ਐਤਵਾਰ, ਮਈ 24, 2026 05:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੇਂਦਰੀ ਜੇਲ੍ਹ ‘ਚ ਬੰਦ ਨਵਜੋਤ ਸਿੱਧੂ ਨੇ ਇਸ ਤਰ੍ਹਾਂ ਘਟਾਇਆ 30 ਕਿਲੋ ਭਾਰ

ਰੋਡ ਰੇਜ਼ ਮਾਮਲੇ ਸਬੰਧੀ ਕੇਂਦਰੀ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਤੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਰੋਜ਼ਾਨਾ 15 ਕਿਲੋਮੀਟਰ ਦੀ ਸੈਰ ਕਰ ਰਹੇ ਹਨ। ਉਨ੍ਹਾਂ ਨੇ ਕਰੀਬ 30 ਕਿਲੋ ਤਕ ਭਾਰ ਘਟਾ ਲਿਆ ਹੈ। ਸਿਹਤ ਪੱਖੋਂ ਤੰਦਰੁਸਤ ਰਹਿਣ ਲਈ ਸਿੱਧੂ ਜਿੱਥੇ ਰੋਜ਼ਾਨਾ ਸੈਰ ਤੇ ਕਸਰਤ ਕਰ ਰਹੇ ਹਨ, ਉਥੇ ਮਾਨਸਿਕ ਤੌਰ ’ਤੇ ਫਿੱਟ ਰਹਿਣ ਲਈ ਕਾਫੀ ਸਮਾਂ ਭਗਤੀ ਵੀ ਕਰਦੇ ਹਨ

by Bharat Thapa
ਅਕਤੂਬਰ 15, 2022
in ਪੰਜਾਬ
0

ਪਟਿਆਲਾ : ਰੋਡ ਰੇਜ਼ ਮਾਮਲੇ ਸਬੰਧੀ ਕੇਂਦਰੀ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਤੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਰੋਜ਼ਾਨਾ 15 ਕਿਲੋਮੀਟਰ ਦੀ ਸੈਰ ਕਰ ਰਹੇ ਹਨ। ਉਨ੍ਹਾਂ ਨੇ ਕਰੀਬ 30 ਕਿਲੋ ਤਕ ਭਾਰ ਘਟਾ ਲਿਆ ਹੈ। ਸਿਹਤ ਪੱਖੋਂ ਤੰਦਰੁਸਤ ਰਹਿਣ ਲਈ ਸਿੱਧੂ ਜਿੱਥੇ ਰੋਜ਼ਾਨਾ ਸੈਰ ਤੇ ਕਸਰਤ ਕਰ ਰਹੇ ਹਨ, ਉਥੇ ਮਾਨਸਿਕ ਤੌਰ ’ਤੇ ਫਿੱਟ ਰਹਿਣ ਲਈ ਕਾਫੀ ਸਮਾਂ ਭਗਤੀ ਵੀ ਕਰਦੇ ਹਨ।

ਜੇਲ੍ਹ ਵਿਚ ਰਹਿੰਦਿਆਂ ਜੋਡ਼ਾਂ ਦੇ ਦਰਦ ਤੇ ਉੱਠਣ ਬੈਠਣ ਵਿਚ ਤਕਲੀਫ਼ ਹੋਣ ’ਤੇ ਸਿੱਧੂ ਨੇ ਬੀਤੇ ਮਹੀਨੇ ਡਾਕਟਰੀ ਜਾਂਚ ਕਰਵਾਈ ਸੀ। ਡਾਕਟਰਾਂ ਨੇ ਉਨ੍ਹਾਂ ਨੂੰ ਭਾਰ ਘਟਾਉਣ ਤੇ ਕਸਰਤ ਕਰਨ ਦੀ ਸਲਾਹ ਦਿੱਤੀ ਸੀ। ਇਸ ’ਤੇ ਅਮਲ ਕਰਦਿਆਂ ਉਨ੍ਹਾਂ ਨੇ ਸੈਰ ਤੇ ਕਸਰਤ ਨੂੰ ਰੁਟੀਨ ਵਿਚ ਸ਼ਾਮਲ ਕਰ ਲਿਆ ਹੈ ਅਤੇ ਹੁਣ ਸਿਹਤ ਵਿਚ ਪਹਿਲਾਂ ਨਾਲੋਂ ਕਾਫ਼ੀ ਸੁਧਾਰ ਹੈ।

ਸ਼ੁੱਕਰਵਾਰ ਨੂੰ ਉਨ੍ਹਾਂ ਨਾਲ ਜੇਲ੍ਹ ਵਿਚ ਸਾਬਕਾ ਵਿਧਾਇਕ ਪਿਰਮਲ ਸਿੰਘ ਖ਼ਾਲਸਾ, ਨਾਜਰ ਸਿੰਘ ਮਾਨਸ਼ਾਹੀਆ ਤੇ ਕਾਕਾ ਲੋਹਗਡ਼੍ਹ ਨੇ ਮੁਲਾਕਾਤ ਕੀਤੀ। ਕਰੀਬ ਅੱਧਾ ਘੰਟਾ ਹੋਈ ਮੁਲਾਕਾਤ ਬਾਰੇ ਸਾਬਕਾ ਵਿਧਾਇਕ ਖ਼ਾਲਸਾ ਨੇ ਦੱਸਿਆ ਕਿ ਸਿੱਧੂ ਸਿਹਤ ਪੱਖੋਂ ਤੰਦਰੁਸਤ ਹਨ। ਉਹ ਪੰਜਾਬ ਲਈ ਚਿੰਤਤ ਹਨ ਤੇ ਮੁਡ਼ ਤੋਂ ਸੂਬੇ ਦੀ ਸੇਵਾ ਲਈ ਸਰੀਰਕ ਤੇ ਮਾਨਸਿਕ ਪੱਖੋਂ ਖ਼ੁਦ ਨੂੰ ਤਿਆਰ ਕਰਨ ਲਈ ਕਸਰਤ ਕਰ ਰਹੇ ਹਨ ਤੇ ਰੱਬ ਦੀ ਭਗਤੀ ਕਰ ਰਹੇ ਹਨ। ਸਿੱਧੂ ਨੇ ਲੋਕ ਦੀ ਆਵਾਜ਼ ਬਨਣ ਲਈ ਅਤੇ ਲਾਮਬੰਦ ਰਹਿਣ ਲਈ ਪ੍ਰੇਰਿਤ ਕੀਤਾ ਹੈ।

Tags: central jaillost 30 kg weightnavjot sidhupropunjabtv
Share329Tweet206Share82

Related Posts

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ED ਦੀ ਪੰਜਾਬ ‘ਚ ਵੱਡੀ ਕਾਰਵਾਈ : ਬਿਲਡਰ ਅਜੈ ਸਹਿਗਲ ਸਮੇਤ ਕਈ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ

ਮਈ 23, 2026

ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ

ਮਈ 23, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 23, 2026
Load More

Recent News

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026

ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.