ਮੰਗਲਵਾਰ, ਜੂਨ 23, 2026 02:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਾਹਰੋਂ ਆ ਕੇ ਨਸ਼ਾ ਵੇਚਣ ਵਾਲਿਆਂ ਨੂੰ ਪਿੰਡ ਵਾਸੀਆਂ ਨੇ ਕੀਤਾ ਕਾਬੂ

ਸ੍ਰੀ ਆਨੰਦਪੁਰ ਸਾਹਿਬ ਦੀ ਪੁਲਿਸ ਨੇ ਅੱਜ ਨਜ਼ਦੀਕੀ ਪਿੰਡ ਵਿੱਚ ਬਾਹਰੋਂ ਆਏ ਨੌਜਵਾਨਾਂ ਨੂੰ ਪਿੰਡ ਵਿੱਚ ਜਾ ਕੇ ਨਸ਼ੀਲਾ ਪਦਾਰਥ ਪੀਣ ਵਾਲੇ ਵਿਅਕਤੀਆਂ ਨੂੰ ਪਿੰਡ ਦੇ ਮੋਹਤਵਾਰਾਂ ਵੱਲੋਂ ਇਤਲਾਹ ਦੇਣ ਤੇ ਕਾਬੂ ਕੀਤਾ ਹੈ। ਪਿੰਡ ਵਾਸੀਆਂ ਵੱਲੋਂ ਕਾਬੂ ਕੀਤੇ ਹੋਏ ਨੌਜਵਾਨਾਂ ਦੀ ਸਭ ਤੋਂ ਪਹਿਲਾਂ ਵੀਡੀਓ ਬਣਾਈ ਗਈ ਜੋ ਕਿ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ।

by Bharat Thapa
ਅਕਤੂਬਰ 15, 2022
in ਪੰਜਾਬ
0

ਸ੍ਰੀ ਆਨੰਦਪੁਰ ਸਾਹਿਬ ਦੀ ਪੁਲਿਸ ਨੇ ਅੱਜ ਨਜ਼ਦੀਕੀ ਪਿੰਡ ਵਿੱਚ ਬਾਹਰੋਂ ਆਏ ਨੌਜਵਾਨਾਂ ਨੂੰ ਪਿੰਡ ਵਿੱਚ ਜਾ ਕੇ ਨਸ਼ੀਲਾ ਪਦਾਰਥ ਪੀਣ ਵਾਲੇ ਵਿਅਕਤੀਆਂ ਨੂੰ ਪਿੰਡ ਦੇ ਮੋਹਤਵਾਰਾਂ ਵੱਲੋਂ ਇਤਲਾਹ ਦੇਣ ਤੇ ਕਾਬੂ ਕੀਤਾ ਹੈ। ਪਿੰਡ ਵਾਸੀਆਂ ਵੱਲੋਂ ਕਾਬੂ ਕੀਤੇ ਹੋਏ ਨੌਜਵਾਨਾਂ ਦੀ ਸਭ ਤੋਂ ਪਹਿਲਾਂ ਵੀਡੀਓ ਬਣਾਈ ਗਈ ਜੋ ਕਿ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ।

ਜਾਣਕਾਰੀ ਮੁਤਾਬਕ ਸ੍ਰੀ ਆਨੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਵਿਚ ਇਕ ਨੌਜਵਾਨ ਨੂੰ ਪਿੰਡ ਵਾਸੀਆਂ ਨੇ ਕਾਬੂ ਕੀਤਾ। ਜਿਸ ਕੋਲੋਂ ਦੋ ਖਾਲੀ ਸਰਿੰਜਾਂ ਬਰਾਮਦ ਹੋਈਆਂ। ਜਿਸ ‘ਚੋਂ ਇਕ ਸਰਿੰਜ ਵਿਚ ਨਸ਼ੀਲਾ ਪਦਾਰਥ ਹੋਣ ਦਾ ਖ਼ਦਸ਼ਾ ਪ੍ਰਾਪਤ ਹੋਇਆ। ਜਿਸ ਕਾਰਨ ਪਿੰਡ ਵਾਸੀਆਂ ਨੇ ਇਸ ਨੌਜਵਾਨ ਨੂੰ ਪਕੜ ਕੇ ਪੁਲਿਸ ਨੂੰ ਮੌਕੇ ‘ਤੇ ਬੁਲਾਇਆ ਤੇ ਗ੍ਰਿਫਤਾਰ ਕਰਵਾਇਆ। ਥਾਣਾ ਸ੍ਰੀ ਆਨੰਦਪੁਰ ਸਾਹਿਬ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਹੋਰ ਨੌਜਵਾਨਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਜਿਸ ‘ਤੇ ਵੱਖ ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਗਿਆ ਹੈ।

Tags: drug sellersOutsidepropunjabtvThe villagers
Share204Tweet127Share51

Related Posts

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 22, 2026

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਰਾਹੀਂ ਨਵੀਂ ਜ਼ਿੰਦਗੀ ਦੇ ਰਹੀ ਹੈ

ਜੂਨ 22, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਜੂਨ 22, 2026

ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਜੂਨ 22, 2026

ਵਿਜੀਲੈਂਸ ਦਾ ਵੱਡਾ ਐਕਸ਼ਨ : ਸਬ ਇੰਸਪੈਕਟਰ ਰਿਸ਼ਵਤ ਲੈਂਦੀ ਰੰਗੇ ਹੱਥੀਂ ਕਾਬੂ

ਜੂਨ 22, 2026
Load More

Recent News

ਲੇਬਰ ਪਾਰਟੀ ਦੇ ਵਧਦੇ ਦਬਾਅ ਵਿਚਕਾਰ ਕੀਰ ਸਟਾਰਮਰ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 22, 2026

Weather Update: ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ; ਅੱਜ 15 ਰਾਜਾਂ ਲਈ ਹੋਇਆ ਅਲਰਟ ਜਾਰੀ

ਜੂਨ 22, 2026

ਫਿਲੀਪੀਨਜ਼ ਦੇ ਇੱਕ ਸਕੂਲ ਵਿੱਚ ਗੋਲੀਬਾਰੀ; 3 ਵਿਦਿਆਰਥੀਆਂ ਦੀ ਮੌਤ, 5 ਜ਼ਖਮੀ

ਜੂਨ 22, 2026

250 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੋ ਦੋਸਤਾਂ ਲਈ ਬਣੀ ਕਾਲ; ਜਨਮਦਿਨ ਦਾ ਜਸ਼ਨ ਬਦਲਿਆ ਬਦਲਿਆ ਸੋਗ ‘ਚ

ਜੂਨ 22, 2026

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.