ਵੀਰਵਾਰ, ਅਕਤੂਬਰ 1, 2026 11:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

‘ਯੇ ਰਿਸ਼ਤਾ ਕਿਆ ਕਹਿਲਾਤਾ ਹੈ’ ਫੇਮਸ ਸ਼ੋਅ ਦੀ ਇਸ ਮਸ਼ਹੂਰ ਅਦਾਕਾਰਾ ਨੇ ਚੁੱਕਿਆ ਖੌਫ਼ਨਾਕ ਕਦਮ, ਟੀਵੀ ਇੰਡਸਟਰੀ ‘ਚ ਸੋਗ ਦੀ ਲਹਿਰ

by Gurjeet Kaur
ਅਕਤੂਬਰ 16, 2022
in Featured News, ਮਨੋਰੰਜਨ
0

ਹਾਲ ਹੀ ਵਿੱਚ ਟੀਵੀ ਇੰਡਸਟਰੀ ਤੋਂ ਇੱਕ ਬੁਰੀ ਖ਼ਬਰ ਸਾਹਮਣੇ ਆਈ ਹੈ। ਖਬਰ ਹੈ ਕਿ ‘ਯੇ ਰਿਸ਼ਤਾ ਕੀ ਕਹਿਲਾਤਾ’ ਫੇਮ ਵੈਸ਼ਾਲੀ ਟੱਕਰ ਸਾਡੇ ਵਿਚਕਾਰ ਨਹੀਂ ਰਹੀ। ਖਬਰਾਂ ਮੁਤਾਬਕ ਵੈਸ਼ਾਲੀ ਟੱਕਰ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਨੇ 30 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਵੈਸ਼ਾਲੀ ਟੱਕਰ ਦੀ ਲਾਸ਼ ਇੰਦੌਰ ਸਥਿਤ ਉਨ੍ਹਾਂ ਦੇ ਘਰ ਤੋਂ ਬਰਾਮਦ ਹੋਈ ਹੈ। ਮਾਮਲਾ ਤੇਜਾਜੀ ਨਗਰ ਥਾਣਾ ਖੇਤਰ ਨਾਲ ਸਬੰਧਤ ਹੈ।

ਪੁਲਸ ਨੇ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਵੈਸ਼ਾਲੀ ਟੱਕਰ ਦੀ ਮੌਤ ਦੀ ਖਬਰ ਨਾਲ ਟੀਵੀ ਇੰਡਸਟਰੀ ‘ਚ ਇਕ ਵਾਰ ਫਿਰ ਸੋਗ ਦੀ ਲਹਿਰ ਦੌੜ ਗਈ ਹੈ।

ਸਾਲ 2021 ਵਿੱਚ ਕੀਤਾ ਸੀ ਰੋਕਾ
ਵੈਸ਼ਾਲੀ ਟੱਕਰ ਪਿਛਲੇ ਸਾਲ ਅਪ੍ਰੈਲ ਵਿੱਚ ਡਾਕਟਰ ਅਭਿਨੰਦਨ ਸਿੰਘ ਨਾਲ ਰੋਕਾ ਕੀਤਾ ਸੀ। ਇਸ ਸਮਾਗਮ ਵਿੱਚ ਪਰਿਵਾਰਕ ਮੈਂਬਰਾਂ ਨੇ ਸ਼ਿਰਕਤ ਕੀਤੀ। ਵੈਸ਼ਾਲੀ ਵੀ ਜਲਦ ਹੀ ਵਿਆਹ ਕਰਨ ਵਾਲੀ ਹੈ, ਫਿਰ ਅਚਾਨਕ ਉਸ ਨੇ ਇੰਨਾ ਵੱਡਾ ਕਦਮ ਕਿਉਂ ਚੁੱਕਿਆ, ਇਹ ਹੁਣ ਵੱਡਾ ਸਵਾਲ ਹੈ।

ਵੈਸ਼ਾਲੀ ਇੰਦੌਰ ਦੇ ਕਾਰੋਬਾਰੀ ਪਰਿਵਾਰ ਨਾਲ ਸਬੰਧਤ ਸੀ। ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ ਐਂਕਰਿੰਗ ਨਾਲ ਕੀਤੀ ਸੀ। ਵੈਸ਼ਾਲੀ ਨੇ 2015 ‘ਚ ਆਈ ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ‘ਚ ਸੰਜਨਾ ਦਾ ਕਿਰਦਾਰ ਨਿਭਾਇਆ ਸੀ। ਇਸ ਸ਼ੋਅ ਤੋਂ ਬਾਅਦ ਉਹ ‘ਯੇ ਵਾਅਦਾ ਰਹਾ’, ‘ਯੇ ਹੈ ਆਸ਼ਿਕੀ’, ‘ਸਸੁਰਾਲ ਸਿਮਰ ਕਾ’, ‘ਸੁਪਰ ਸਿਸਟਰ’, ‘ਲਾਲ ਇਸ਼ਕ’ ਅਤੇ ‘ਵਿਸ਼ ਔਰ ਅੰਮ੍ਰਿਤ’ ‘ਚ ਨਜ਼ਰ ਆਈ।

ਵੈਸ਼ਾਲੀ ਨੇ ‘ਸਸੁਰਾਲ ਸਿਮਰ ਕਾ’ ਵਿੱਚ ਅੰਜਲੀ ਭਾਰਦਵਾਜ ਦੀ ਭੂਮਿਕਾ ਲਈ ਗੋਲਡਨ ਪੇਟਲ ਅਵਾਰਡ ਵਿੱਚ ਸਰਵੋਤਮ ਅਭਿਨੇਤਰੀ ਦਾ ਪੁਰਸਕਾਰ ਜਿੱਤਿਆ। 2019 ਵਿੱਚ, ਵੈਸ਼ਾਲੀ ਟੈਲੀਵਿਜ਼ਨ ਸ਼ੋਅ ਮਨਮੋਹਿਨੀ ਵਿੱਚ ਦਿਖਾਈ ਦਿੱਤੀ, ਜਿਸ ਵਿੱਚ ਉਹ ਮਾਨਸੀ ਦਾ ਕਿਰਦਾਰ ਨਿਭਾ ਰਹੀ ਹੈ। ਟੈਲੀਵਿਜ਼ਨ ਤੋਂ ਇਲਾਵਾ ਵੈਸ਼ਾਲੀ ਨੇ ਫਿਲਮਾਂ ‘ਚ ਵੀ ਕੰਮ ਕੀਤਾ ਹੈ।

 

 

 

Tags: Celebs Actors GossipLatest Television NewsTVpro punjab tvTV Reality shows UpdatesVaishali TakkarYeh Rishta Kya Kehlata Hai
Share391Tweet244Share98

Related Posts

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.