

ਜੁਲਾਈ 10, 2025

ਇਰਾਨ ਨੇ ਟਰੰਪ ਨੂੰ ਦਿੱਤੀ ਧਮਕੀ, ਆਪਣੇ ਲਗਜ਼ਰੀ ਘਰ ‘ਚ ਧੁੱਪ ਨਹੀਂ ਸੇਕ ਸਕਦੇ ਟਰੰਪ

ਜੁਲਾਈ 10, 2025

Health Tips: ਬਰਸਾਤ ਦੇ ਮੌਸਮ ‘ਚ ਵਾਰ-ਵਾਰ ਹੋ ਜਾਂਦਾ ਹੈ ਵਾਇਰਲ ਜੁਖਾਮ ਬੁਖ਼ਾਰ, ਇੰਝ ਕਰੋ ਠੀਕ!

ਜੁਲਾਈ 10, 2025

ਸ਼ੁਭਮਨ ਗਿੱਲ ਨੇ ਗਵਾਇਆ ਮੌਕਾ, ਤੋੜਿਆ ਜਾ ਸਕਦਾ ਸੀ 21 ਸਾਲ ਪੁਰਾਣਾ ਰਿਕਾਰਡ

ਜੁਲਾਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.