ਸ਼ੁੱਕਰਵਾਰ, ਅਪ੍ਰੈਲ 10, 2026 05:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ.ਬਲਜੀਤ ਕੌਰ ਨੇ ਜਾਣਿਆ ਕਾਫ਼ਲੇ ਦੀ ਗੱਡੀ ਨਾਲ ਫੱਟੜ ਮਰੀਜ਼ਾਂ ਦਾ ਹਾਲ, ਇਲਾਜ ਦਾ ਸਾਰਾ ਖ਼ਰਚਾ ਚੁੱਕਣ ਦਾ ਦਿੱਤਾ ਭਰੌਸਾ

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਆਪਣੀ ਐਸਕਾਰਟ ਗੱਡੀ ਨਾਲ ਹਾਦਸੇ ਵਿੱਚ ਜ਼ਖਮੀ ਹੋਏ ਮੋਟਰਸਾਈਕਲ ਸਵਾਰ ਲੜਕੇ ਤੇ ਲੜਕੀ ਦਾ ਹਸਪਤਾਲ ਜਾ ਕੇ ਹਾਲ ਪੁੱਛਿਆ। ਉਨ੍ਹਾਂ ਦੱਸਿਆ ਕਿ ਲੜਕੀ ਨੂੰ ਛੁੱਟੀ ਦੇ ਦਿੱਤੀ ਗਈ ਹੈ ਜਦੋਂਕਿ ਲੜਕੇ ਦੀ ਲੱਤ ਉਤੇ ਸੱਟ ਲੱਗੀ ਹੈ ਅਤੇ ਸੱਟ ਗੰਭੀਰ ਨਹੀਂ ਹੈ। ਲੜਕੇ ਦੀ ਲੱਤ ਦਾ ਜਲਦੀ ਹੀ ਅਪਰੇਸ਼ਨ ਕੀਤਾ ਜਾ ਰਿਹਾ ਹੈ

by Bharat Thapa
ਅਕਤੂਬਰ 16, 2022
in ਪੰਜਾਬ
0

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਆਪਣੀ ਐਸਕਾਰਟ ਗੱਡੀ ਨਾਲ ਹਾਦਸੇ ਵਿੱਚ ਜ਼ਖਮੀ ਹੋਏ ਮੋਟਰਸਾਈਕਲ ਸਵਾਰ ਲੜਕੇ ਤੇ ਲੜਕੀ ਦਾ ਹਸਪਤਾਲ ਜਾ ਕੇ ਹਾਲ ਪੁੱਛਿਆ। ਉਨ੍ਹਾਂ ਦੱਸਿਆ ਕਿ ਲੜਕੀ ਨੂੰ ਛੁੱਟੀ ਦੇ ਦਿੱਤੀ ਗਈ ਹੈ ਜਦੋਂਕਿ ਲੜਕੇ ਦੀ ਲੱਤ ਉਤੇ ਸੱਟ ਲੱਗੀ ਹੈ ਅਤੇ ਸੱਟ ਗੰਭੀਰ ਨਹੀਂ ਹੈ। ਲੜਕੇ ਦੀ ਲੱਤ ਦਾ ਜਲਦੀ ਹੀ ਅਪਰੇਸ਼ਨ ਕੀਤਾ ਜਾ ਰਿਹਾ ਹੈ।ਇਲਾਜ ਦਾ ਸਾਰਾ ਖ਼ਰਚਾ ਉਨ੍ਹਾਂ ਵੱਲੋਂ ਕੀਤਾ ਜਾਵੇਗਾ।

ਡਾ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਹਾਦਸੇ ਤੋਂ ਬਾਅਦ ਸਾਰੀ ਰਾਤ ਉਨ੍ਹਾਂ ਦੇ 5 ਸੁਰੱਖਿਆ ਕਰਮੀ ਹਾਦਸਾਗ੍ਰਸਤ ਲੜਕਾ ਤੇ ਲੜਕੀ ਦੀ ਦੇਖਭਾਲ ਲਈ ਹਸਪਤਾਲ ਮੌਜੂ਼ਦ ਰਹੇ।ਕੈਬਨਿਟ ਮੰਤਰੀ ਨੇ ਦੱਸਿਆ ਕਿ ਮਰੀਜ਼ਾ ਦਾ ਸਾਰਾ ਖਰਚਾ ਉਨ੍ਹਾਂ ਵੱਲੋਂ ਨਿੱਜੀ ਤੌਰ ਉੱਤੇ ਕਰਨ ਤੋਂ ਇਲਾਵਾ ਉਨ੍ਹਾਂ ਆਪਣੇ ਸੁਰੱਖਿਆ ਕਰਮੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਪੂਰੇ ਇਲਾਜ ਹੋਣ ਤੱਕ ਉਹ ਹਸਪਤਾਲ ਵਿੱਚ ਰਹਿ ਕੇ ਲੜਕੇ ਦੀ ਦੇਖਭਾਲ ਕਰਨਗੇ।

ਡਾ.ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਹਾਦਸੇ ਉਪਰੰਤ ਉਨ੍ਹਾਂ ਦੇ ਐਸਕਾਰਟ ਕਰਮੀਆਂ ਵੱਲੋਂ ਬੇਨਤੀ ਕਰਕੇ ਗੱਡੀ ਰੋਕ ਕੇ ਫੱਟੜਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ ਕਿਉਂਕਿ ਐਂਬੁਲੈਂਸ ਨੂੰ ਪਹੁੰਚਣ ਵਿੱਚ ਸਮਾਂ ਲੱਗ ਰਿਹਾ ਸੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਹਾਦਸੇ ਦਾ ਉਨ੍ਹਾਂ ਨੂੰ ਬਹੁਤ ਅਫਸੋਸ ਹੈ।

Tags: accidentcondition of the patientsdr baljit kaurescort vehiclepropunjabtv
Share228Tweet143Share57

Related Posts

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਪੰਜਾਬ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਏ ਗਏ ਸਕੂਲ

ਅਪ੍ਰੈਲ 9, 2026

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਪੁਲਿਸ ਨੇ ਜੋੜੀ ਇੱਕ ਹੋਰ ਧਾਰਾ

ਅਪ੍ਰੈਲ 9, 2026
Load More

Recent News

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.