ਵੀਰਵਾਰ, ਜੂਨ 26, 2025 01:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

16 ਅਕਤੂਬਰ ਨੂੰ ਦੇਸ਼ ਦੇ ਮਹਾਨ ਕ੍ਰਿਕਟਰ ਕਪਿਲ ਦੇਵ ਨੇ ਕੀਤੀ ਕਰੀਅਰ ਦੀ ਸ਼ੁਰੂਆਤ

16 ਅਕਤੂਬਰ ਨੂੰ ਦੇਸ਼ ਦੇ ਮਹਾਨ ਕ੍ਰਿਕਟਰ ਕਪਿਲ ਦੇਵ ਨੇ ਕੀਤੀ ਕਰੀਅਰ ਦੀ ਸ਼ੁਰੂਆਤ 1978 'ਚ ਕਪਿਲ ਦੇਵ ਨੇ ਪਾਕਿਸਤਾਨ ਵਿੱਚ ਫੈਸਲਾਬਾਦ ਟੈਸਟ ਨਾਲ ਆਪਣੀ ਕ੍ਰਿਕਟ ਦੀ ਸ਼ੁਰੂਆਤ ਕੀਤੀ

by Bharat Thapa
ਅਕਤੂਬਰ 16, 2022
in ਫੋਟੋ ਗੈਲਰੀ, ਫੋਟੋ ਗੈਲਰੀ
0
16 ਅਕਤੂਬਰ ਨੂੰ ਦੇਸ਼ ਦੇ ਮਹਾਨ ਕ੍ਰਿਕਟਰ ਕਪਿਲ ਦੇਵ ਨੇ ਕੀਤੀ ਕਰੀਅਰ ਦੀ ਸ਼ੁਰੂਆਤ
1978 'ਚ ਕਪਿਲ ਦੇਵ ਨੇ ਪਾਕਿਸਤਾਨ ਵਿੱਚ ਫੈਸਲਾਬਾਦ ਟੈਸਟ ਨਾਲ ਆਪਣੀ ਕ੍ਰਿਕਟ ਦੀ ਸ਼ੁਰੂਆਤ ਕੀਤੀ
ਬਾਲੀਵੁੱਡ 'ਚ ਕਪਿਲ ਦੇਵ 'ਤੇ ਬਣੀ ਬਾਇਓਪਿਕ ਅਦਾਕਾਰ ਰਣਵੀਰ ਸਿੰਘ ਨੇ ਨਿਭਾਇਆ ਕਪਿਲ ਦੇਵ ਦਾ ਰੋਲ
2008 ਵਿੱਚ ਕਪਿਲ ਦੇਵ ਨੇ ਭਾਰਤੀ ਖੇਤਰੀ ਫੌਜ ਵਿੱਚ ਲੈਫਟੀਨੈਂਟ ਕਰਨਲ ਦਾ ਰੈਂਕ ਲਿਆ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਹ ਭਾਰਤੀ ਫੌਜ ਦਾ ਬਹੁਤ ਸਨਮਾਨ ਕਰਦੇ ਹਨ।
1994 ਵਿੱਚ ਉਨ੍ਹਾਂ ਸਭ ਤੋਂ ਵੱਧ ਵਿਕਟਾਂ ਲੈਣ ਦਾ ਰਿਕਾਰਡ ਤੋੜਿਆ ਤੇ ਇਸਦੇ ਨਾਲ ਹੀ ਟੈਸਟ ਕ੍ਰਿਕਟ 'ਚ ਆਪਣੀਆਂ 4000 ਦੌੜਾਂ ਪੂਰੀਆਂ ਕਰਨ ਵਾਲੇ ਦੁਨੀਆ ਦੇ ਸਭ ਤੋਂ ਮਹਾਨ ਖਿਡਾਰੀ ਬਣੇ।
1983 'ਚ ਉਨ੍ਹਾਂ ਦੀ ਕਪਤਾਨੀ 'ਚ ਭਾਰਤ ਨੇ ਜਿੱਤਿਆ world cup
1982 ਦੌਰਾਨ ਭਾਰਤ ਨੇ ਕਪਿਲ ਦੇਵ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇੰਨਾ ਹੀ ਨਹੀਂ, ਵਿਸ਼ਵ ਕੱਪ ਵਿਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੇਖਦੇ ਹੋਏ 1983 ਵਿਚ ਵਿਜ਼ਡਨ ਕ੍ਰਿਕਟਰ ਆਫ ਦਿ ਈਅਰ ਨਾਲ ਵੀ ਸਨਮਾਨਿਤ ਹੋਏ।
1979-80 ਦੇ ਸੀਜ਼ਨ ਵਿੱਚ ਕ੍ਰਿਕਟ ਵਿੱਚ ਚੰਗੇ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਭਾਰਤ ਸਰਕਾਰ ਦੁਆਰਾ ਅਰਜੁਨ ਅਵਾਰਡ ਦਿੱਤਾ ਗਿਆ।
ਗੇਂਦਬਾਜ਼ੀ ਨਾਲ ਹੀ ਨਹੀਂ ਬੱਲੇਬਾਜ਼ੀ ਨਾਲ ਵੀ ਉਨ੍ਹਾਂ ਨੇ ਜਿਤਾਏ ਮੈਚ। ਆਪਣੀਆਂ ਦੋਵਾਂ ਪ੍ਰਤਿਭਾਵਾਂ ਦੇ ਕਾਰਨ, ਉਨ੍ਹਾਂ ਨੂੰਹੁਣ ਤੱਕ ਦਾ ਸਭ ਤੋਂ ਵਧੀਆ ਆਲਰਾਊਂਡਰ ਮੰਨਿਆ ਜਾਂਦਾ ਹੈ।
ਕਪਿਲ ਦੇਵ ਦਾ ਕਰੀਅਰ 1975 ਵਿੱਚ ਸ਼ੁਰੂ ਹੋਇਆ। ਜਦੋਂ ਉਸ ਨੇ ਪੰਜਾਬ ਵਿਰੁੱਧ ਹਰਿਆਣਾ ਲਈ ਮੈਚ ਖੇਡਿਆ, ਜਿਸ ਵਿਚ ਕਪਿਲ ਦੇਵ ਨੇ ਹਰਿਆਣਾ ਨੂੰ 6 ਵਿਕਟਾਂ ਨਾਲ ਸ਼ਾਨਦਾਰ ਜਿੱਤ ਦਿਵਾਈ।
ਖੇਡ ਵਿੱਚ ਰੁਚੀ ਅਤੇ ਪ੍ਰਤਿਭਾ ਨੂੰ ਦੇਖਦਿਆਂ ਉਨ੍ਹਾਂ ਨੂੰ ਦੇਸ਼ ਪ੍ਰੇਮ ਆਜ਼ਾਦ ਕੋਲ ਕ੍ਰਿਕਟ ਸਿੱਖਣ ਲਈ ਭੇਜਿਆ ਗਿਆ।
ਪੰਜਾਬ ਦੇ ਮਸ਼ਹੂਰ ਸ਼ਹਿਰ ਚੰਡੀਗੜ੍ਹ ਵਿੱਚ ਹੋਇਆ ਕਪਿਲ ਦੇਵ ਦਾ ਜਨਮ ਅਤੇ ਸਿੱਖਿਆ
1978 'ਚ ਕਪਿਲ ਦੇਵ ਨੇ ਪਾਕਿਸਤਾਨ ਵਿੱਚ ਫੈਸਲਾਬਾਦ ਟੈਸਟ ਨਾਲ ਆਪਣੀ ਕ੍ਰਿਕਟ ਦੀ ਸ਼ੁਰੂਆਤ ਕੀਤੀ

1978 ‘ਚ ਕਪਿਲ ਦੇਵ ਨੇ ਪਾਕਿਸਤਾਨ ਵਿੱਚ ਫੈਸਲਾਬਾਦ ਟੈਸਟ ਨਾਲ ਆਪਣੀ ਕ੍ਰਿਕਟ ਦੀ ਸ਼ੁਰੂਆਤ ਕੀਤੀ।

1978 'ਚ ਕਪਿਲ ਦੇਵ ਨੇ ਪਾਕਿਸਤਾਨ ਵਿੱਚ ਫੈਸਲਾਬਾਦ ਟੈਸਟ ਨਾਲ ਆਪਣੀ ਕ੍ਰਿਕਟ ਦੀ ਸ਼ੁਰੂਆਤ ਕੀਤੀ
1978 ‘ਚ ਕਪਿਲ ਦੇਵ ਨੇ ਪਾਕਿਸਤਾਨ ਵਿੱਚ ਫੈਸਲਾਬਾਦ ਟੈਸਟ ਨਾਲ ਆਪਣੀ ਕ੍ਰਿਕਟ ਦੀ ਸ਼ੁਰੂਆਤ ਕੀਤੀ

ਪੰਜਾਬ ਦੇ ਮਸ਼ਹੂਰ ਸ਼ਹਿਰ ਚੰਡੀਗੜ੍ਹ ਵਿੱਚ ਹੋਇਆ ਕਪਿਲ ਦੇਵ ਦਾ ਜਨਮ ਅਤੇ ਸਿੱਖਿਆ।

ਪੰਜਾਬ ਦੇ ਮਸ਼ਹੂਰ ਸ਼ਹਿਰ ਚੰਡੀਗੜ੍ਹ ਵਿੱਚ ਹੋਇਆ ਕਪਿਲ ਦੇਵ ਦਾ ਜਨਮ ਅਤੇ ਸਿੱਖਿਆ

ਖੇਡ ਵਿੱਚ ਰੁਚੀ ਅਤੇ ਪ੍ਰਤਿਭਾ ਨੂੰ ਦੇਖਦਿਆਂ ਉਨ੍ਹਾਂ ਨੂੰ ਦੇਸ਼ ਪ੍ਰੇਮ ਆਜ਼ਾਦ ਕੋਲ ਕ੍ਰਿਕਟ ਸਿੱਖਣ ਲਈ ਭੇਜਿਆ ਗਿਆ।

ਖੇਡ ਵਿੱਚ ਰੁਚੀ ਅਤੇ ਪ੍ਰਤਿਭਾ ਨੂੰ ਦੇਖਦਿਆਂ ਉਨ੍ਹਾਂ ਨੂੰ ਦੇਸ਼ ਪ੍ਰੇਮ ਆਜ਼ਾਦ ਕੋਲ ਕ੍ਰਿਕਟ ਸਿੱਖਣ ਲਈ ਭੇਜਿਆ ਗਿਆ।

ਕਪਿਲ ਦੇਵ ਦਾ ਕਰੀਅਰ 1975 ਵਿੱਚ ਸ਼ੁਰੂ ਹੋਇਆ। ਜਦੋਂ ਉਸ ਨੇ ਪੰਜਾਬ ਵਿਰੁੱਧ ਹਰਿਆਣਾ ਲਈ ਮੈਚ ਖੇਡਿਆ, ਜਿਸ ਵਿਚ ਕਪਿਲ ਦੇਵ ਨੇ ਹਰਿਆਣਾ ਨੂੰ 6 ਵਿਕਟਾਂ ਨਾਲ ਸ਼ਾਨਦਾਰ ਜਿੱਤ ਦਿਵਾਈ।

ਕਪਿਲ ਦੇਵ ਦਾ ਕਰੀਅਰ 1975 ਵਿੱਚ ਸ਼ੁਰੂ ਹੋਇਆ। ਜਦੋਂ ਉਸ ਨੇ ਪੰਜਾਬ ਵਿਰੁੱਧ ਹਰਿਆਣਾ ਲਈ ਮੈਚ ਖੇਡਿਆ, ਜਿਸ ਵਿਚ ਕਪਿਲ ਦੇਵ ਨੇ ਹਰਿਆਣਾ ਨੂੰ 6 ਵਿਕਟਾਂ ਨਾਲ ਸ਼ਾਨਦਾਰ ਜਿੱਤ ਦਿਵਾਈ।

ਗੇਂਦਬਾਜ਼ੀ ਨਾਲ ਹੀ ਨਹੀਂ ਬੱਲੇਬਾਜ਼ੀ ਨਾਲ ਵੀ ਉਨ੍ਹਾਂ ਨੇ ਜਿਤਾਏ ਮੈਚ। ਆਪਣੀਆਂ ਦੋਵਾਂ ਪ੍ਰਤਿਭਾਵਾਂ ਦੇ ਕਾਰਨ, ਉਨ੍ਹਾਂ ਨੂੰਹੁਣ ਤੱਕ ਦਾ ਸਭ ਤੋਂ ਵਧੀਆ ਆਲਰਾਊਂਡਰ ਮੰਨਿਆ ਜਾਂਦਾ ਹੈ।

ਗੇਂਦਬਾਜ਼ੀ ਨਾਲ ਹੀ ਨਹੀਂ ਬੱਲੇਬਾਜ਼ੀ ਨਾਲ ਵੀ ਉਨ੍ਹਾਂ ਨੇ ਜਿਤਾਏ ਮੈਚ। ਆਪਣੀਆਂ ਦੋਵਾਂ ਪ੍ਰਤਿਭਾਵਾਂ ਦੇ ਕਾਰਨ, ਉਨ੍ਹਾਂ ਨੂੰਹੁਣ ਤੱਕ ਦਾ ਸਭ ਤੋਂ ਵਧੀਆ ਆਲਰਾਊਂਡਰ ਮੰਨਿਆ ਜਾਂਦਾ ਹੈ।

1979-80 ਦੇ ਸੀਜ਼ਨ ਵਿੱਚ ਕ੍ਰਿਕਟ ਵਿੱਚ ਚੰਗੇ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਭਾਰਤ ਸਰਕਾਰ ਦੁਆਰਾ ਅਰਜੁਨ ਅਵਾਰਡ ਦਿੱਤਾ ਗਿਆ।

1979-80 ਦੇ ਸੀਜ਼ਨ ਵਿੱਚ ਕ੍ਰਿਕਟ ਵਿੱਚ ਚੰਗੇ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਭਾਰਤ ਸਰਕਾਰ ਦੁਆਰਾ ਅਰਜੁਨ ਅਵਾਰਡ ਦਿੱਤਾ ਗਿਆ।

1982 ਦੌਰਾਨ ਭਾਰਤ ਨੇ ਕਪਿਲ ਦੇਵ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇੰਨਾ ਹੀ ਨਹੀਂ, ਵਿਸ਼ਵ ਕੱਪ ਵਿਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੇਖਦੇ ਹੋਏ 1983 ਵਿਚ ਵਿਜ਼ਡਨ ਕ੍ਰਿਕਟਰ ਆਫ ਦਿ ਈਅਰ ਨਾਲ ਵੀ ਸਨਮਾਨਿਤ ਹੋਏ।

1982 ਦੌਰਾਨ ਭਾਰਤ ਨੇ ਕਪਿਲ ਦੇਵ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇੰਨਾ ਹੀ ਨਹੀਂ, ਵਿਸ਼ਵ ਕੱਪ ਵਿਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੇਖਦੇ ਹੋਏ 1983 ਵਿਚ ਵਿਜ਼ਡਨ ਕ੍ਰਿਕਟਰ ਆਫ ਦਿ ਈਅਰ ਨਾਲ ਵੀ ਸਨਮਾਨਿਤ ਹੋਏ।

1983 ‘ਚ ਉਨ੍ਹਾਂ ਦੀ ਕਪਤਾਨੀ ‘ਚ ਭਾਰਤ ਨੇ ਜਿੱਤਿਆ world cup

1994 ਵਿੱਚ ਉਨ੍ਹਾਂ ਸਭ ਤੋਂ ਵੱਧ ਵਿਕਟਾਂ ਲੈਣ ਦਾ ਰਿਕਾਰਡ ਤੋੜਿਆ ਤੇ ਇਸਦੇ ਨਾਲ ਹੀ ਟੈਸਟ ਕ੍ਰਿਕਟ ‘ਚ ਆਪਣੀਆਂ 4000 ਦੌੜਾਂ ਪੂਰੀਆਂ ਕਰਨ ਵਾਲੇ ਦੁਨੀਆ ਦੇ ਸਭ ਤੋਂ ਮਹਾਨ ਖਿਡਾਰੀ ਬਣੇ।

1994 ਵਿੱਚ ਉਨ੍ਹਾਂ ਸਭ ਤੋਂ ਵੱਧ ਵਿਕਟਾਂ ਲੈਣ ਦਾ ਰਿਕਾਰਡ ਤੋੜਿਆ ਤੇ ਇਸਦੇ ਨਾਲ ਹੀ ਟੈਸਟ ਕ੍ਰਿਕਟ ‘ਚ ਆਪਣੀਆਂ 4000 ਦੌੜਾਂ ਪੂਰੀਆਂ ਕਰਨ ਵਾਲੇ ਦੁਨੀਆ ਦੇ ਸਭ ਤੋਂ ਮਹਾਨ ਖਿਡਾਰੀ ਬਣੇ।

2008 ਵਿੱਚ ਕਪਿਲ ਦੇਵ ਨੇ ਭਾਰਤੀ ਖੇਤਰੀ ਫੌਜ ਵਿੱਚ ਲੈਫਟੀਨੈਂਟ ਕਰਨਲ ਦਾ ਰੈਂਕ ਲਿਆ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਹ ਭਾਰਤੀ ਫੌਜ ਦਾ ਬਹੁਤ ਸਨਮਾਨ ਕਰਦੇ ਹਨ।

2008 ਵਿੱਚ ਕਪਿਲ ਦੇਵ ਨੇ ਭਾਰਤੀ ਖੇਤਰੀ ਫੌਜ ਵਿੱਚ ਲੈਫਟੀਨੈਂਟ ਕਰਨਲ ਦਾ ਰੈਂਕ ਲਿਆ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਹ ਭਾਰਤੀ ਫੌਜ ਦਾ ਬਹੁਤ ਸਨਮਾਨ ਕਰਦੇ ਹਨ।

ਬਾਲੀਵੁੱਡ ‘ਚ ਕਪਿਲ ਦੇਵ ‘ਤੇ ਬਣੀ ਬਾਇਓਪਿਕ ਅਦਾਕਾਰ ਰਣਵੀਰ ਸਿੰਘ ਨੇ ਨਿਭਾਇਆ ਕਪਿਲ ਦੇਵ ਦਾ ਰੋਲ

Tags: great cricketerKapil DevOctober 16propunjabtvstarted his career
Share208Tweet130Share52

Related Posts

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਪੰਜਾਬ ਦੀ Republic Day Parade ‘ਚ ਪੰਜਾਬ ਸਰਕਾਰ ਦੀਆਂ ਖਾਸ ਝਾਂਕੀਆ

ਜਨਵਰੀ 26, 2025

ਦਵਾਈ ਤੋਂ ਘੱਟ ਨਹੀਂ ਸ਼ਹਿਦ…ਰੋਜ਼ ਖਾਣ ਨਾਲ ਦੂਰ ਹੋਣਗੀਆਂ ਆਹ ਬਿਮਾਰੀਆਂ

ਸਤੰਬਰ 8, 2024

ਅਨੰਤ ਅੰਬਾਨੀ ਦੀ ਲਾੜੀ ਰਾਧਿਕਾ ਮਰਚੈਂਟ ਨੇ ਵਿਦਾਈ ਸਮੇਂ ਪਹਿਨਿਆ ਸੋਨਾ ਜੜਿਆ ਲਹਿੰਗਾ, ਦੇਖੋ ਖੂਬਸੂਰਤ ਤਸਵੀਰਾਂ

ਜੁਲਾਈ 13, 2024
Load More

Recent News

Monsoon Health Tips: ਮਾਨਸੂਨ ‘ਚ ਇਮਿਊਨਿਟੀ ਨੂੰ ਮਜ਼ਬੂਤ ਬਣਾਉਂਦੇ ਹਨ ਇਹ ਫ਼ਲ

ਜੂਨ 25, 2025

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਜ਼ਰਾਈਲ ਤੇ ਈਰਾਨ ਵਿਚਕਾਰ ਹੋਈ ਜੰਗਬੰਦੀ, ਇਜ਼ਰਾਈਲ PM ਨੇ ਇਜ਼ਰਾਈਲ ਦੀ ਜਿੱਤ ਦਾ ਕੀਤਾ ਦਾਅਵਾ

ਜੂਨ 25, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result